Thursday, May 9, 2024
Home Sport ਮਲੇਸ਼ੀਆ: ਭਾਰਤੀ ਮਹਿਲਾ ਟੀਮ ਪਹਿਲੀ ਵਾਰ ਬੈਡਮਿੰਟਨ ਏਸ਼ੀਆ ਟੀਮ ਚੈਂਪੀਅਨਸ਼ਿਪ ਦੇ ਫਾਈਨਲ...

ਮਲੇਸ਼ੀਆ: ਭਾਰਤੀ ਮਹਿਲਾ ਟੀਮ ਪਹਿਲੀ ਵਾਰ ਬੈਡਮਿੰਟਨ ਏਸ਼ੀਆ ਟੀਮ ਚੈਂਪੀਅਨਸ਼ਿਪ ਦੇ ਫਾਈਨਲ ‘ਚ ਪੁੱਜੀ

ਆਲਮ (ਮਲੇਸ਼ੀਆ), 17 ਫਰਵਰੀ ਭਾਰਤੀ ਮਹਿਲਾ ਟੀਮ ਨੇ ਅੱਜ ਇੱਥੇ ਦੋ ਵਾਰ ਦੀ ਚੈਂਪੀਅਨ ਜਾਪਾਨ ਨੂੰ ਰੋਮਾਂਚਕ ਸੈਮੀਫਾਈਨਲ ਵਿੱਚ 3-2 ਨਾਲ ਹਰਾ ਕੇ ਪਹਿਲੀ ਵਾਰ ਬੈਡਮਿੰਟਨ ਏਸ਼ੀਆ ਟੀਮ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਪੁੱਜੀ। ਤ੍ਰਿਸ਼ਾ ਜੌਲੀ ਅਤੇ ਗਾਇਤਰੀ ਗੋਪੀਚੰਦ ਦੀ ਵਿਸ਼ਵ ਦੀ 23ਵੇਂ ਨੰਬਰ ਦੀ ਜੋੜੀ ਨੇ ਡਬਲਜ਼ ਜਿੱਤਿਆ, ਵਿਸ਼ਵ ਦੀ 53ਵੇਂ ਨੰਬਰ ਦੀ ਅਸਮਿਤਾ ਚਲੀਹਾ ਨੇ ਦੂਜਾ ਸਿੰਗਲਜ਼ ਅਤੇ 17 ਸਾਲਾ ਅਨਮੋਲ ਖਰਬ ਨੇ ਫੈਸਲਾਕੁਨ ਸਿੰਗਲਜ਼ ਜਿੱਤ ਕੇ ਭਾਰਤ ਨੂੰ ਖਿਤਾਬੀ ਮੁਕਾਬਲੇ ਤੱਕ ਪਹੁੰਚਾਇਆ।

ਭਾਰਤੀ ਟੀਮ ਐਤਵਾਰ ਨੂੰ ਫਾਈਨਲ ‘ਚ ਥਾਈਲੈਂਡ ਨਾਲ ਖੇਡੇਗੀ।

RELATED ARTICLES

ਹੁਣ ਕਿਲ੍ਹਾ ਰਾਏਪੁਰ ‘ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

ਹੁਣ ਕਿਲ੍ਹਾ ਰਾਏਪੁਰ 'ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ: ਪੰਜਾਬ ਵਿੱਚ ਮਿੰਨੀ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਪਿੰਡ ਦੀਆਂ...

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ ਪੋਰਟ ਆਫ ਸਪੇਨ: ਵੈਸਟਇੰਡੀਜ਼ ਅਤੇ ਅਮਰੀਕਾ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਅਤਿਵਾਦੀ ਧਮਕੀ ਮਿਲੀ ਹੈ।...

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ ‘ਚ ਜਿੱਤਿਆ ਚਾਂਦੀ ਦਾ ਤਗ਼ਮਾ

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ 'ਚ ਜਿੱਤਿਆ ਚਾਂਦੀ ਦਾ ਤਗ਼ਮਾ ਫਾਜ਼ਿਲਕਾ : ਰੇਲਵੇ ਦੇ ਆਰ.ਪੀ.ਐੱਫ. ਵਿਚ ਤਾਇਨਾਤ ਹਾਕਮ ਕੰਬੋਜ ਦੀ ਬੇਟੀ...

LEAVE A REPLY

Please enter your comment!
Please enter your name here

- Advertisment -

Most Popular

ਭਾਜਪਾ ਨੇ ਪੰਜਾਬ ਦੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਭਾਜਪਾ ਨੇ ਪੰਜਾਬ ਦੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ ਫਿਰੋਜ਼ਪੁਰ: ਭਾਜਪਾ ਨੇ ਪੰਜਾਬ ਵਿੱਚ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ।...

ਹੁਣ ਕਿਲ੍ਹਾ ਰਾਏਪੁਰ ‘ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

ਹੁਣ ਕਿਲ੍ਹਾ ਰਾਏਪੁਰ 'ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ: ਪੰਜਾਬ ਵਿੱਚ ਮਿੰਨੀ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਪਿੰਡ ਦੀਆਂ...

ਰਾਕਟ ‘ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ

ਰਾਕਟ 'ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ ਵਾਸ਼ਿੰਗਟਨ: ਬੋਇੰਗ ਦੇ ਸਟਾਰਲਾਈਨਰ ਦੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪੁਲਾੜ ਯਾਤਰਾ ਰਾਕੇਟ...

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ ਵੈਨਕੂਵਰ: ਕੈਨੇਡਾ ਦੀਆਂ 2019 ਤੇ 2021 ਦੀਆਂ ਫੈਡਰਲ ਚੋਣਾਂ ਉੱਤੇ ਵਿਦੇਸ਼ੀ ਦਖਲ ਦੀਆਂ ਉਂਗਲਾਂ ਉੱਠਣ ਤੋਂ...

Recent Comments