Saturday, May 18, 2024
Home Punjab Punjab Politics: ਬਾਜਵਾ ਨੂੰ ਸਿੱਧੂ ਦਾ ਕਰਾਰਾ ਜਵਾਬ, ਜੇ ਕੋਈ ਅੰਗ ਕੱਟਣਾ...

Punjab Politics: ਬਾਜਵਾ ਨੂੰ ਸਿੱਧੂ ਦਾ ਕਰਾਰਾ ਜਵਾਬ, ਜੇ ਕੋਈ ਅੰਗ ਕੱਟਣਾ ਚਾਹੁੰਦਾ ਹੈ ਤਾਂ ਕੱਟ ਸਕਦੇ

Punjab News: ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਪੰਜਾਬ ਕਾਂਗਰਸ ਵਿੱਚ ਹੰਗਾਮਾ ਮਚਿਆ ਹੋਇਆ ਹੈ। ਵਿਰੋਧੀ ਪਾਰਟੀਆਂ ਨਾਲ ਟਕਰਾਅ ਦੀ ਥਾਂ ਕਾਂਗਰਸੀਆਂ ਦੀ ਆਪਸ ਵਿੱਚ ਲੜਾਈ ਖ਼ਤਮ ਨਹੀਂ ਹੋ ਰਹੀ। ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਸਿੱਧੂ ਦਾ ਨਾਂ ਲਏ ਬਿਨਾਂ ਉਨ੍ਹਾਂ ‘ਤੇ ਜ਼ੁਬਾਨੀ ਹਮਲਾ ਕੀਤਾ। ਉਸ ਨੇ ਕਿਹਾ ਸੀ ਕਿ ਜਦੋਂ ਅੰਗੂਠਾ ਜ਼ਹਿਰ ਨਾਲ ਭਰ ਜਾਵੇ ਤਾਂ ਉਸ ਨੂੰ ਕੱਟ ਦੇਣਾ ਚਾਹੀਦਾ ਹੈ, ਨਹੀਂ ਤਾਂ ਬਾਅਦ ਵਿਚ ਲੱਤ ਕੱਟਣੀ ਪੈ ਸਕਦੀ ਹੈ।

ਜਿਸ ਨਾਲ ਹੋਰ ਨੁਕਸਾਨ ਹੋਵੇਗਾ।”

ਇਸ ‘ਤੇ ਸਿੱਧੂ ਨੇ ਹੁਣ ਉਨ੍ਹਾਂ ਨੂੰ ਉਸੇ ਅੰਦਾਜ਼ ‘ਚ ਜਵਾਬ ਦਿੱਤਾ ਹੈ।ਉਨ੍ਹਾਂ ਕਿਹਾ,”ਜੋ ਕੋਈ ਆਪਣੇ ਸਰੀਰ ਦੇ ਅੰਗ ਕੱਟਣਾ ਚਾਹੁੰਦਾ ਹੈ, ਉਹ ਕਰ ਸਕਦਾ ਹੈ।” ਇਸ ਦੇ ਨਾਲ ਹੀ ਹੁਣ ਇਸ ਮਾਮਲੇ ‘ਚ ਭਾਜਪਾ ਵੀ ਸ਼ਾਮਲ ਹੋ ਗਈ ਹੈ। ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਵੀ ਬਾਜਵਾ ‘ਤੇ ਨਿਸ਼ਾਨਾ ਸਾਧਿਆ ਹੈ ਅਤੇ ਸਿੱਧੂ ਵੱਲ ਧਿਆਨ ਨਾ ਦੇ ਕੇ ਪਾਰਟੀ ਨੂੰ ਬਚਾਉਣ ਦੀ ਸਲਾਹ ਦਿੱਤੀ ਹੈ।

ਕਿਵੇਂ ਸ਼ੁਰੂ ਹੋਇਆ ਸੀ ਕਲੇਸ਼

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੰਚਾਰਜ ਦੇਵੇਂਦਰ ਯਾਦਵ ਬੁੱਧਵਾਰ ਨੂੰ ਜਲੰਧਰ ਲੋਕ ਸਭਾ ਹਲਕੇ ਤੋਂ ਆਗੂਆਂ ਦੀ ਨਬਜ਼ ਮਹਿਸੂਸ ਕਰਨ ਪੁੱਜੇ ਸਨ। ਉਨ੍ਹਾਂ ਦੇ ਨਾਲ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਸਨ। ਇਸ ਮੌਕੇ ਜਦੋਂ ਬਾਜਵਾ ਸਟੇਜ ਤੋਂ ਵਰਕਰਾਂ ਨੂੰ ਇਕਜੁੱਟ ਹੋਣ ਲਈ ਸੰਬੋਧਨ ਕਰ ਰਹੇ ਸਨ ਤਾਂ ਸਿੱਧੂ ਦਾ ਨਾਂਅ ਲਏ ਬਿਨਾਂ ਉਨ੍ਹਾਂ ਕਿਹਾ ਕਿ ਜਦੋਂ ਗੈਂਗਰੀਨ ਹੋ ਜਾਵੇ ਤਾਂ ਅੰਗੂਠਾ ਸਮੇਂ ਸਿਰ ਕੱਟ ਲੈਣਾ ਚਾਹੀਦਾ ਹੈ। ਨਹੀਂ ਤਾਂ ਲੱਤ ਵੀ ਕੱਟਣੀ ਪਵੇਗੀ।” ਇਸ ਤੋਂ ਬਾਅਦ ਜਦੋਂ ਸਿੱਧੂ ਨੂੰ ਕਿਸੇ ਹੋਰ ਥਾਂ ‘ਤੇ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਬਾਜਵਾ ਅੰਦਾਜ਼ ‘ਚ ਜਵਾਬ ਦਿੰਦਿਆਂ ਕਿਹਾ, ”ਜੋ ਕੋਈ ਆਪਣੇ ਸਰੀਰ ਦਾ ਅੰਗ ਕੱਟਣਾ ਚਾਹੁੰਦਾ ਹੈ ਉਹ ਕਰ ਸਕਦਾ ਹੈ। ਇਸ ਤੋਂ ਬਾਅਦ ਉਹ ਹੱਸਦੇ ਉਥੋਂ ਚਲੇ ਗਏ।

ਨੋਟ : – ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

RELATED ARTICLES

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ ਜਲੰਧਰ/ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਨੂੰ ਜਲੰਧਰ ਤੋਂ 'ਆਪ' ਉਮੀਦਵਾਰ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments