Thursday, May 2, 2024
Home India Earthquake in Bay of Bengal: ਫਿਰ ਹਿੱਲੀ ਧਰਤੀ, ਬੰਗਾਲ ਦੀ ਖਾੜੀ 'ਚ...

Earthquake in Bay of Bengal: ਫਿਰ ਹਿੱਲੀ ਧਰਤੀ, ਬੰਗਾਲ ਦੀ ਖਾੜੀ ‘ਚ ਆਇਆ ਭੂਚਾਲ, ਰਿਕਟਰ ਸਕੇਲ ‘ਤੇ 4.2 ਮਾਪੀ ਗਈ ਤੀਬਰਤਾ

Earthquake in Bay of Bengal Today: ਮੰਗਲਵਾਰ (7 ਅਕਤੂਬਰ) ਸਵੇਰੇ ਬੰਗਾਲ ਦੀ ਖਾੜੀ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਇਹ ਝਟਕੇ ਸਵੇਰੇ 5.32 ਵਜੇ ਆਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਇਸ ਭੂਚਾਲ ਦਾ ਸਥਾਨ ਬੰਗਾਲ ਦੀ ਖਾੜੀ ‘ਚ 10 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਕੇਂਦਰ ਵੱਲੋਂ ਜਾਰੀ ਤਸਵੀਰ ਵਿੱਚ ਦੇਖਿਆ ਜਾ ਸਕਦਾ ਹੈ ਕਿ ਭੂਚਾਲ ਦਾ ਕੇਂਦਰ ਅੰਡੇਮਾਨ ਨਿਕੋਬਾਰ ਟਾਪੂ ਤੋਂ ਦੂਰ ਦਿਖਾਈ ਦੇ ਰਿਹਾ ਹੈ।

ਇਸ ਭੂਚਾਲ ‘ਚ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ

RELATED ARTICLES

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ ਗੁਰਦੁਆਰਾ ਹੇਮਕੁੰਟ ਸਾਹਿਬ:  ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਬਹੁਤ...

ਕੇਜਰੀਵਾਲ ਨਾਲ ਜੇਲ੍ਹ ’ਚ ਮੁਲਾਕਾਤ ਮਗਰੋਂ ਮਾਨ ਨੇ ਕਿਹਾ,‘ਦਿੱਲੀ ਦੇ ਮੁੱਖ ਮੰਤਰੀ ਦੀ ਸਿਹਤ ਠੀਕ’

ਕੇਜਰੀਵਾਲ ਨਾਲ ਜੇਲ੍ਹ ’ਚ ਮੁਲਾਕਾਤ ਮਗਰੋਂ ਮਾਨ ਨੇ ਕਿਹਾ,‘ਦਿੱਲੀ ਦੇ ਮੁੱਖ ਮੰਤਰੀ ਦੀ ਸਿਹਤ ਠੀਕ’ ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ...

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ ਖ਼ਬਰਾਂ POSTED ON SATURDAY, 27 APRIL 2024 12:49 ...

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ ਚੰਡੀਗੜ੍ਹ: ਵਿਦੇਸ਼ ਜਾਣ ਵਾਲੇ ਵਿਅਕਤੀ ਹੁਣ ਰਾਤ ਨੂੰ ਵੀ ਚੰਡੀਗੜ੍ਹ ਦੇ ਸ਼ਹੀਦ...

LEAVE A REPLY

Please enter your comment!
Please enter your name here

- Advertisment -

Most Popular

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ ਗੁਰਦੁਆਰਾ ਹੇਮਕੁੰਟ ਸਾਹਿਬ:  ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਬਹੁਤ...

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਚੰਡੀਗੜ੍ਹ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ...

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ ਵੈਨਕੂਵਰ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ...

Recent Comments