Wednesday, June 26, 2024
Home Punjab ਅੱਜ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਕਦੋਂ ਤੱਕ ਲਾਗੂ...

ਅੱਜ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਕਦੋਂ ਤੱਕ ਲਾਗੂ ਰਹਿਣਗੇ ਹੁਕਮ…

ਪੰਜਾਬ ਸਰਕਾਰ ਨੇ ਸੰਘਣੀ ਧੁੰਦ ਤੇ ਠੰਢ ਕਰਕੇ ਸੂਬੇ ਦੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਦਾ ਸਮਾਂ ਤਬਦੀਲ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲੀ ਜਨਵਰੀ 2024 ਤੋਂ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਤੇ ਸਹਾਇਤਾ ਪ੍ਰਾਪਤ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 3 ਵਜੇ ਬੰਦ ਹੋਣਗੇ। ਸਮਾਂ ਤਬਦੀਲੀ ਦੇ ਇਹ ਹੁਕਮ 14 ਜਨਵਰੀ 2024 ਤੱਕ ਲਾਗੂ ਰਹਿਣਗੇ।
ਇਸ ਦੇ ਨਾਲ ਹੀ ਆਂਗਣਵਾੜੀ ਸੈਂਟਰ ਵੀ ਪਹਿਲੀ ਜਨਵਰੀ 2024 ਤੋਂ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 1 ਵਜੇ ਬੰਦ ਹੋਣਗੇ। ਠੰਢ ਵਧਣ ਕਰ ਕੇ ਸੂਬਾ ਸਰਕਾਰ ਨੇ ਸੇਵਾ ਕੇਂਦਰਾਂ ਦਾ ਸਮਾਂ ਵੀ ਸਵੇਰੇ 10 ਵਜੇ ਤੋਂ ਸ਼ਾਮ 4.30 ਵਜੇ ਤੱਕ ਕਰ ਦਿੱਤਾ ਹੈ।

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister Harjot Singh Bains) ਨੇ ਕਿਹਾ, ਸੂਬੇ ਦੇ ਸਾਰੇ ਸਕੂਲ 1 ਜਨਵਰੀ ਨੂੰ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 3 ਵਜੇ ਬੰਦ ਹੋਣਗੇ। ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਦਾ ਇਹ ਹੁਕਮ 14 ਜਨਵਰੀ, 2024 ਭਾਵ ਲੋਹੜੀ ਤੱਕ ਲਾਗੂ ਰਹੇਗਾ।

RELATED ARTICLES

ਵਤਨੋ ਪਾਰ ਪੰਜਾਬੀ ਦੀ ਗਾਇਕ ਯਾਕੂਬ ਨਾਲ ਮੁਲਾਕਾਤ

ਵਤਨੋ ਪਾਰ ਪੰਜਾਬੀ ਦੀ ਗਾਇਕ ਯਾਕੂਬ ਨਾਲ ਮੁਲਾਕਾਤ ਬਰੈਂਪਟਨ ਪੰਜਾਬੀ ਗਾਇਕ ਯਾਕੂਬ ਦਿਨ-ਬ-ਦਿਨ ਮਸ਼ਹੂਰ ਹੋ ਰਿਹਾ ਹੈ। ਇਸ ਮੌਕੇ 'ਤੇ ਉਸ ਦੀ ਜ਼ਿੰਦਗੀ ਦੇ ਕੁਝ ਅਣਛੂਹੇ...

ਹਾਈ ਕੋਰਟ ਨੇ ਕੇਜਰੀਵਾਲ ਨੂੰ ਹੇਠਲੀ ਅਦਾਲਤ ਤੋਂ ਮਿਲੀ ਜ਼ਮਾਨਤ ’ਤੇ ਰੋਕ ਲਗਾਈ

ਹਾਈ ਕੋਰਟ ਨੇ ਕੇਜਰੀਵਾਲ ਨੂੰ ਹੇਠਲੀ ਅਦਾਲਤ ਤੋਂ ਮਿਲੀ ਜ਼ਮਾਨਤ ’ਤੇ ਰੋਕ ਲਗਾਈ ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ...

ਕੈਨੇਡਾ ’ਚ ਅਤਿਵਾਦ ਦੀ ਵਡਿਆਈ ਕਰਨ ਵਾਲੀਆਂ ਕਾਰਵਾਈਆਂ ਦੀ ਇਜਾਜ਼ਤ ਦਿੱਤੀ ਜਾਂਦੀ ਹੈ: ਭਾਰਤੀ ਹਾਈ ਕਮਿਸ਼ਨ

ਕੈਨੇਡਾ ’ਚ ਅਤਿਵਾਦ ਦੀ ਵਡਿਆਈ ਕਰਨ ਵਾਲੀਆਂ ਕਾਰਵਾਈਆਂ ਦੀ ਇਜਾਜ਼ਤ ਦਿੱਤੀ ਜਾਂਦੀ ਹੈ: ਭਾਰਤੀ ਹਾਈ ਕਮਿਸ਼ਨ ਓਟਵਾ: ਭਾਰਤ ਨੇ ਕੈਨੇਡਾ ਵਿੱਚ ਅਤਿਵਾਦ ਦੀ ਵਡਿਆਈ ਕਰਨ...

LEAVE A REPLY

Please enter your comment!
Please enter your name here

- Advertisment -

Most Popular

Indian Students: ਭਾਰਤੀ ਵਿਦਿਆਰਥੀਆਂ ਲਈ ਮਾੜੀ ਖ਼ਬਰ, ਕੈਨੇਡਾ ‘ਚ ਹੁਣ ਨਹੀਂ ਮਿਲੇਗਾ ਇਹ ਪਰਮਿਟ!

Indian Students: ਭਾਰਤੀ ਵਿਦਿਆਰਥੀਆਂ ਲਈ ਮਾੜੀ ਖ਼ਬਰ, ਕੈਨੇਡਾ ‘ਚ ਹੁਣ ਨਹੀਂ ਮਿਲੇਗਾ ਇਹ ਪਰਮਿਟ! Chandigarh: ਕੈਨੇਡਾ ਨੇ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ, ਉਥੋਂ...

ਵਤਨੋ ਪਾਰ ਪੰਜਾਬੀ ਦੀ ਗਾਇਕ ਯਾਕੂਬ ਨਾਲ ਮੁਲਾਕਾਤ

ਵਤਨੋ ਪਾਰ ਪੰਜਾਬੀ ਦੀ ਗਾਇਕ ਯਾਕੂਬ ਨਾਲ ਮੁਲਾਕਾਤ ਬਰੈਂਪਟਨ ਪੰਜਾਬੀ ਗਾਇਕ ਯਾਕੂਬ ਦਿਨ-ਬ-ਦਿਨ ਮਸ਼ਹੂਰ ਹੋ ਰਿਹਾ ਹੈ। ਇਸ ਮੌਕੇ 'ਤੇ ਉਸ ਦੀ ਜ਼ਿੰਦਗੀ ਦੇ ਕੁਝ ਅਣਛੂਹੇ...

Mohali: ਮੋਹਾਲੀ ਪੁਲਿਸ ਵੱਲੋਂ ਕਾਲ ਸੈਂਟਰ ਦੇ ਨਾਮ ‘ਤੇ ਠੱਗੀਆਂ ਮਾਰਨ ਵਾਲੇ ਗਿਰੋਹ ਨਾਲ ਜੁੜੇ 37 ਮੁਲਜ਼ਮ ਗ੍ਰਿਫਤਾਰ

Mohali: ਮੋਹਾਲੀ ਪੁਲਿਸ ਵੱਲੋਂ ਕਾਲ ਸੈਂਟਰ ਦੇ ਨਾਮ 'ਤੇ ਠੱਗੀਆਂ ਮਾਰਨ ਵਾਲੇ ਗਿਰੋਹ ਨਾਲ ਜੁੜੇ 37 ਮੁਲਜ਼ਮ ਗ੍ਰਿਫਤਾਰ Mohali: ਮੋਹਾਲੀ ਪੁਲਿਸ ਨੇ ਕਾਲ ਸੈਂਟਰ ਦੀ...

ਅਮਰੀਕਾ ’ਚ 32 ਸਾਲਾ ਭਾਰਤੀ ਨੂੰ ਗੋਲੀ ਮਾਰ ਕੇ ਮਾਰਨ ਵਾਲਾ ਗ੍ਰਿਫ਼ਤਾਰ

ਅਮਰੀਕਾ ’ਚ 32 ਸਾਲਾ ਭਾਰਤੀ ਨੂੰ ਗੋਲੀ ਮਾਰ ਕੇ ਮਾਰਨ ਵਾਲਾ ਗ੍ਰਿਫ਼ਤਾਰ ਹਿਊਸਟਨ: ਅਮਰੀਕਾ ਦੇ ਟੈਕਸਾਸ ਸੂਬੇ ਦੀ ਪੁਲੀਸ ਨੇ ਡਲਾਸ ਵਿਚ ਰਿਟੇਲ ਸਟੋਰ ਵਿਚ...

Recent Comments