Thursday, May 2, 2024
Home Punjab CM ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ 'ਚ ਨਵ-ਨਿਯੁਕਤ ਉਮੀਦਵਾਰਾਂ ਨੂੰ ਵੰਡੇ 583...

CM ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ ‘ਚ ਨਵ-ਨਿਯੁਕਤ ਉਮੀਦਵਾਰਾਂ ਨੂੰ ਵੰਡੇ 583 ਨਿਯੁਕਤੀ ਪੱਤਰ

ਚੰਡੀਗੜ੍ਹ, 10 ਨਵੰਬਰ | CM ਮਾਨ ਵੱਲੋਂ ਵੱਖ-ਵੱਖ ਵਿਭਾਗਾਂ ‘ਚ ਨਵੇਂ ਨਿਯੁਕਤ 583 ਉਮੀਦਵਾਰਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ ਦਿੰਦਿਆਂ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਉਨ੍ਹਾਂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਈਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ।

ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ‘ਚ ਚੰਗੀਆਂ ਖ਼ਬਰਾਂ ਆਉਣ ਤਾਂ ਖ਼ੁਸ਼ੀਆਂ ਦੁੱਗਣੀਆਂ ਹੋ ਜਾਂਦੀਆਂ ਹਨ।

ਉਨ੍ਹਾਂ ਨੇ ਨਵੇਂ ਉਮੀਦਵਾਰਾਂ ਨੂੰ ਕਿਹਾ ਕਿ ਤੁਸੀਂ ਮਿਹਨਤ ਕੀਤੀ ਹੈ, ਜਿਸ ਦਾ ਅੱਜ ਨਤੀਜਾ ਆ ਗਿਆ ਹੈ।

ਉਨ੍ਹਾਂ ਕਿਹਾ ਕਿ ਅੱਜ 596 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣੇ ਸਨ ਪਰ 13 ਉਮੀਦਵਾਰਾਂ ਨੂੰ ਲੈ ਕੇ ਕੁੱਝ ਕਾਨੂੰਨੀ ਰੁਕਾਵਟ ਪੈਦਾ ਹੋ ਗਈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਉਮੀਦਵਾਰਾਂ ਵੱਲੋਂ ਕਾਨੂੰਨੀ ਲੜਾਈ ਅਸੀਂ ਲੜਾਂਗੇ ਅਤੇ ਉਨ੍ਹਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਮੁੱਖ ਮੰਤਰੀ ਕੁੰਡਾ ਲਗਾ ਕੇ ਬੈਠ ਗਏ, ਅਫ਼ਸਰਾਂ ਨੇ ਕੰਮ ਨਹੀਂ ਕੀਤਾ, ਜਿਸ ਕਾਰਨ ਲੋਕਾਂ ਨੂੰ ਕੀਤੀ ਮਿਹਨਤ ਦਾ ਕੋਈ ਫ਼ਾਇਦਾ ਨਹੀਂ ਮਿਲਿਆ।

RELATED ARTICLES

19 ਸਾਲਾ ਪਤਨੀ ਦੀ ਹੱਤਿਆ ਦੇ ਦੋਸ਼ੀ ਭਾਰਤੀ ਮੂਲ ਦੇ ਨਾਗਰਿਕ ਨੂੰ ਉਮਰ ਕੈਦ

19 ਸਾਲਾ ਪਤਨੀ ਦੀ ਹੱਤਿਆ ਦੇ ਦੋਸ਼ੀ ਭਾਰਤੀ ਮੂਲ ਦੇ ਨਾਗਰਿਕ ਨੂੰ ਉਮਰ ਕੈਦ ਲੰਡਨ: ਆਪਣੀ 19 ਸਾਲਾ ਭਾਰਤੀ ਨਾਗਰਿਕ ਪਤਨੀ ਮਹਿਕ ਸ਼ਰਮਾ ਦੇ ਕਤਲ...

ਕਾਂਗਰਸ ਨੇ ਐਲਾਨੇ ਉਮੀਦਵਾਰ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਇਆ

ਕਾਂਗਰਸ ਨੇ ਐਲਾਨੇ ਉਮੀਦਵਾਰ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਇਆ ਲੁਧਿਆਣਾ: ਪੰਜਾਬ ਕਾਂਗਰਸ ਨੇ ਪੰਜਾਬ ਦੇ ਉਮੀਦਵਾਰਾਂ ਦੀ ਅਗਲੀ ਸੂਚੀ ਜਾਰੀ...

ਸੁਖਪਾਲ ਖਹਿਰਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਕਸਿਆ ਸਿਆਸੀ ਤੰਜ

ਸੁਖਪਾਲ ਖਹਿਰਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਕਸਿਆ ਸਿਆਸੀ ਤੰਜ ਬਰਨਾਲਾ:  ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਸੁਖਪਾਲ ਸਿੰਘ ਖਹਿਰਾ...

LEAVE A REPLY

Please enter your comment!
Please enter your name here

- Advertisment -

Most Popular

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ ਵੈਨਕੂਵਰ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ...

ਕੇਜਰੀਵਾਲ ਨਾਲ ਜੇਲ੍ਹ ’ਚ ਮੁਲਾਕਾਤ ਮਗਰੋਂ ਮਾਨ ਨੇ ਕਿਹਾ,‘ਦਿੱਲੀ ਦੇ ਮੁੱਖ ਮੰਤਰੀ ਦੀ ਸਿਹਤ ਠੀਕ’

ਕੇਜਰੀਵਾਲ ਨਾਲ ਜੇਲ੍ਹ ’ਚ ਮੁਲਾਕਾਤ ਮਗਰੋਂ ਮਾਨ ਨੇ ਕਿਹਾ,‘ਦਿੱਲੀ ਦੇ ਮੁੱਖ ਮੰਤਰੀ ਦੀ ਸਿਹਤ ਠੀਕ’ ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ...

19 ਸਾਲਾ ਪਤਨੀ ਦੀ ਹੱਤਿਆ ਦੇ ਦੋਸ਼ੀ ਭਾਰਤੀ ਮੂਲ ਦੇ ਨਾਗਰਿਕ ਨੂੰ ਉਮਰ ਕੈਦ

19 ਸਾਲਾ ਪਤਨੀ ਦੀ ਹੱਤਿਆ ਦੇ ਦੋਸ਼ੀ ਭਾਰਤੀ ਮੂਲ ਦੇ ਨਾਗਰਿਕ ਨੂੰ ਉਮਰ ਕੈਦ ਲੰਡਨ: ਆਪਣੀ 19 ਸਾਲਾ ਭਾਰਤੀ ਨਾਗਰਿਕ ਪਤਨੀ ਮਹਿਕ ਸ਼ਰਮਾ ਦੇ ਕਤਲ...

ਕੈਨੇਡਾ ’ਚ ਕੌਮਾਂਤਰੀ ਵਿਦਿਆਰਥੀ ਹਫ਼ਤੇ ’ਚ 24 ਘੰਟੇ ਹੀ ਕਰ ਸਕਣਗੇ ਕੰਮ, ਨਵਾਂ ਨਿਯਮ ਸਤੰਬਰ ਤੋਂ ਲਾਗੂ

ਕੈਨੇਡਾ ’ਚ ਕੌਮਾਂਤਰੀ ਵਿਦਿਆਰਥੀ ਹਫ਼ਤੇ ’ਚ 24 ਘੰਟੇ ਹੀ ਕਰ ਸਕਣਗੇ ਕੰਮ, ਨਵਾਂ ਨਿਯਮ ਸਤੰਬਰ ਤੋਂ ਲਾਗੂ ਓਟਵਾ: ਕੈਨੇਡਾ ਸਰਕਾਰ ਨੇ ਭਾਰਤ ਸਣੇ ਸਾਰੇ ਅੰਤਰਰਾਸ਼ਟਰੀ...

Recent Comments