Friday, May 17, 2024
Home Technology ਬਜਾਜ ਦਾ ਪਹਿਲਾ CNG ਮੋਟਰਸਾਈਕਲ ਹੋਇਆ ਸਪਾਟ, ਕਦੋਂ ਹੋਵੇਗਾ ਲਾਂਚ ਜਾਣੋ

ਬਜਾਜ ਦਾ ਪਹਿਲਾ CNG ਮੋਟਰਸਾਈਕਲ ਹੋਇਆ ਸਪਾਟ, ਕਦੋਂ ਹੋਵੇਗਾ ਲਾਂਚ ਜਾਣੋ

ਜਾਜ (Bajaj) ਦੀ ਨਵੀਂ ਬਾਈਕ ਨੂੰ ਟੈਸਟਿੰਗ ਕਰਦੇ ਦੇਖਿਆ ਗਿਆ ਹੈ। ਖ਼ਬਰਾਂ ਮੁਤਾਬਕ ਇਹ ਭਾਰਤ ਦੀ ਪਹਿਲੀ ਆਉਣ ਵਾਲੀ CNG ਬਾਈਕ ਹੈ, ਜਿਸ ਦੀ ਚਰਚਾ ਲੰਬੇ ਸਮੇਂ ਤੋਂ ਹੋ ਰਹੀ ਹੈ। ਟੈਸਟਿੰਗ ਮਾਡਲ ਦੇ ਡਿਜ਼ਾਈਨ ਫੀਚਰਸ ਨੂੰ ਦੇਖਦੇ ਹੋਏ ਲੱਗਦਾ ਹੈ ਕਿ ਕੰਪਨੀ ਆਪਣੀ ਸੀਟੀ ਸੀਰੀਜ਼ ਦੇ ਨਾਲ CNG ਇੰਜਣ ਨੂੰ ਪੇਸ਼ ਕਰੇਗੀ। ਕੁਝ ਮਹੀਨੇ ਪਹਿਲਾਂ ਹੀ ਇਸ ਨਵੀਂ CNG ਮੋਟਰਸਾਈਕਲ ਦੇ ਪੇਟੈਂਟ ਦਸਤਾਵੇਜ਼ਾਂ ਦਾ ਖੁਲਾਸਾ ਹੋਇਆ ਸੀ।

RELATED ARTICLES

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

ਰਾਕਟ ‘ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ

ਰਾਕਟ 'ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ ਵਾਸ਼ਿੰਗਟਨ: ਬੋਇੰਗ ਦੇ ਸਟਾਰਲਾਈਨਰ ਦੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪੁਲਾੜ ਯਾਤਰਾ ਰਾਕੇਟ...

ਤੀਜੀ ਵਾਰ ਪੁਲਾੜ ’ਚ ਜਾਵੇਗੀ ਸੁਨੀਤਾ ਵਿਲੀਅਮਜ਼

ਤੀਜੀ ਵਾਰ ਪੁਲਾੜ ’ਚ ਜਾਵੇਗੀ ਸੁਨੀਤਾ ਵਿਲੀਅਮਜ਼ ਵਾਸ਼ਿੰਗਟਨ: ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼ ਮੁੜ ਪੁਲਾੜ ਵਿੱਚ ਜਾਣ ਲਈ ਤਿਆਰ ਹੈ। ਇਸ ਵਾਰ ਬੁਚ ਵਿਲਮੋਰ ਵੀ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments