Wednesday, May 1, 2024
Home Punjab Gurnam Bhullar: ਗੁਰਨਾਮ ਭੁੱਲਰ ਨੇ ਗੁੱਪ ਚੁੱਪ ਤਰੀਕੇ ਨਾਲ ਕਰਵਾਇਆ ਵਿਆਹ, ਤਸਵੀਰਾਂ...

Gurnam Bhullar: ਗੁਰਨਾਮ ਭੁੱਲਰ ਨੇ ਗੁੱਪ ਚੁੱਪ ਤਰੀਕੇ ਨਾਲ ਕਰਵਾਇਆ ਵਿਆਹ, ਤਸਵੀਰਾਂ ਨੇ ਵਾਇਰਲ ਹੁੰਦੇ ਹੀ ਮਚਾਈ ਹਲਚਲ

Gurnam Bhullar Wedding: ਪੰਜਾਬੀ ਗਾਇਕ ਗੁਰਨਾਮ ਭੁੱਲਰ ਕਿਸੇ ਜਾਣ ਪਛਾਣ ਦੇ ਮੋਹਤਾਜ ਨਹੀਂ ਹਨ। ਉਸ ਨੇ ਆਪਣੀ ਗਾਇਕੀ ਦੇ ਕਰੀਅਰ ‘ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਇਹੀ ਨਹੀਂ ਭੁੱਲਰ ਬੇਹੱਦ ਉਮਦਾ ਐਕਟਰ ਵੀ ਹੈ। ਉਸ ਦੀਆਂ ਫਿਲਮਾਂ ਸੁਪਰਹਿੱਟ ਸਾਬਤ ਹੋਈਆਂ ਹਨ। ਦੇਸ਼ ਦੇ ਨਾਲ-ਨਾਲ ਗੁਰਨਾਮ ਵਿਦੇਸ਼ ਬੈਠੇ ਪੰਜਾਬੀਆਂ ਦਾ ਵੀ ਖੂਬ ਮਨੋਰੰਜਨ ਕਰ ਰਿਹਾ ਹੈ।

ਦੱਸ ਦੇਈਏ ਕਿ ਪੰਜਾਬੀ ਗਾਇਕ ਨੇ ਗੁੱਪ ਚੁੱਪ ਤਰੀਕੇ ਨਾਲ ਵਿਆਹ ਕਰਵਾ ਲਿਆ ਹੈ। ਜਿਸਦੀਆਂ ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਹਾਲਾਂਕਿ ਇਨ੍ਹਾਂ ਤਸਵੀਰਾਂ ਅਤੇ ਵੀਡੀਓ ਨੂੰ ਵੇਖ ਹਰ ਕੋਈ ਹੈਰਾਨ ਹੋ ਰਿਹਾ ਹੈ। ਤੁਸੀ ਵੀ ਇਨ੍ਹਾਂ ਉੱਪਰ ਮਾਰੋ ਇੱਕ ਨਜ਼ਰ…

 

 

ਦੱਸ ਦੇਈਏ ਕਿ ਗੁਰਨਾਮ ਭੁੱਲਰ ਦੇ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓ ਨੇ ਹਰ ਪਾਸੇ ਹਲਚਲ ਮਚਾ ਦਿੱਤੀ ਹੈ। ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀਆਂ ਕਈ ਤਸਵੀਰਾਂ ਅਤੇ ਵੀਡੀਓ ਵਿੱਚ ਤੁਸੀ ਗੁਰਨਾਮ ਨੂੰ ਵੇਖ ਸਕਦੇ ਹੋ। ਇਸਦੇ ਨਾਲ ਹੀ ਗੁਰਨਾਮ ਕਈ ਵੀਡੀਓ ਵਿੱਚ ਆਪਣੀ ਪਤਨੀ ਲਈ ਗੀਤ ਗਾਉਂਦੇ ਹੋਏ ਵੀ ਵਿਖਾਈ ਦੇ ਰਹੇ ਹਨ। ਇਨ੍ਹਾਂ ਵੀਡੀਓਜ਼ ਨੂੰ ਵੇਖ ਜਿੱਥੇ ਪ੍ਰਸ਼ੰਸਕ ਹੈਰਾਨ ਹੋ ਰਹੇ ਹਨ, ਉੱਥੇ ਹੀ ਲੋਕਾਂ ਵੱਲੋਂ ਲਗਾਤਾਰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਦੱਸ ਦੇਈਏ ਕਿ ਇਹ ਵੀਡੀਓ ਕਲਾਕਾਰ ਦੇ ਫੈਨਜ਼ ਪੇਜ਼ ਵੱਲੋਂ ਸ਼ੇਅਰ ਕੀਤੇ ਗਏ ਹਨ।

RELATED ARTICLES

19 ਸਾਲਾ ਪਤਨੀ ਦੀ ਹੱਤਿਆ ਦੇ ਦੋਸ਼ੀ ਭਾਰਤੀ ਮੂਲ ਦੇ ਨਾਗਰਿਕ ਨੂੰ ਉਮਰ ਕੈਦ

19 ਸਾਲਾ ਪਤਨੀ ਦੀ ਹੱਤਿਆ ਦੇ ਦੋਸ਼ੀ ਭਾਰਤੀ ਮੂਲ ਦੇ ਨਾਗਰਿਕ ਨੂੰ ਉਮਰ ਕੈਦ ਲੰਡਨ: ਆਪਣੀ 19 ਸਾਲਾ ਭਾਰਤੀ ਨਾਗਰਿਕ ਪਤਨੀ ਮਹਿਕ ਸ਼ਰਮਾ ਦੇ ਕਤਲ...

ਕਾਂਗਰਸ ਨੇ ਐਲਾਨੇ ਉਮੀਦਵਾਰ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਇਆ

ਕਾਂਗਰਸ ਨੇ ਐਲਾਨੇ ਉਮੀਦਵਾਰ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਇਆ ਲੁਧਿਆਣਾ: ਪੰਜਾਬ ਕਾਂਗਰਸ ਨੇ ਪੰਜਾਬ ਦੇ ਉਮੀਦਵਾਰਾਂ ਦੀ ਅਗਲੀ ਸੂਚੀ ਜਾਰੀ...

ਦਿਲਜੀਤ ਦੁਸਾਂਝ ਦੇ ਕੈਨੇਡਾ ਸ਼ੋਅ ਦੀਆਂ ਤਾਰੀਫ਼ਾਂ ਕਰਦੀ ਨਹੀਂ ਥੱਕਦੀ ਨੀਰੂ ਬਾਜਵਾ, ਵੀਡੀਓ ਕੀਤੀ ਸਾਂਝੀ

ਦਿਲਜੀਤ ਦੁਸਾਂਝ ਦੇ ਕੈਨੇਡਾ ਸ਼ੋਅ ਦੀਆਂ ਤਾਰੀਫ਼ਾਂ ਕਰਦੀ ਨਹੀਂ ਥੱਕਦੀ ਨੀਰੂ ਬਾਜਵਾ, ਵੀਡੀਓ ਕੀਤੀ ਸਾਂਝੀ ਵੈਨਕੂਵਰ: ਪੰਜਾਬ ਫ਼ਿਲਮ ਇੰਡਸਟਰੀ ਦੀ ਪ੍ਰਸਿੱਧ ਅਦਾਕਾਰਾ ਨੀਰੂ ਬਾਜਵਾ ਇਨ੍ਹੀਂ...

LEAVE A REPLY

Please enter your comment!
Please enter your name here

- Advertisment -

Most Popular

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ ਵੈਨਕੂਵਰ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ...

ਕੇਜਰੀਵਾਲ ਨਾਲ ਜੇਲ੍ਹ ’ਚ ਮੁਲਾਕਾਤ ਮਗਰੋਂ ਮਾਨ ਨੇ ਕਿਹਾ,‘ਦਿੱਲੀ ਦੇ ਮੁੱਖ ਮੰਤਰੀ ਦੀ ਸਿਹਤ ਠੀਕ’

ਕੇਜਰੀਵਾਲ ਨਾਲ ਜੇਲ੍ਹ ’ਚ ਮੁਲਾਕਾਤ ਮਗਰੋਂ ਮਾਨ ਨੇ ਕਿਹਾ,‘ਦਿੱਲੀ ਦੇ ਮੁੱਖ ਮੰਤਰੀ ਦੀ ਸਿਹਤ ਠੀਕ’ ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ...

19 ਸਾਲਾ ਪਤਨੀ ਦੀ ਹੱਤਿਆ ਦੇ ਦੋਸ਼ੀ ਭਾਰਤੀ ਮੂਲ ਦੇ ਨਾਗਰਿਕ ਨੂੰ ਉਮਰ ਕੈਦ

19 ਸਾਲਾ ਪਤਨੀ ਦੀ ਹੱਤਿਆ ਦੇ ਦੋਸ਼ੀ ਭਾਰਤੀ ਮੂਲ ਦੇ ਨਾਗਰਿਕ ਨੂੰ ਉਮਰ ਕੈਦ ਲੰਡਨ: ਆਪਣੀ 19 ਸਾਲਾ ਭਾਰਤੀ ਨਾਗਰਿਕ ਪਤਨੀ ਮਹਿਕ ਸ਼ਰਮਾ ਦੇ ਕਤਲ...

ਕੈਨੇਡਾ ’ਚ ਕੌਮਾਂਤਰੀ ਵਿਦਿਆਰਥੀ ਹਫ਼ਤੇ ’ਚ 24 ਘੰਟੇ ਹੀ ਕਰ ਸਕਣਗੇ ਕੰਮ, ਨਵਾਂ ਨਿਯਮ ਸਤੰਬਰ ਤੋਂ ਲਾਗੂ

ਕੈਨੇਡਾ ’ਚ ਕੌਮਾਂਤਰੀ ਵਿਦਿਆਰਥੀ ਹਫ਼ਤੇ ’ਚ 24 ਘੰਟੇ ਹੀ ਕਰ ਸਕਣਗੇ ਕੰਮ, ਨਵਾਂ ਨਿਯਮ ਸਤੰਬਰ ਤੋਂ ਲਾਗੂ ਓਟਵਾ: ਕੈਨੇਡਾ ਸਰਕਾਰ ਨੇ ਭਾਰਤ ਸਣੇ ਸਾਰੇ ਅੰਤਰਰਾਸ਼ਟਰੀ...

Recent Comments