Friday, May 17, 2024
Home Canada ਨਫ਼ਰਤੀ ਹਿੰਸਾ ਦੇ ਖਦਸ਼ੇ ਵਾਲੀਆਂ ਜਥੇਬੰਦੀਆਂ ਨੂੰ ਮਿਲੇਗਾ ਸੁਰੱਖਿਆ ਖਰਚਾ

ਨਫ਼ਰਤੀ ਹਿੰਸਾ ਦੇ ਖਦਸ਼ੇ ਵਾਲੀਆਂ ਜਥੇਬੰਦੀਆਂ ਨੂੰ ਮਿਲੇਗਾ ਸੁਰੱਖਿਆ ਖਰਚਾ

ਟਵਾ, 7 ਨਵੰਬਰ (ਵਿਸ਼ੇਸ਼ ਪ੍ਰਤੀਨਿਧ) : ਨਫ਼ਰਤੀ ਹਿੰਸਾ ਦਾ ਸ਼ਿਕਾਰ ਹੋਣ ਦੇ ਖਦਸ਼ੇ ਵਾਲੀਆਂ ਕਮਿਊਨਿਟੀ ਜਥੇਬੰਦੀਆਂ ਦੀ ਸੁਰੱਖਿਆ ਲਈ ਫੈਡਰਲ ਸਰਕਾਰ ਵੱਲੋਂ 50 ਲੱਖ ਡਾਲਰ ਖਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਲੋਕ ਸੁਰੱਖਿਆ ਮੰਤਰੀ ਡੌਮੀਨਿਕ ਲੀਬਲੈਂਕ ਨੇ ਹਾਊਸ ਆਫ਼ ਕਾਮਨਜ਼ ਦੇ ਬਾਹਰ ਲਿਬਰਲ ਐਮ.ਪੀਜ਼ ਦੀ ਹਾਜ਼ਰੀ ਵਿਚ ਕਿਹਾ ਕਿ ਪਿਛਲੇ ਕੁਝ ਸਮੇਂ ਦੌਰਾਨ ਵਾਪਰੇ ਘਟਨਾਕ੍ਰਮ ਘੱਟ ਗਿਣਤੀਆਂ ਲਈ ਗੰਭੀਰ ਚਿੰਤਾਵਾਂ ਪੈਦਾ ਕਰ ਰਹੇ ਹਨ।

ਫੈਡਰਲ ਸਰਕਾਰ ਤੋਂ ਮਿਲਣ ਵਾਲੇ ਫੰਡਜ਼ ਰਾਹੀਂ ਵੱਖ ਵੱਖ ਧਰਮਾਂ ਨਾਲ ਸਬੰਧਤ ਜਥੇਬੰਦੀਆਂ ਵੱਲੋਂ ਕਮਿਊਨਿਟੀ ਸੈਂਟਰ ਅਤੇ ਦਫ਼ਤਰੀ ਇਮਾਰਤਾਂ ਦੀ ਸੁਰੱਖਿਆ ਦਾ ਨਿਜੀ ਤੌਰ ‘ਤੇ ਪ੍ਰਬੰਧ ਕੀਤਾ ਜਾ ਸਕੇਗਾ। ਇਥੇ ਦਸਣਾ ਬਣਦਾ ਹੈ ਕਿ ਪਿਛਲੇ ਹਫਤੇ ਔਟਵਾ ਪੁਲਿਸ ਵੱਲੋਂ ਨਫ਼ਰਤ ਤੋਂ ਪ੍ਰੇਰਿਤ ਕਈ ਅਪਰਾਧਾਂ ਦੀ ਚਿਤਾਵਨੀ ਦਿਤੀ ਗਈ ਸੀ ਜਿਨ੍ਹਾਂ ਤਹਿਤ ਮੁਸਲਮਾਨਾਂ ਅਤੇ ਯਹੂਦੀਆਂ ਨੂੰ ਨਿਸ਼ਾਨਾ ਬਣਾਏ ਜਾਣ ਦਾ ਖਦਸ਼ਾ ਜ਼ਾਹਰ ਕੀਤਾ ਗਿਆ।

RELATED ARTICLES

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ ਵੈਨਕੁਵਰ: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ।...

ਨਿੱਝਰ ਕਤਲ ਕੇਸ: ਕੈਨੇਡਾ ਪੁਲਿਸ ਨੇ ਇੱਕ ਹੋਰ ਭਾਰਤੀ ਨੂੰ ਕੀਤਾ ਗ੍ਰਿਫਤਾਰ

ਨਿੱਝਰ ਕਤਲ ਕੇਸ: ਕੈਨੇਡਾ ਪੁਲਿਸ ਨੇ ਇੱਕ ਹੋਰ ਭਾਰਤੀ ਨੂੰ ਕੀਤਾ ਗ੍ਰਿਫਤਾਰ ਟੋਰਾਂਟੋ- ਕੈਨੇਡੀਅਨ ਪੁਲਿਸ ਨੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਕੇਸ ਵਿੱਚ...

ਕੈਨੇਡਾ ‘ਚ ਸੜਕ ਹਾਦਸੇ ‘ਚ ਭਾਰਤੀ ਜੋੜੇ, ਪੋਤੇ ਦੀ ਮੌਤ ‘ਚ ਭਾਰਤੀ ਮੂਲ ਦਾ ਲੁਟੇਰਾ ਦੋਸ਼ੀ: ਮੀਡੀਆ

ਕੈਨੇਡਾ ''ਚ ਸੜਕ ਹਾਦਸੇ ''ਚ ਭਾਰਤੀ ਜੋੜੇ, ਪੋਤੇ ਦੀ ਮੌਤ ''ਚ ਭਾਰਤੀ ਮੂਲ ਦਾ ਲੁਟੇਰਾ ਦੋਸ਼ੀ: ਮੀਡੀਆ ਟੋਰਾਂਟੋ - ਕੈਨੇਡਾ ਵਿਚ ਹਾਲ ਹੀ ਵਿਚ ਵਾਪਰੇ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments