Saturday, May 18, 2024
Home Canada Canada Crime : ਬਰੈਂਪਟਨ 'ਚ ਰੰਗਦਾਰੀ ਮੰਗਣ ਦੇ ਮਾਮਲੇ 'ਚ ਦੋ ਔਰਤਾਂ...

Canada Crime : ਬਰੈਂਪਟਨ ‘ਚ ਰੰਗਦਾਰੀ ਮੰਗਣ ਦੇ ਮਾਮਲੇ ‘ਚ ਦੋ ਔਰਤਾਂ ਸਣੇ ਪੰਜ ਪੰਜਾਬੀ ਗ੍ਰਿਫ਼ਤਾਰ

ਬਰੈਂਪਟਨ: ਕੈਨੇਡਾ ਦੇ ਬਰੈਂਪਟਨ ਇਲਾਕੇ ‘ਚ ਪੁਲਿਸ ਨੇ ਅਪਰਾਧੀਆਂ ਖਿ਼ਲਾਫ਼ ਵੱਡੀ ਕਾਰਵਾਈ ਕੀਤੀ ਹੈ। ਬਰੈਂਪਟਨ ਪੁਲਿਸ ਨੇ ਰੰਗਦਾਰੀ ਮੰਗਣ ਦੇ ਤਿੰਨ ਮਾਮਲਿਆਂ ‘ਚ ਪੰਜ ਜਣੇ ਗ੍ਰਿਫਤਾਰ ਕੀਤੇ ਹਨ। ਫੜੇ ਗਏ ਮੁਲਜ਼ਮਾਂ ‘ਚ ਦੋ ਔਰਤਾਂ ਹਨ। ਦੱਸਿਆ ਜਾ ਰਿਹਾ ਹੈ ਕਿ ਅਨਮੋਲਦੀਪ ਸਿੰਘ (23), ਗਗਨ ਅਜੀਤ ਸਿੰਘ (23), ਅਰੁਣਦੀਪ ਥਿੰਦ (39), ਹਰਸ਼ਮੀਤ ਕੌਰ (25) ਤੇ ਆਇਮਨਜੋਤ ਕੌਰ (21) ਕਥਿਤ ਤੌਰ ‘ਤੇ ਲੋਕਾਂ ਨੂੰ ਡਰਾ-ਧਮਕਾ ਕੇ ਉਨ੍ਹਾਂ ਕੋਲੋਂ ਫ਼ਿਰੌਤੀਆਂ ਮੰਗਦੇ ਸਨ।

ਪੁਲਿਸ ਇਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ।

RELATED ARTICLES

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ ਵੈਨਕੁਵਰ: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ।...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments