Saturday, May 4, 2024
Home Punjab ਵਿਆਹ ਦੇ ਬੰਧਨ 'ਚ ਬੱਝੀ ਮੈਂਡੀ ਤੱਖਰ, ਮਨ ਮੋਹ ਲੈਣਗੀਆਂ ਪਤੀ ਨਾਲ...

ਵਿਆਹ ਦੇ ਬੰਧਨ ‘ਚ ਬੱਝੀ ਮੈਂਡੀ ਤੱਖਰ, ਮਨ ਮੋਹ ਲੈਣਗੀਆਂ ਪਤੀ ਨਾਲ ਇਹ ਤਸਵੀਰਾਂ

ਵਿਆਹ ਦੇ ਬੰਧਨ ‘ਚ ਬੱਝੀ ਮੈਂਡੀ ਤੱਖਰ, ਮਨ ਮੋਹ ਲੈਣਗੀਆਂ ਪਤੀ ਨਾਲ ਇਹ ਤਸਵੀਰਾਂ

ਐਂਟਰਟੇਨਮੈਂਟ ਡੈਸਕ- ਪਾਲੀਵੁੱਡ ਅਦਾਕਾਰਾ ਮੈਂਡੀ ਤੱਖਰ ਅੱਜ ਵਿਆਹ ਦੇ ਬੰਧਨ ‘ਚ ਬੱਝ ਗਈ ਹੈ।

ਮੈਂਡੀ ਨੇ ਆਪਣੇ ਬੁਆਏਫਰੈਂਡ ਸ਼ੇਖਰ ਨਾਲ ਵਿਆਹ ਕਰਵਾ ਲਿਆ ਹੈ, ਜਿਸ ਦੀਆਂ ਮਨ ਨੂੰ ਮੋਹ ਲੈਣ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ।

ਇਨ੍ਹਾਂ ਤਸਵੀਰਾਂ ‘ਚ ਮੈਂਡੀ ਤੇ ਸ਼ੇਖਰ ਨੂੰ ਲਾਵਾਂ ਲੈਂਦੇ ਦੇਖਿਆ ਜਾ ਸਕਦਾ ਹੈ।

 

ਲਾਵਾਂ ਦੌਰਾਨ ਮੈਂਡੀ ਦਾ ਸਾਦਗੀ ਭਰਿਆ ਅੰਦਾਜ਼ ਦੇਖਣ ਨੂੰ ਮਿਲਿਆ।

ਮੈਂਡੀ ਨੇ ਜਿਥੇ ਸੂਟ ਪਹਿਨਿਆ ਸੀ, ਉਥੇ ਸ਼ੇਖਰ ਨੂੰ ਸ਼ੇਰਵਾਨੀ ‘ਚ ਦੇਖਿਆ ਗਿਆ।

ਨਾਲ ਹੀ ਕੁਝ ਹੋਰ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ‘ਚ ਲਾੜੇ ਸ਼ੇਖਰ ਨੂੰ ਘੋੜੀ ਚੜ੍ਹਦੇ ਦੇਖਿਆ ਜਾ ਸਕਦਾ ਹੈ ਤੇ ਨਾਲ ਹੀ ਮਿਲਣੀ ਦੀਆਂ ਵੀ ਤਸਵੀਰਾਂ ਸਾਹਮਣੇ ਆਈਆਂ ਹਨ।

ਮੈਂਡੀ ਤੱਖਰ ਦੇ ਕੰਮਕਾਜ ਦੀ ਗੱਲ ਕਰੀਏ ਤਾਂ ਇਸ ਸਾਲ ਉਸ ਦੀ ਫ਼ਿਲਮ ‘ਸਿਕਸ ਈਚ’ 12 ਜੁਲਾਈ, 2024 ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਇਸ ਫ਼ਿਲਮ ‘ਚ ਮੈਂਡੀ ਤੱਖਰ ਅਦਾਕਾਰ ਹਰਦੀਪ ਗਰੇਵਾਲ ਨਾਲ ਮੁੱਖ ਭੂਮਿਕਾ ਨਿਭਾਅ ਰਹੀ ਹੈ।

RELATED ARTICLES

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਚੰਡੀਗੜ੍ਹ/ਅੰਮ੍ਰਿਤਸਰ: ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ...

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਚੰਡੀਗੜ੍ਹ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ ਟੋਰਾਂਟੋ: ਕੈਨੇਡਾ ’ਚ ਘੁੰਮਣ ਆਏ ਭਾਰਤੀ ਜੋੜੇ ਅਤੇ ਉਨ੍ਹਾਂ ਦੇ ਤਿੰਨ ਮਹੀਨਿਆਂ ਦੇ ਪੋਤੇ...

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ ਅਮੇਠੀ (ਯੂਪੀ): ਰਾਏਬਰੇਲੀ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਾਹੁਲ ਗਾਂਧੀ...

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਚੰਡੀਗੜ੍ਹ/ਅੰਮ੍ਰਿਤਸਰ: ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ...

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

Recent Comments