Friday, May 17, 2024
Home Canada ਕੈਨੇਡਾ 'ਚ ਪਨਾਹ ਮੰਗਣ ਵਾਲਿਆਂ ਦੀ ਗਿਣਤੀ ਦੁੱਗਣੀ ਹੋਈ

ਕੈਨੇਡਾ ‘ਚ ਪਨਾਹ ਮੰਗਣ ਵਾਲਿਆਂ ਦੀ ਗਿਣਤੀ ਦੁੱਗਣੀ ਹੋਈ

ਹੈਲੀਫੈਕਸ: ਕੌਮਾਂਤਰੀ ਪੱਧਰ ‘ਤੇ ਮਨੁੱਖੀ ਉਜਾੜਾ ਕੈਨੇਡਾ ਵਿਚ ਪਨਾਹ ਮੰਗਣ ਵਾਲਿਆਂ ਦੀ ਗਿਣਤੀ ਵਧਣ ਦਾ ਕਾਰਨਬਣ ਰਿਹਾ ਹੈ। ਕੈਨੇਡਾ ਦੇ ਇੰਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਸਤੰਬਰ ਮਹੀਨੇ ਦੌਰਾਨ ਪਨਾਹ ਦੇ 7,280 ਦਾਅਵਿਆਂ ਦਾ ਨਿਪਟਾਰਾ ਕੀਤਾ ਗਿਆ ਅਤੇ ਇਹ ਅੰਕੜਾ ਪਿਛਲੇ ਪੰਜ ਮਹੀਨੇ ਦੀ ਔਸਤ ਤੋਂ ਕਿਤੇ ਵੱਧ ਬਣਦਾ ਹੈ।

2021 ਵਿਚ ਹਰ ਮਹੀਨੇ ਔਸਤਨ 1100 ਰਫਿਊਜੀਆਂ ਦੀਆਂ ਫਾਈਲਾਂ ਨਿਪਟਾਈਆਂ ਗਈ ਅਤੇ 2022 ਦੌਰਾਨ ਇਹ ਅੰਕੜਾ ਵਧ ਕੇ 3,600 ਹੋ ਗਿਆ।

ਇਸ ਖੇਤਰ ਦੇ ਜਾਣਕਾਰਾਂ ਦਾ ਕਹਿਣਾ ਹੈ ਕਿ ਜੰਗ, ਸਿਆਸੀ ਅਸਥਿਰਤਾ, ਆਜ਼ਾਦੀ ‘ਤੇ ਡਾਕਾ, ਜਾਨ ਦਾ ਡਰ, ਗਿਰੋਹ ਹਿੰਸਾ ਅਤੇ ਘਰੇਲੂ ਹਿੰਸਾ ਵਰਗੇ ਕਈ ਕਾਰਨ ਲੋਕਾਂ ਨੂੰ ਆਪਣਾ ਜੱਦੀ ਇਲਾਕਾ ਛੱਡਣ ਲਈ ਮਜਬੂਰ ਕਰ ਰਹੇ ਹਨ। ਸਿਰਫ ਇਥੇ ਹੀ ਬੱਸ ਨਹੀਂ ਵਿਜ਼ਟਰ ਵੀਜ਼ਾ ‘ਤੇ ਕੈਨੇਡਾ ਆਉਣ ਵਾਲੇ ਲੋਕ ਵੀ ਪਨਾਹ ਦਾ ਦਾਅਵਾ ਕਰ ਦਿੰਦੇ ਹਨ। ਭਾਵੇਂ ਰੌਕਸਮ ਰੋਡ ਤੋਂ ਆਉਣ ਵਾਲਿਆਂ ਦੀ ਗਿਣਤੀ ਤਕਰੀਬਨ ਸਿਫਰ ਹੋ ਚੁੱਕੀ ਹੈ ਪਰ ਹੁਣ ਕੈਨੇਡੀਅਨ ਹਵਾਈ ਅੱਡਿਆਂ ‘ਤੇ ਸ਼ਰਨਾਰਥੀ ਪੁੱਜ ਰਹੇ ਹਨ।

RELATED ARTICLES

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ ਵੈਨਕੁਵਰ: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ।...

ਨਿੱਝਰ ਕਤਲ ਕੇਸ: ਕੈਨੇਡਾ ਪੁਲਿਸ ਨੇ ਇੱਕ ਹੋਰ ਭਾਰਤੀ ਨੂੰ ਕੀਤਾ ਗ੍ਰਿਫਤਾਰ

ਨਿੱਝਰ ਕਤਲ ਕੇਸ: ਕੈਨੇਡਾ ਪੁਲਿਸ ਨੇ ਇੱਕ ਹੋਰ ਭਾਰਤੀ ਨੂੰ ਕੀਤਾ ਗ੍ਰਿਫਤਾਰ ਟੋਰਾਂਟੋ- ਕੈਨੇਡੀਅਨ ਪੁਲਿਸ ਨੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਕੇਸ ਵਿੱਚ...

ਕੈਨੇਡਾ ‘ਚ ਸੜਕ ਹਾਦਸੇ ‘ਚ ਭਾਰਤੀ ਜੋੜੇ, ਪੋਤੇ ਦੀ ਮੌਤ ‘ਚ ਭਾਰਤੀ ਮੂਲ ਦਾ ਲੁਟੇਰਾ ਦੋਸ਼ੀ: ਮੀਡੀਆ

ਕੈਨੇਡਾ ''ਚ ਸੜਕ ਹਾਦਸੇ ''ਚ ਭਾਰਤੀ ਜੋੜੇ, ਪੋਤੇ ਦੀ ਮੌਤ ''ਚ ਭਾਰਤੀ ਮੂਲ ਦਾ ਲੁਟੇਰਾ ਦੋਸ਼ੀ: ਮੀਡੀਆ ਟੋਰਾਂਟੋ - ਕੈਨੇਡਾ ਵਿਚ ਹਾਲ ਹੀ ਵਿਚ ਵਾਪਰੇ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments