Saturday, May 4, 2024
Home Punjab Bathinda news: ਬਠਿੰਡਾ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰ ਦੀ ਕਰੋੜਾਂ ਦੀ...

Bathinda news: ਬਠਿੰਡਾ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰ ਦੀ ਕਰੋੜਾਂ ਦੀ ਜਾਇਦਾਦ ਕੀਤੀ ਜ਼ਬਤ, ਮਾਮਲਾ ਦਰਜ

Bathinda news: ਬਠਿੰਡਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਦੇ ਚੱਲਦਿਆਂ ਅੱਜ ਬਠਿੰਡਾ ਥਾਣੇ ਵਿੱਚ ਇੱਕ ਨਸ਼ਾ ਤਸਕਰ ਦੀ ਜਾਇਦਾਦ ਜ਼ਬਤ ਕਰ ਲਈ ਗਈ ਹੈ।

ਜਿਸ ਵਿੱਚ ਇੱਕ ਆਲੀਸ਼ਾਨ ਮਕਾਨ, ਇੱਕ ਕਾਰ ਅਤੇ ਬੈਂਕ ਖਾਤੇ ਵਿੱਚ ਪਏ 3 ਲੱਖ ਰੁਪਏ ਫ੍ਰੀਜ਼ ਕਰ ਲਏ ਗਏ ਹਨ, ਜਿਸ ਦੇ ਖਿਲਾਫ 200 ਕਿਲੋ ਭੁੱਕੀ ਸਮੇਤ ਹੋਰ ਮਾਮਲੇ ਦਰਜ ਕੀਤੇ ਗਏ ਹਨ, ਜਿਸ ਖਿਲਾਫ ਅੱਜ ਪੁਲਿਸ ਨੇ ਪਰਚਾ ਦਰਜ ਕੀਤਾ ਹੈ।

 

ਜਿਹੜੀ ਤਸਵੀਰ ਤੁਸੀਂ ਦੇਖ ਰਹੇ ਹੋ, ਇਹ ਬਠਿੰਡਾ ਜ਼ਿਲ੍ਹੇ ਦੇ ਨਥਾਣਾ ਕਸਬੇ ਦੀ ਹੈ, ਜਿਸ ਵਿੱਚ ਇਕਬਾਲ ਸਿੰਘ ਨਾਮ ਦੇ ਨਸ਼ਾ ਤਸਕਰ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ, ਜਿਸ ਵਿੱਚ ਕਰੋੜਾਂ ਰੁਪਏ ਦਾ ਮਕਾਨ ਜ਼ਬਤ ਕਰ ਲਿਆ ਗਿਆ ਹੈ ਅਤੇ ਬੈਂਕ ਵਿੱਚ ਜਮ੍ਹਾ 200000 ਰੁਪਏ ਫ੍ਰੀਜ਼ ਕਰ ਦਿੱਤੇ ਗਏ ਹਨ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ 29 ਮਾਮਲਿਆਂ ‘ਚ ਕੰਮ ਚੱਲ ਰਿਹਾ ਹੈ, ਜਿਸ ‘ਚ 18 ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਜ਼ਬਤ ਕੀਤਾ ਜਾ ਚੁੱਕਿਆ ਹੈ, ਜਿਨ੍ਹਾਂ ਦੀ ਕੀਮਤ ਕਰੋੜਾਂ ਰੁਪਏ ਦੱਸੀ ਜਾਂਦੀ ਹੈ।

ਡੀਐਸਪੀ ਗੁਰਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ, ਭਾਵੇਂ ਨਸ਼ਾ ਤਸਕਰ ਨੂੰ ਫੜਨ ਨੂੰ ਲੈਕੇ ਹੋਵੇ ਜਾਂ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨੀ ਹੋਵੇ।

RELATED ARTICLES

ਕੈਨੇਡਾ ‘ਚ 3 ਭਾਰਤੀ ਗ੍ਰਿਫਤਾਰ, ਨਿੱਝਰ ਦੇ ਕਤਲ ਦੇ ਮਾਮਲੇ ਨਾਲ ਹੈ ਸਬੰਧ

ਕੈਨੇਡਾ 'ਚ 3 ਭਾਰਤੀ ਗ੍ਰਿਫਤਾਰ, ਨਿੱਝਰ ਦੇ ਕਤਲ ਦੇ ਮਾਮਲੇ ਨਾਲ ਹੈ ਸਬੰਧ ਓਟਾਵਾ- ਕੈਨੇਡੀਅਨ ਪੁਲਿਸ ਨੇ ਸ਼ੁੱਕਰਵਾਰ ਨੂੰ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ...

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਚੰਡੀਗੜ੍ਹ/ਅੰਮ੍ਰਿਤਸਰ: ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ...

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ‘ਚ 3 ਭਾਰਤੀ ਗ੍ਰਿਫਤਾਰ, ਨਿੱਝਰ ਦੇ ਕਤਲ ਦੇ ਮਾਮਲੇ ਨਾਲ ਹੈ ਸਬੰਧ

ਕੈਨੇਡਾ 'ਚ 3 ਭਾਰਤੀ ਗ੍ਰਿਫਤਾਰ, ਨਿੱਝਰ ਦੇ ਕਤਲ ਦੇ ਮਾਮਲੇ ਨਾਲ ਹੈ ਸਬੰਧ ਓਟਾਵਾ- ਕੈਨੇਡੀਅਨ ਪੁਲਿਸ ਨੇ ਸ਼ੁੱਕਰਵਾਰ ਨੂੰ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ...

ਜੰਮੂ-ਕਸ਼ਮੀਰ ‘ਚ ਫੌਜ ਦੇ ਕਾਫਲੇ ‘ਤੇ ਅੱਤਵਾਦੀ ਹਮਲਾ, ਪੰਜ ਜਵਾਨ ਜ਼ਖਮੀ

ਜੰਮੂ-ਕਸ਼ਮੀਰ 'ਚ ਫੌਜ ਦੇ ਕਾਫਲੇ 'ਤੇ ਅੱਤਵਾਦੀ ਹਮਲਾ, ਪੰਜ ਜਵਾਨ ਜ਼ਖਮੀ ਪੁੰਛ: ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਸੂਰਨਕੋਟ 'ਚ ਅੱਤਵਾਦੀਆਂ ਨੇ ਭਾਰਤੀ ਹਵਾਈ ਫ਼ੌਜ...

ਭਾਰਤ ‘ਚ ‘ਸੋਨੇ ਦੀ ਤਸਕਰੀ’ ਕਰਦੀ ਫੜ੍ਹੀ ਗਈ ਅਫ਼ਗ਼ਾਨ ਡਿਪਲੋਮੈਟ, ਦੋਸ਼ਾਂ ਤੋਂ ਬਾਅਦ ਦਿੱਤਾ ਅਸਤੀਫਾ

ਭਾਰਤ 'ਚ 'ਸੋਨੇ ਦੀ ਤਸਕਰੀ' ਕਰਦੀ ਫੜ੍ਹੀ ਗਈ ਅਫ਼ਗ਼ਾਨ ਡਿਪਲੋਮੈਟ, ਦੋਸ਼ਾਂ ਤੋਂ ਬਾਅਦ ਦਿੱਤਾ ਅਸਤੀਫਾ ਮੁੰਬਈ: ਮੁੰਬਈ ਵਿੱਚ ਅਫਗਾਨਿਸਤਾਨ ਕੌਂਸਲੇਟ ਦੀ ਕੌਂਸਲੇਟ ਜਨਰਲ ਜ਼ਕੀਆ ਵਾਰਦਕ...

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ ਟੋਰਾਂਟੋ: ਕੈਨੇਡਾ ’ਚ ਘੁੰਮਣ ਆਏ ਭਾਰਤੀ ਜੋੜੇ ਅਤੇ ਉਨ੍ਹਾਂ ਦੇ ਤਿੰਨ ਮਹੀਨਿਆਂ ਦੇ ਪੋਤੇ...

Recent Comments