Friday, May 17, 2024
Home Punjab ਪੰਜਾਬ 'ਚ ਕੜਾਕੇ ਦੀ ਠੰਢ ਜਾਰੀ, ਮੌਸਮ ਵਿਭਾਗ ਵੱਲੋਂ ਅਗਲੇ 5 ਦਿਨਾਂ...

ਪੰਜਾਬ ‘ਚ ਕੜਾਕੇ ਦੀ ਠੰਢ ਜਾਰੀ, ਮੌਸਮ ਵਿਭਾਗ ਵੱਲੋਂ ਅਗਲੇ 5 ਦਿਨਾਂ ਦਾ ਅਲਰਟ

ਪੰਜਾਬ ਵਿਚ ਦਿਨੋ-ਦਿਨ ਠੰਡ ਵਧਦੀ ਜਾ ਰਹੀ ਹੈ। ਠੰਡ ਦੇ ਨਾਲ-ਨਾਲ ਸੰਘਣੀ ਧੁੰਦ ਕਾਰਨ ਵੀ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਨੀਵਾਰ ਨੂੰ ਲੁਧਿਆਣਾ, ਅੰਮ੍ਰਿਤਸਰ ਤੇ ਫ਼ਤਹਿਗੜ੍ਹ ਸਾਹਿਬ ਪੰਜਾਬ ਦੇ ਸਭ ਤੋਂ ਠੰਢੇ ਇਲਾਕੇ ਰਹੇ। ਇਨ੍ਹਾਂ ਸ਼ਹਿਰਾਂ ਦਾ ਤਾਪਮਾਨ 4.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦਕਿ ਫ਼ਰੀਦਕੋਟ ‘ਚ 4.2, ਗੁਰਦਾਸਪੁਰ ‘ਚ 4.3, ਮੋਗੇ ‘ਚ 4.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਮੌਸਮ ਵਿਭਾਗ ਵੱਲੋਂ ਅਗਲੇ ਪੰਜ ਦਿਨਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਅਤੇ ਹਰਿਆਣਾ ਦੇ ਕੁਝ ਖੇਤਰਾਂ ਵਿੱਚ ਸਵੇਰੇ ਸੰਘਣੀ ਧੁੰਦ ਛਾਏ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਠੰਢ ਹੋਰ ਵੱਧ ਸਕਦੀ ਹੈ।

ਦਿਨ ਵੇਲੇ ਤਾਂ ਧੁੱਪ ਨਿਕਲਣ ਕਾਰਨ ਪਾਰਾ ਠੀਕ ਰਹਿੰਦਾ ਹੈ ਪਰ ਜਿਵੇਂ ਹੀ ਸ਼ਾਮ ਪੈਂਦੀ ਹੈ ਠੰਡ ਵਧਣੀ ਸ਼ੁਰੂ ਹੋ ਜਾਂਦੀ ਹੈ। IMD ਮੁਤਾਬਕ 20 ਦਸੰਬਰ ਤੱਕ ਪੰਜਾਬ ‘ਚ ਸੰਘਣੀ ਧੁੰਦ ਪਵੇਗੀ। ਸੋਮਵਾਰ ਨੂੰ ਤਾਪਮਾਨ ਦੋ ਤੋਂ ਤਿੰਨ ਡਿਗਰੀ ਹੋਰ ਡਿੱਗ ਸਕਦਾ ਹੈ। ਹਾਲਾਂਕਿ ਬਾਰਿਸ਼ ਦੀ ਅਜੇ ਸੰਭਾਵਨਾ ਨਹੀਂ।

RELATED ARTICLES

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments