Thursday, May 2, 2024
Home Punjab SGPC ਪ੍ਰਧਾਨ ਦੀ ਚੋਣ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਕੱਢਿਆ ਗੁੱਸਾ

SGPC ਪ੍ਰਧਾਨ ਦੀ ਚੋਣ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਕੱਢਿਆ ਗੁੱਸਾ

ਅੰਮ੍ਰਿਤਸਰ : ਅੱਜ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿਚ ਬੇਸ਼ੱਕ ਐਡਵੋਕੇਟ ਧਾਮੀ ਜਿੱਤ ਗਏ ਹਨ। ਇਸ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਪੱਤਰਕਾਰਾਂ ਨਾਲ ਗਲ ਕਰਦਿਆਂ ਪਹਿਲਾਂ ਤਾ ਧਾਮੀ ਨੂੰ ਮਰਿਆਦਾ ਦਾ ਪਾਠ ਪੜ੍ਹਾਇਆ ਅਤੇ ਫਿਰ ਗੁੱਸੇ ਵਿਚ ਕਈ ਖ਼ਰੀਆਂ ਗੱਲਾਂ ਵੀ ਆਖ ਦਿੱਤੀਆਂ।

ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਤਾਂ ਸ੍ਰੀ ਦਰਬਾਰ ਸਾਹਿਬ ਵਿਚ ਪਰਫਿਉਮ (ਇਤਰ) ਦੀ ਵਰਤੋਂ ਉਤੇ ਪਾਬੰਦੀ ਲਾਈ ਅਤੇ ਫਿਰ ਇਕ ਅਣਮਤੀ ਬਾਬੇ ਦੇ ਆਉਣ ਤੇ ਇਤਰ ਕਿਉਂ ਛਿੜਕਿਆ ਗਿਆ ?

 

ਉਨ੍ਹਾਂ ਅੱਗੇ ਕਿਹਾ ਕਿ ਇਕ ਗ੍ਰੰਥੀ ਦੀ ਮਾੜੀ ਹਰਕਤ ਨੂੰ ਬਰਦਾਸ਼ਤ ਕਿਉਂ ਕੀਤਾ ਗਿਆ। ਅੱਗੇ ਕਿਹਾ ਕਿ ਵੇਖਿਓ ਅਸੀ ਜਰਨਲ ਇਲੈਕਸ਼ਨ ਵਿਚ ਚੋਣ ਜਿੱਤ ਕੇ ਹੀ ਆਵਾਂਗੇ।

ਪੱਤਰਕਾਰਾਂ ਵਲੋਂ ਭਾਜਪਾ ਨਾਲ ਸੰਬੰਧ ਹੋਣ ਦੇ ਸਵਾਲ ਤੇ ਬੀਬੀ ਨੇ ਕਿਹਾ ਕਿ ਭਾਜਪਾ ਵਾਲੇ ਮਾਮੇ ਲੱਗਦੇ ਨੇ, ਭਾਜਵਾ ਵਾਲਾ ਤਾ ਵੇਰਕਾ ਵਾਲਾ ਹੋ ਸਕਦਾ ਹੈ, ਜਾਓ ਉਸ ਨੂੰ ਪੁੱਛੋ ਵੋਟ ਕਿਸ ਨੂੰ ਪਾਈ ਹੈ ?ਜ਼ਗੀਰ ਕੌਰ ਨੇ ਕਿਹਾ ਕਿ ਭਾਜਪਾ ਵਿਚ ਤਾਂ ਹਰਸਿਮਰਤ ਬਾਦਲ ਰਹੀ, ਸੁਖਬੀਰ ਰਿਹਾ, ਜਾਉ ਉਨ੍ਹਾਂ ਨੂੰ ਕਰੋ ਸਵਾਲ।

RELATED ARTICLES

19 ਸਾਲਾ ਪਤਨੀ ਦੀ ਹੱਤਿਆ ਦੇ ਦੋਸ਼ੀ ਭਾਰਤੀ ਮੂਲ ਦੇ ਨਾਗਰਿਕ ਨੂੰ ਉਮਰ ਕੈਦ

19 ਸਾਲਾ ਪਤਨੀ ਦੀ ਹੱਤਿਆ ਦੇ ਦੋਸ਼ੀ ਭਾਰਤੀ ਮੂਲ ਦੇ ਨਾਗਰਿਕ ਨੂੰ ਉਮਰ ਕੈਦ ਲੰਡਨ: ਆਪਣੀ 19 ਸਾਲਾ ਭਾਰਤੀ ਨਾਗਰਿਕ ਪਤਨੀ ਮਹਿਕ ਸ਼ਰਮਾ ਦੇ ਕਤਲ...

ਕਾਂਗਰਸ ਨੇ ਐਲਾਨੇ ਉਮੀਦਵਾਰ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਇਆ

ਕਾਂਗਰਸ ਨੇ ਐਲਾਨੇ ਉਮੀਦਵਾਰ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਇਆ ਲੁਧਿਆਣਾ: ਪੰਜਾਬ ਕਾਂਗਰਸ ਨੇ ਪੰਜਾਬ ਦੇ ਉਮੀਦਵਾਰਾਂ ਦੀ ਅਗਲੀ ਸੂਚੀ ਜਾਰੀ...

ਸੁਖਪਾਲ ਖਹਿਰਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਕਸਿਆ ਸਿਆਸੀ ਤੰਜ

ਸੁਖਪਾਲ ਖਹਿਰਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਕਸਿਆ ਸਿਆਸੀ ਤੰਜ ਬਰਨਾਲਾ:  ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਸੁਖਪਾਲ ਸਿੰਘ ਖਹਿਰਾ...

LEAVE A REPLY

Please enter your comment!
Please enter your name here

- Advertisment -

Most Popular

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ ਵੈਨਕੂਵਰ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ...

ਕੇਜਰੀਵਾਲ ਨਾਲ ਜੇਲ੍ਹ ’ਚ ਮੁਲਾਕਾਤ ਮਗਰੋਂ ਮਾਨ ਨੇ ਕਿਹਾ,‘ਦਿੱਲੀ ਦੇ ਮੁੱਖ ਮੰਤਰੀ ਦੀ ਸਿਹਤ ਠੀਕ’

ਕੇਜਰੀਵਾਲ ਨਾਲ ਜੇਲ੍ਹ ’ਚ ਮੁਲਾਕਾਤ ਮਗਰੋਂ ਮਾਨ ਨੇ ਕਿਹਾ,‘ਦਿੱਲੀ ਦੇ ਮੁੱਖ ਮੰਤਰੀ ਦੀ ਸਿਹਤ ਠੀਕ’ ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ...

19 ਸਾਲਾ ਪਤਨੀ ਦੀ ਹੱਤਿਆ ਦੇ ਦੋਸ਼ੀ ਭਾਰਤੀ ਮੂਲ ਦੇ ਨਾਗਰਿਕ ਨੂੰ ਉਮਰ ਕੈਦ

19 ਸਾਲਾ ਪਤਨੀ ਦੀ ਹੱਤਿਆ ਦੇ ਦੋਸ਼ੀ ਭਾਰਤੀ ਮੂਲ ਦੇ ਨਾਗਰਿਕ ਨੂੰ ਉਮਰ ਕੈਦ ਲੰਡਨ: ਆਪਣੀ 19 ਸਾਲਾ ਭਾਰਤੀ ਨਾਗਰਿਕ ਪਤਨੀ ਮਹਿਕ ਸ਼ਰਮਾ ਦੇ ਕਤਲ...

ਕੈਨੇਡਾ ’ਚ ਕੌਮਾਂਤਰੀ ਵਿਦਿਆਰਥੀ ਹਫ਼ਤੇ ’ਚ 24 ਘੰਟੇ ਹੀ ਕਰ ਸਕਣਗੇ ਕੰਮ, ਨਵਾਂ ਨਿਯਮ ਸਤੰਬਰ ਤੋਂ ਲਾਗੂ

ਕੈਨੇਡਾ ’ਚ ਕੌਮਾਂਤਰੀ ਵਿਦਿਆਰਥੀ ਹਫ਼ਤੇ ’ਚ 24 ਘੰਟੇ ਹੀ ਕਰ ਸਕਣਗੇ ਕੰਮ, ਨਵਾਂ ਨਿਯਮ ਸਤੰਬਰ ਤੋਂ ਲਾਗੂ ਓਟਵਾ: ਕੈਨੇਡਾ ਸਰਕਾਰ ਨੇ ਭਾਰਤ ਸਣੇ ਸਾਰੇ ਅੰਤਰਰਾਸ਼ਟਰੀ...

Recent Comments