Friday, May 3, 2024
Home India CBSE Board Exam 2024 : CBSE ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ...

CBSE Board Exam 2024 : CBSE ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਚਿਤਾਵਨੀ, ਪ੍ਰੀਖਿਆ ਨਾਲ ਜੁੜਿਆ ਮਾਮਲਾ, ਜਾਣੋ ਵੇਰਵੇ

ਆਨਲਾਈਨ ਡੈਸਕ, ਨਵੀਂ ਦਿੱਲੀ : ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ‘ਤੇ ਘੁੰਮ ਰਹੇ ਇੱਕ ਨੋਟਿਸ ਬਾਰੇ ਸੁਚੇਤ ਕੀਤਾ ਹੈ। ਬੋਰਡ ਨੇ ਵਿਦਿਆਰਥੀਆਂ ਨੂੰ ਅਜਿਹੀ ਸੂਚਨਾ ਤੋਂ ਸੁਚੇਤ ਰਹਿਣ ਲਈ ਕਿਹਾ ਹੈ। ਦਰਅਸਲ ਵਾਇਰਲ ਹੋ ਰਹੇ ਨੋਟਿਸ ਵਿੱਚ ਕਿਹਾ ਜਾ ਰਿਹਾ ਸੀ ਕਿ ਕਿਸਾਨਾਂ ਦੇ ਅੰਦੋਲਨ ਕਾਰਨ 12ਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ।
ਇਹ ਜਾਣਕਾਰੀ ਸੋਸ਼ਲ ਮੀਡੀਆ ‘ਤੇ ਫੈਲਾਈ ਜਾ ਰਹੀ ਸੀ। ਬੋਰਡ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਇਸ ‘ਤੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ। CBSE ਬੋਰਡ ਨੇ X ‘ਤੇ ਲਿਖਿਆ ਹੈ ਕਿ ਇਹ ਪੱਤਰ ਫਰਜ਼ੀ ਅਤੇ ਗੁੰਮਰਾਹਕੁੰਨ ਹੈ। CBSE ਬੋਰਡ ਨੇ ਅਜਿਹਾ ਕੋਈ ਫੈਸਲਾ ਨਹੀਂ ਲਿਆ ਹੈ। ਵਿਦਿਆਰਥੀ ਹੇਠਾਂ ਸਬੰਧਿਤ ਨੋਟਿਸ ਦੇਖ ਸਕਦੇ ਹਨ। ਜ਼ਿਕਰਯੋਗ ਹੈ ਕਿ ਸੀਬੀਐਸਈ ਬੋਰਡ ਦੀਆਂ ਪ੍ਰੀਖਿਆਵਾਂ 15 ਫਰਵਰੀ 2024 ਤੋਂ ਸ਼ੁਰੂ ਹੋ ਗਈਆਂ ਹਨ।

RELATED ARTICLES

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ ਗੁਰਦੁਆਰਾ ਹੇਮਕੁੰਟ ਸਾਹਿਬ:  ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਬਹੁਤ...

ਕੇਜਰੀਵਾਲ ਨਾਲ ਜੇਲ੍ਹ ’ਚ ਮੁਲਾਕਾਤ ਮਗਰੋਂ ਮਾਨ ਨੇ ਕਿਹਾ,‘ਦਿੱਲੀ ਦੇ ਮੁੱਖ ਮੰਤਰੀ ਦੀ ਸਿਹਤ ਠੀਕ’

ਕੇਜਰੀਵਾਲ ਨਾਲ ਜੇਲ੍ਹ ’ਚ ਮੁਲਾਕਾਤ ਮਗਰੋਂ ਮਾਨ ਨੇ ਕਿਹਾ,‘ਦਿੱਲੀ ਦੇ ਮੁੱਖ ਮੰਤਰੀ ਦੀ ਸਿਹਤ ਠੀਕ’ ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ...

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ ਖ਼ਬਰਾਂ POSTED ON SATURDAY, 27 APRIL 2024 12:49 ...

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ ਚੰਡੀਗੜ੍ਹ: ਵਿਦੇਸ਼ ਜਾਣ ਵਾਲੇ ਵਿਅਕਤੀ ਹੁਣ ਰਾਤ ਨੂੰ ਵੀ ਚੰਡੀਗੜ੍ਹ ਦੇ ਸ਼ਹੀਦ...

LEAVE A REPLY

Please enter your comment!
Please enter your name here

- Advertisment -

Most Popular

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ ਗੁਰਦੁਆਰਾ ਹੇਮਕੁੰਟ ਸਾਹਿਬ:  ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਬਹੁਤ...

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਚੰਡੀਗੜ੍ਹ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ...

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ ਵੈਨਕੂਵਰ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ...

Recent Comments