Saturday, April 27, 2024
Home International ਪਾਕਿਸਤਾਨ 'ਚ ਪ੍ਰਧਾਨ ਮੰਤਰੀ ਅਹੁਦੇ ਨੂੰ ਲੈ ਕੇ ਟਵਿਸਟ ! ਇਮਰਾਨ ਖਾਨ...

ਪਾਕਿਸਤਾਨ ‘ਚ ਪ੍ਰਧਾਨ ਮੰਤਰੀ ਅਹੁਦੇ ਨੂੰ ਲੈ ਕੇ ਟਵਿਸਟ ! ਇਮਰਾਨ ਖਾਨ ਦੀ ਪਾਰਟੀ ਨੇ ਉਮਰ ਅਯੂਬ ਨੂੰ ਪ੍ਰਧਾਨ ਮੰਤਰੀ ਲਈ ਐਲਾਨਿਆ ਉਮੀਦਵਾਰ

ਇਸਲਾਮਾਬਾਦ, ਏਜੰਸੀ : ਪਾਕਿਸਤਾਨ ‘ਚ ਆਮ ਚੋਣਾਂ ਨੂੰ ਇਕ ਹਫਤਾ ਹੋਣ ਵਾਲਾ ਹੈ ਪਰ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਅਜੇ ਵੀ ਸਸਪੈਂਸ ਬਰਕਰਾਰ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਮੁਖੀ ਇਮਰਾਨ ਖਾਨ ਨੇ ਉਮਰ ਅਯੂਬ ਨੂੰ ਪ੍ਰਧਾਨ ਮੰਤਰੀ ਉਮੀਦਵਾਰ ਐਲਾਨ ਦਿੱਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਚੋਣਾਂ ‘ਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (PMLN) ਨੇ ਪ੍ਰਧਾਨ ਮੰਤਰੀ ਅਹੁਦੇ ਲਈ ਸ਼ਾਹਬਾਜ਼ ਸ਼ਰੀਫ ਦਾ ਨਾਂ ਅੱਗੇ ਰੱਖਿਆ ਸੀ।

ਪਾਰਟੀ ਆਗੂ ਅਸਦ ਕੈਸਰ ਨੇ ਇਸ ਸਬੰਧੀ ਅਦਿਆਲਾ ਜੇਲ੍ਹ ਵਿੱਚ ਬੰਦ ਇਮਰਾਨ ਖ਼ਾਨ ਨਾਲ ਗੱਲਬਾਤ ਕੀਤੀ ਹੈ। ਅਸਦ ਕੈਸਰ ਨੇ ਕਿਹਾ ਕਿ ਪਾਰਟੀ ਦੇ ਜਨਰਲ ਸਕੱਤਰ ਉਮਰ ਅਯੂਬ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਪਾਰਟੀ ਦੇ ਉਮੀਦਵਾਰ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਇਮਰਾਨ 8 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਧਾਂਦਲੀ ਵਿਰੁੱਧ ਦੇਸ਼ ਵਿਆਪੀ ਵਿਰੋਧ ਮੁਹਿੰਮ ਦੀ ਤਰੀਕ ਦਾ ਵੀ ਐਲਾਨ ਕਰਨਗੇ।

RELATED ARTICLES

ਪੰਜਾਬੀ ਨੌਜਵਾਨ ਦਾ ਕੈਨੇਡਾ ‘ਚ ਛੁਰਾ ਮਾਰ ਕੇ ਕਤਲ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ ਅਮਰਗੜ੍ਹ : ਕੈਨੇਡਾ ਜੋ ਕਦੇ ਸੁਪਨਿਆਂ ਦਾ ਦੇਸ਼ ਹੋਇਆ ਕਰਦਾ ਸੀ। ਅੱਜ ਕੱਲ ਉਸਨੂੰ ਸਰਾਪ ਲੱਗਦਾ...

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ ‘ਚ ਜਿੱਤਿਆ ਚਾਂਦੀ ਦਾ ਤਗ਼ਮਾ

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ 'ਚ ਜਿੱਤਿਆ ਚਾਂਦੀ ਦਾ ਤਗ਼ਮਾ ਫਾਜ਼ਿਲਕਾ : ਰੇਲਵੇ ਦੇ ਆਰ.ਪੀ.ਐੱਫ. ਵਿਚ ਤਾਇਨਾਤ ਹਾਕਮ ਕੰਬੋਜ ਦੀ ਬੇਟੀ...

ਭਰੀ ਸਭਾ ‘ਚ ਨੌਜਵਾਨ ਦੇ ਸਿਰ ‘ਤੇ ਮਾਰੀ ਕੁਹਾੜੀ, ਜਗਰਾਤੇ ‘ਚ ਪਹੁੰਚੇ ਵਿਅਕਤੀ ਨੇ ਕੀਤੀ ‘ਜਲਾਦ’ ਵਰਗੀ ਹਰਕਤ, ਦੇਖੋ VIDEO

ਭਰੀ ਸਭਾ 'ਚ ਨੌਜਵਾਨ ਦੇ ਸਿਰ 'ਤੇ ਮਾਰੀ ਕੁਹਾੜੀ, ਜਗਰਾਤੇ 'ਚ ਪਹੁੰਚੇ ਵਿਅਕਤੀ ਨੇ ਕੀਤੀ 'ਜਲਾਦ' ਵਰਗੀ ਹਰਕਤ ਬੂੰਦੀ : ਰਾਜਸਥਾਨ ਦੇ ਬੂੰਦੀ ਜ਼ਿਲ੍ਹੇ ਤੋਂ...

LEAVE A REPLY

Please enter your comment!
Please enter your name here

- Advertisment -

Most Popular

ਪੰਜਾਬੀ ਨੌਜਵਾਨ ਦਾ ਕੈਨੇਡਾ ‘ਚ ਛੁਰਾ ਮਾਰ ਕੇ ਕਤਲ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ ਅਮਰਗੜ੍ਹ : ਕੈਨੇਡਾ ਜੋ ਕਦੇ ਸੁਪਨਿਆਂ ਦਾ ਦੇਸ਼ ਹੋਇਆ ਕਰਦਾ ਸੀ। ਅੱਜ ਕੱਲ ਉਸਨੂੰ ਸਰਾਪ ਲੱਗਦਾ...

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ ‘ਚ ਜਿੱਤਿਆ ਚਾਂਦੀ ਦਾ ਤਗ਼ਮਾ

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ 'ਚ ਜਿੱਤਿਆ ਚਾਂਦੀ ਦਾ ਤਗ਼ਮਾ ਫਾਜ਼ਿਲਕਾ : ਰੇਲਵੇ ਦੇ ਆਰ.ਪੀ.ਐੱਫ. ਵਿਚ ਤਾਇਨਾਤ ਹਾਕਮ ਕੰਬੋਜ ਦੀ ਬੇਟੀ...

ਭਰੀ ਸਭਾ ‘ਚ ਨੌਜਵਾਨ ਦੇ ਸਿਰ ‘ਤੇ ਮਾਰੀ ਕੁਹਾੜੀ, ਜਗਰਾਤੇ ‘ਚ ਪਹੁੰਚੇ ਵਿਅਕਤੀ ਨੇ ਕੀਤੀ ‘ਜਲਾਦ’ ਵਰਗੀ ਹਰਕਤ, ਦੇਖੋ VIDEO

ਭਰੀ ਸਭਾ 'ਚ ਨੌਜਵਾਨ ਦੇ ਸਿਰ 'ਤੇ ਮਾਰੀ ਕੁਹਾੜੀ, ਜਗਰਾਤੇ 'ਚ ਪਹੁੰਚੇ ਵਿਅਕਤੀ ਨੇ ਕੀਤੀ 'ਜਲਾਦ' ਵਰਗੀ ਹਰਕਤ ਬੂੰਦੀ : ਰਾਜਸਥਾਨ ਦੇ ਬੂੰਦੀ ਜ਼ਿਲ੍ਹੇ ਤੋਂ...

ਔਰਤ ਸਣੇ ਤਿੰਨ ਜਣਿਆਂ ਨੇ ਲੁੱਟਿਆ ਸ਼ਰਾਬ ਦਾ ਠੇਕਾ

ਔਰਤ ਸਣੇ ਤਿੰਨ ਜਣਿਆਂ ਨੇ ਲੁੱਟਿਆ ਸ਼ਰਾਬ ਦਾ ਠੇਕਾ ਵੈਨਕੂਵਰ: ਕੈਨੇਡਾ ਦੇ ਵੈਨਕੂਵਰ ਵਿਚ ਔਰਤ ਸਮੇਤ ਤਿੰਨ ਜਣਿਆਂ ਵੱਲੋਂ ਠੇਕੇ ਤੋਂ ਸ਼ਰਾਬ ਲੁੱਟਣ ਦੀ ਘਟਨਾ...

Recent Comments