Friday, November 1, 2024
Home Punjab ਪੰਜਾਬ ਵਿਧਾਨਸਭਾ ਵੱਲੋਂ ਪਾਸ ਕਰਕੇ ਭੇਜੇ ਗਏ 3 ਬਿੱਲਾਂ ਨੂੰ ਮਿਲੀ ਮਨਜੂਰੀ,...

ਪੰਜਾਬ ਵਿਧਾਨਸਭਾ ਵੱਲੋਂ ਪਾਸ ਕਰਕੇ ਭੇਜੇ ਗਏ 3 ਬਿੱਲਾਂ ਨੂੰ ਮਿਲੀ ਮਨਜੂਰੀ, CM ਮਾਨ ਨੇ ਗਵਰਨਰ ਦਾ ਕੀਤਾ ਧੰਨਵਾਦ

ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤੇ 3 ਹੋਰ ਬਿਲਾਂ ਨੂੰ ਮਨਜ਼ੂਰੀ ਮਿਲ ਗਈ ਹੈ। ਇਨ੍ਹਾਂ ਬਿਲਾਂ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮਨਜ਼ੂਰੀ ਦਿੱਤੀ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

3 bills passed and sent by the

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਜੀ ਵੱਲੋਂ ਪੰਜਾਬ ਦੀ ਵਿਧਾਨਸਭਾ ਵੱਲੋਂ ਪਾਸ ਕਰਕੇ ਭੇਜੇ ਗਏ 3 ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

CM ਮਾਨ ਨੇ ਪੰਜਾਬ ਦੇ ਗਵਰਨਰ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਲਿਖਿਆ ਕਿ ਉਮੀਦ ਕਰਦੇ ਹਾਂ ਪੰਜਾਬ ਪੱਖੀ ਬਾਕੀ ਸਾਰੇ ਬਿੱਲ ਵੀ ਜਲਦ ਮਨਜੂਰ ਹੋਣਗੇ।

ਇਹ ਬਿੱਲ ਮਨਜ਼ੂਰ ਕੀਤੇ ਗਏ :

1. ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ, 2023
2. ਜਾਇਦਾਦ ਦਾ ਤਬਾਦਲਾ (ਪੰਜਾਬ ਸੋਧ) ਬਿੱਲ, 2023
3. ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ, 2023

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

 
RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments