Thursday, May 9, 2024
Home Sport IND vs ENG: ਸਚਿਨ ਤੋਂ ਲੈ ਕੇ ਧਵਨ ਤੱਕ ਹਰ ਕੋਈ ਯਸ਼ਸਵੀ...

IND vs ENG: ਸਚਿਨ ਤੋਂ ਲੈ ਕੇ ਧਵਨ ਤੱਕ ਹਰ ਕੋਈ ਯਸ਼ਸਵੀ ਦਾ ਬਣਿਆ ਫੈਨ, ਦਿੱਗਜ ਬੋਲੇ- ‘ਤੁਮਾਰ ਬੱਲਾ ਜਾਦੂ ਕੀ ਛੜੀ…’

YASHASVI JAISWAL IND vs END: ਯਸ਼ਸਵੀ ਜੈਸਵਾਲ ਨੇ ਟੀਮ ਇੰਡੀਆ ਲਈ ਦਮਦਾਰ ਪ੍ਰਦਰਸ਼ਨ ਕਰਦੇ ਹੋਏ ਅਤੇ ਦੋਹਰਾ ਸੈਂਕੜਾ ਲਗਾਇਆ। ਉਨ੍ਹਾਂ ਨੇ ਇੰਗਲੈਂਡ ਖਿਲਾਫ ਵਿਸ਼ਾਖਾਪਟਨਮ ਟੈਸਟ ਦੀ ਪਹਿਲੀ ਪਾਰੀ ‘ਚ 209 ਦੌੜਾਂ ਬਣਾਈਆਂ। ਯਸ਼ਸਵੀ ਨੇ ਇਸ ਦੋਹਰੇ ਸੈਂਕੜੇ ਨਾਲ ਹਲਚਲ ਮਚਾ ਦਿੱਤੀ ਹੈ। ਉਹ ਸੋਸ਼ਲ ਮੀਡੀਆ ‘ਤੇ ਟ੍ਰੈਂਡ ਕਰਨ ਲੱਗੇ। ਇੰਨਾ ਹੀ ਨਹੀਂ ਕਈ ਦਿੱਗਜ ਕ੍ਰਿਕਟਰਾਂ ਨੇ ਉਸ ਲਈ ਪੋਸਟ ਵੀ ਸ਼ੇਅਰ ਕੀਤੀ ਹੈ।

ਕ੍ਰਿਕਟ ਦੇ ਭਗਵਾਨ ਸਚਿਨ ਤੇਂਦੁਲਕਰ ਨੇ ਯਸ਼ਸਵੀ ਦੀ ਤਾਰੀਫ ਕੀਤੀ ਹੈ। ਉਨ੍ਹਾਂ ਨੇ X ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਸ਼ਿਖਰ ਧਵਨ ਅਤੇ ਯੁਜਵੇਂਦਰ ਚਾਹਲ ਨੇ ਵੀ ਪੋਸਟ ਸ਼ੇਅਰ ਕੀਤੀ ਹੈ।

ਸਚਿਨ ਨੇ ਯਸ਼ਸਵੀ ਦੀ ਫੋਟੋ ਐਕਸ ‘ਤੇ ਸ਼ੇਅਰ ਕੀਤੀ ਹੈ। ਇਸ ਦੇ ਨਾਲ ਲਿਖਿਆ, “ਬਹੁਤ ਵਧੀਆ ਯਸ਼ਸਵੀ, ਸ਼ਾਨਦਾਰ ਕੋਸ਼ਿਸ਼।” ਸ਼ਿਖਰ ਧਵਨ ਨੇ ਵੀ ਐਕਸ ‘ਤੇ ਪੋਸਟ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਫੋਟੋ ਦੇ ਨਾਲ ਕੈਪਸ਼ਨ ਦਿੰਦੇ ਹੋਏ ਲਿਖਿਆ, “ਤੁਮ ਕਮਾਲ ਹੋ, ਤੁਮਾਰਾ ਬੱਲਾ ਜਾਦੂ ਕੀ ਛੜੀ ਬਣ ਗਿਆ ਹੈ।” ਤੁਸੀਂ ਇਤਿਹਾਸ ਲਿਖ ਰਹੇ ਹੋ ਅਤੇ ਮੀਲ ਦਾ ਪੱਥਰ ਬਣ ਰਹੇ ਹੋ।” ਯੁਜਵੇਂਦਰ ਚਾਹਲ ਅਤੇ ਸਾਬਕਾ ਕ੍ਰਿਕਟਰ ਸੁਰੇਸ਼ ਰੈਨਾ ਨੇ ਵੀ ਯਸ਼ਸਵੀ ਲਈ ਪੋਸਟ ਸ਼ੇਅਰ ਕੀਤੀ ਹੈ।

RELATED ARTICLES

ਹੁਣ ਕਿਲ੍ਹਾ ਰਾਏਪੁਰ ‘ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

ਹੁਣ ਕਿਲ੍ਹਾ ਰਾਏਪੁਰ 'ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ: ਪੰਜਾਬ ਵਿੱਚ ਮਿੰਨੀ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਪਿੰਡ ਦੀਆਂ...

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ ਪੋਰਟ ਆਫ ਸਪੇਨ: ਵੈਸਟਇੰਡੀਜ਼ ਅਤੇ ਅਮਰੀਕਾ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਅਤਿਵਾਦੀ ਧਮਕੀ ਮਿਲੀ ਹੈ।...

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ ‘ਚ ਜਿੱਤਿਆ ਚਾਂਦੀ ਦਾ ਤਗ਼ਮਾ

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ 'ਚ ਜਿੱਤਿਆ ਚਾਂਦੀ ਦਾ ਤਗ਼ਮਾ ਫਾਜ਼ਿਲਕਾ : ਰੇਲਵੇ ਦੇ ਆਰ.ਪੀ.ਐੱਫ. ਵਿਚ ਤਾਇਨਾਤ ਹਾਕਮ ਕੰਬੋਜ ਦੀ ਬੇਟੀ...

LEAVE A REPLY

Please enter your comment!
Please enter your name here

- Advertisment -

Most Popular

ਰਾਜਾ ਵੜਿੰਗ ਤੇ ਰਵਨੀਤ ਬਿੱਟੂ ਵਿਚ ਛਿੜੀ ਪੋਸਟਰ ‘ਜੰਗ’, ਹੋਏ ਮੇਹਣੋ ਮੇਹਣੀ

ਰਾਜਾ ਵੜਿੰਗ ਤੇ ਰਵਨੀਤ ਬਿੱਟੂ ਵਿਚ ਛਿੜੀ ਪੋਸਟਰ 'ਜੰਗ', ਹੋਏ ਮੇਹਣੋ ਮੇਹਣੀ ਲੁਧਿਆਣਾ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਕਾਂਗਰਸ ਛੱਡ ਕੇ ਗਏ...

ਕੈਨੇਡਾ ‘ਚ ਸੜਕ ਹਾਦਸੇ ‘ਚ ਭਾਰਤੀ ਜੋੜੇ, ਪੋਤੇ ਦੀ ਮੌਤ ‘ਚ ਭਾਰਤੀ ਮੂਲ ਦਾ ਲੁਟੇਰਾ ਦੋਸ਼ੀ: ਮੀਡੀਆ

ਕੈਨੇਡਾ ''ਚ ਸੜਕ ਹਾਦਸੇ ''ਚ ਭਾਰਤੀ ਜੋੜੇ, ਪੋਤੇ ਦੀ ਮੌਤ ''ਚ ਭਾਰਤੀ ਮੂਲ ਦਾ ਲੁਟੇਰਾ ਦੋਸ਼ੀ: ਮੀਡੀਆ ਟੋਰਾਂਟੋ - ਕੈਨੇਡਾ ਵਿਚ ਹਾਲ ਹੀ ਵਿਚ ਵਾਪਰੇ...

ਕੈਨੇਡਾ ’ਚ ਭਾਰਤੀ ਹਾਈ ਕਮਿਸ਼ਨਰ ਦੀ ਚਿਤਾਵਨੀ

ਕੈਨੇਡਾ ’ਚ ਭਾਰਤੀ ਹਾਈ ਕਮਿਸ਼ਨਰ ਦੀ ਚਿਤਾਵਨੀ ਓਟਵਾ: ਭਾਰਤ-ਕੈਨੇਡਾ ਸਬੰਧਾਂ ਵਿੱਚ ਕੂਟਨੀਤਕ ਤਣਾਅ ਦੌਰਾਨ ਇਥੇ ਭਾਰਤ ਦੇ ਹਾਈ ਕਮਿਸ਼ਨਰ ਨੇ ਚਿਤਾਵਨੀ ਦਿੱਤੀ ਹੈ ਕਿ ਕੈਨੇਡਾ...

ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ

ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਚੰਡੀਗੜ੍ਹ: ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ  ਵੱਲੋਂ ਖੁਫੀਆ ਇਤਲਾਹ ’ਤੇ ...

Recent Comments