Monday, May 20, 2024
Home Business Paytm Ban: ਪੇਟੀਐਮ ਪੇਮੇੈਂਟਸ ਬੈਂਕ ਹੁਣ ਨਹੀਂ ਜੋੜ ਸਕੇਗਾ ਨਵੇਂ ਗਾਹਕ, RBI...

Paytm Ban: ਪੇਟੀਐਮ ਪੇਮੇੈਂਟਸ ਬੈਂਕ ਹੁਣ ਨਹੀਂ ਜੋੜ ਸਕੇਗਾ ਨਵੇਂ ਗਾਹਕ, RBI ਨੇ ਲਾਇਆ ਬੈਨ

RBI Action: ਭਾਰਤੀ ਰਿਜ਼ਰਵ ਬੈਂਕ (RBI) ਨੇ ਦਿੱਗਜ ਪੇਟੀਐਮ ਪੇਮੈਂਟਸ ਬੈਂਕ ‘ਤੇ ਨਵੇਂ ਗਾਹਕਾਂ ਨੂੰ ਜੋੜਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਫੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ।

ਕੇਂਦਰੀ ਬੈਂਕ ਨੇ ਬੁੱਧਵਾਰ ਨੂੰ ਕਿਹਾ ਕਿ ਬੈਂਕ ਕਈ ਨਿਯਮਾਂ ਦੀ ਉਲੰਘਣਾ ਕਰ ਰਿਹਾ ਹੈ। ਆਡਿਟ ਰਿਪੋਰਟ ‘ਚ ਇਹ ਖੁਲਾਸਾ ਹੋਇਆ ਹੈ। ਇਸ ਪਾਬੰਦੀ ਤੋਂ ਬਾਅਦ, ਗਾਹਕ ਆਪਣੇ ਖਾਤੇ ਵਿੱਚ ਪੈਸੇ ਜਮ੍ਹਾ ਨਹੀਂ ਕਰ ਸਕਣਗੇ ਅਤੇ ਨਾਲ ਹੀ RBI ਨੇ ਕਿਹਾ ਹੈ ਕਿ ਵਾਲਿਟ, ਫਾਸਟੈਗ ਅਤੇ NCMC ਕਾਰਡ ਨੂੰ ਵੀ ਟਾਪ-ਅੱਪ ਨਹੀਂ ਕੀਤਾ ਜਾਵੇਗਾ।

ਹਾਲਾਂਕਿ ਗਾਹਕਾਂ ਨੂੰ ਪੈਸੇ ਕਢਵਾਉਣ ਦੀ ਇਜਾਜ਼ਤ ਦਿੱਤੀ ਗਈ ਹੈ।

RELATED ARTICLES

ਆਈ.ਸੀ.ਆਈ.ਸੀ.ਆਈ ਬੈਂਕ ਦੇ ਐਨ.ਆਰ.ਆਈ. ਗਾਹਕਾਂ ਭਾਰਤ ਵਿੱਚ ਅੰਤਰਰਾਸ਼ਟਰੀ ਮੋਬਾਈਲ ਨੰਬਰ ਨਾਲ ਯੂ.ਪੀ.ਆਈ ਭੁਗਤਾਨ ਕਰਨਯੋਗ 

ਆਈ.ਸੀ.ਆਈ.ਸੀ.ਆਈ ਬੈਂਕ ਦੇ ਐਨ.ਆਰ.ਆਈ. ਗਾਹਕਾਂ ਭਾਰਤ ਵਿੱਚ ਅੰਤਰਰਾਸ਼ਟਰੀ ਮੋਬਾਈਲ ਨੰਬਰ ਨਾਲ ਯੂ.ਪੀ.ਆਈ ਭੁਗਤਾਨ ਕਰਨਯੋਗ  ਚੰਡੀਗੜ੍ਹ:  ਆਈ.ਸੀ.ਆਈ.ਸੀ.ਆਈ. ਬੈਂਕ ਨੇ ਅੱਜ ਘੋਸ਼ਣਾ ਕੀਤੀ ਹੈ ਕਿ ਉਸਨੇ ਐਨ.ਆਰ.ਆਈ....

ਇਸ ਸਾਲ ਅਪਰੈਲ-ਮਈ ਦੌਰਾਨ 6 ਹਜ਼ਾਰ ਭਾਰਤੀ ਕਾਮੇ ਇਜ਼ਰਾਈਲ ਪੁੱਜਣਗੇ

ਇਸ ਸਾਲ ਅਪਰੈਲ-ਮਈ ਦੌਰਾਨ 6 ਹਜ਼ਾਰ ਭਾਰਤੀ ਕਾਮੇ ਇਜ਼ਰਾਈਲ ਪੁੱਜਣਗੇ ਯੇਰੂਸ਼ਲਮ: ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੇ ਟਕਰਾਅ ਕਾਰਨ ਦੇਸ਼ ਦੇ ਨਿਰਮਾਣ ਖੇਤਰ ਵਿਚ ਮਜ਼ਦੂਰਾਂ ਦੀ...

ਐਤਕੀਂ ਪੰਜਾਬ ਦੇ ਕਿਸਾਨਾਂ ਦਾ ‘ਸੋਨਾ’ ਚਮਕੇਗਾ, ਵਿਸਾਖੀ ਮਗਰੋਂ ਵਾਢੀ ਸ਼ੁਰੂ ਹੋਣ ਦੀ ਸੰਭਾਵਨਾ

ਐਤਕੀਂ ਪੰਜਾਬ ਦੇ ਕਿਸਾਨਾਂ ਦਾ ‘ਸੋਨਾ’ ਚਮਕੇਗਾ, ਵਿਸਾਖੀ ਮਗਰੋਂ ਵਾਢੀ ਸ਼ੁਰੂ ਹੋਣ ਦੀ ਸੰਭਾਵਨਾ ਚੰਡੀਗੜ੍ਹ: ਐਤਕੀਂ ਪੰਜਾਬ ਦਾ ਸੋਨਾ ਚਮਕਣ ਦੀ ਉਮੀਦ ਜਾਪਦੀ ਹੈ ਕਿਉਂਕਿ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments