Friday, May 17, 2024
Home Punjab Punjab Weather Update: ਪੰਜਾਬ 'ਚ ਮੀਂਹ ਪੈਣ ਦੀ ਸੰਭਾਵਨਾ ਤੇ ਧੁੰਦ ਸਬੰਧੀ...

Punjab Weather Update: ਪੰਜਾਬ ‘ਚ ਮੀਂਹ ਪੈਣ ਦੀ ਸੰਭਾਵਨਾ ਤੇ ਧੁੰਦ ਸਬੰਧੀ ਆਰੇਂਜ ਅਲਰਟ ਜਾਰੀ

ਲੁਧਿਆਣਾ : ਪੰਜਾਬ ‘ਚ ਸੀਤ ਲਹਿਰ ਤੇ ਸੰਘਣੀ ਧੁੰਦ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਠੰਢ ਕਾਰਨ ਲੋਕ ਕੰਬ ਰਹੇ ਹਨ ਤੇ ਧੁੰਦ ਕਾਰਨ ਵਾਹਨ ਚਾਲਕਾਂ ਦੀ ਪਰੇਸ਼ਾਨੀ ਵਧ ਰਹੀ ਹੈ। ਵੀਰਵਾਰ ਰਾਤ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਸੰਘਣੀ ਧੁੰਦ ਪਈ ਜਿਹੜੀ ਸ਼ੁੱਕਰਵਾਰ ਸਵੇਰੇ ਨੌਂ ਵਜੇ ਤੱਕ ਜਾਰੀ ਰਹੀ। ਇਸ ਦੌਰਾਨ ਦ੍ਰਿਸ਼ਤਾ ਹੱਦ 20 ਤੋਂ 50 ਮੀਟਰ ਵਿਚਕਾਰ ਰਹੀ।

ਕਈ ਇਲਾਕਿਆਂ ‘ਚ ਇਹ ਧੁੰਦ ਦੋ ਵਜੇ ਤੱਕ ਰਹੀ। ਇਸ ਕਾਰਨ ਤਾਪਮਾਨ ‘ਚ ਵੀ ਗਿਰਾਵਟ ਦਰਜ ਕੀਤੀ ਗਈ।

ਲੁਧਿਆਣਾ ਵਿੱਚ ਠੰਢ ਦਾ ਕਹਿਰ ਜਾਰੀ

ਲੁਧਿਆਣਾ ਦੀ ਰਾਤ ਦੂਜੇ ਦਿਨ ਵੀ ਪੰਜਾਬ ‘ਚ ਸਭ ਤੋਂ ਠੰਢੀ ਰਹੀ। ਇੱਥੇ ਘੱਟੋ-ਘੱਟ ਤਾਪਮਾਨ 3.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਿਹੜਾ ਆਮ ਨਾਲੋਂ ਦੋ ਡਿਗਰੀ ਘੱਟ ਸੀ। ਇਸੇ ਤਰ੍ਹਾਂ ਅੰਮ੍ਰਿਤਸਰ ‘ਚ ਘੱਟੋ-ਘੱਟ ਤਾਪਮਾਨ 4.8 ਡਿਗਰੀ ਤੇ ਪਟਿਆਲਾ ‘ਚ 5.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ

ਮੌਸਮ ਵਿਭਾਗ ਮੁਤਾਬਕ 28 ਦਸਬੰਰ ਤੱਕ ਸੂਬੇ ‘ਚ ਇਸੇ ਤਰ੍ਹਾਂ ਸੰਘਣੀ ਧੁੰਦ ਜਾਰੀ ਰਹੇਗੀ। ਸ਼ਨਿਚਰਵਾਰ ਤੇ ਐਤਵਾਰ ਨੂੰ ਜ਼ਿਆਦਾ ਧੁੰਦ ਰਹੇਗੀ। ਇਸ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

RELATED ARTICLES

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments