Monday, May 13, 2024
Home India ਅਮਿਤ ਸ਼ਾਹ ਨਾਲ ਮੰਤਰੀਆਂ ਦੀ ਮੀਟਿੰਗ, ਕਿਸਾਨ ਅੰਦੋਲਨ ਨੂੰ ਲੈ ਕੇ ਕੇਂਦਰ...

ਅਮਿਤ ਸ਼ਾਹ ਨਾਲ ਮੰਤਰੀਆਂ ਦੀ ਮੀਟਿੰਗ, ਕਿਸਾਨ ਅੰਦੋਲਨ ਨੂੰ ਲੈ ਕੇ ਕੇਂਦਰ ਸਰਕਾਰ ਹੋਈ ਅਲਰਟ

ਕਿਸਾਨ ਅੰਦੋਲਨ ਨੂੰ ਲੈ ਕੇ ਕੇਂਦਰ ਸਰਕਾਰ ਅਲਰਟ ਹੋ ਗਈ ਹੈ। ਕਿਸਾਨਾਂ ਨਾਲ 5ਵੇਂ ਦੌਰ ਦੀ ਮੀਟਿੰਗ ਨੂੰ ਲੈ ਕੇ ਅੱਜ ਦਿੱਲੀ ਵਿੱਚ ਮੰਤਰੀਆਂ ਦੀ ਸਾਂਝੀ ਮੀਟਿੰਗ ਹੋਵੇਗੀ। ਇਸ ਮੀਟਿੰਗਾਂ ਵਿੱਚ ਕਿਸਾਨਾਂ ਦੀਆਂ ਮੰਗਾਂ ਦੀ ਸਮੀਖਿਆ ਕੀਤੀ ਜਾਵੇਗੀ। ਬੈਠਕ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਰਹਿਣਗੇ।
ਹਾਸਲ ਜਾਣਕਾਰੀ ਮੁਤਾਬਕ ਕਿਸਾਨਾਂ ਦੇ ਮੁੱਦਿਆਂ ਨਾਲ ਸਬੰਧਤ ਮੰਤਰੀ ਪਹਿਲਾਂ ਆਪ ਸਾਂਝੀ ਮੀਟਿੰਗ ਕਰਨਗੇ। ਉਸ ਤੋਂ ਬਾਅਦ ਅਮਿਤ ਸ਼ਾਹ ਨਾਲ ਚਰਚਾ ਕੀਤੀ ਜਾਏਗੀ। ਇਸ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ਦੇ ਹੱਲ ਬਾਰੇ ਸਰਕਾਰ ਦੇ ਪ੍ਰਸਤਾਵ ਨੂੰ ਅੰਤਿਮ ਰੂਪ ਦਿੱਤਾ ਜਾਏਗਾ।
ਸੂਤਰਾਂ ਮੁਤਾਬਕ ਇਸ ਵਾਰ ਮੰਤਰੀ ਕਿਸਾਨਾਂ ਦੀਆਂ ਉਨ੍ਹਾਂ ਮੰਗਾਂ ਨੂੰ ਅੰਤਿਮ ਰੂਪ ਦੇਣਗੇ, ਜਿਨ੍ਹਾਂ ਨੂੰ ਪੂਰਾ ਕੀਤਾ ਜਾ ਸਕਦਾ ਹੈ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਦੀ ਕਿਸਾਨਾਂ ਨਾਲ ਇਹ ਆਖਰੀ ਮੀਟਿੰਗ ਹੋਵੇਗੀ।

RELATED ARTICLES

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ ਸਰੀ: ਨਿੱਝਰ ਕਤਲ ਕੇਸ ਵਿੱਚ ਕੈਨੇਡਾ ਵਿੱਚ ਤਿੰਨ ਭਾਰਤੀਆਂ ਨੂੰ ਹਿਰਾਸਤ ਵਿੱਚ ਲਿਆ...

ਅਮਰੀਕਾ ਦੇ ਸ਼ਿਕਾਗੋ ’ਚ ਰਹਿਣ ਵਾਲਾ ਭਾਰਤੀ ਵਿਦਿਆਰਥੀ ਦੋ ਮਈ ਤੋਂ ਲਾਪਤਾ

ਅਮਰੀਕਾ ਦੇ ਸ਼ਿਕਾਗੋ ’ਚ ਰਹਿਣ ਵਾਲਾ ਭਾਰਤੀ ਵਿਦਿਆਰਥੀ ਦੋ ਮਈ ਤੋਂ ਲਾਪਤਾ ਵਾਸ਼ਿੰਗਟਨ: ਅਮਰੀਕਾ ਦੇ ਸ਼ਿਕਾਗੋ ’ਚ ਰਹਿਣ ਵਾਲਾ 26 ਸਾਲਾ ਭਾਰਤੀ ਵਿਦਿਆਰਥੀ ਦੋ ਮਈ...

ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਪਹਿਲੀ ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ

ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਪਹਿਲੀ ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ -ਭਗਵੰਤ ਮਾਨ ਦੀ ਗੁਰਦਾਸਪੁਰ ਰੈਲੀ ਰੱਦ, ਕੇਜਰੀਵਾਲ ਨਾਲ ਮੁਲਾਕਾਤ ਲਈ ਜਾਣਗੇ ਦਿੱਲੀ ਨਵੀਂ ਦਿੱਲੀ: ਸੁਪਰੀਮ...

LEAVE A REPLY

Please enter your comment!
Please enter your name here

- Advertisment -

Most Popular

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ ਵੈਨਕੁਵਰ: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ।...

ਨਿੱਝਰ ਕਤਲ ਕੇਸ: ਕੈਨੇਡਾ ਪੁਲਿਸ ਨੇ ਇੱਕ ਹੋਰ ਭਾਰਤੀ ਨੂੰ ਕੀਤਾ ਗ੍ਰਿਫਤਾਰ

ਨਿੱਝਰ ਕਤਲ ਕੇਸ: ਕੈਨੇਡਾ ਪੁਲਿਸ ਨੇ ਇੱਕ ਹੋਰ ਭਾਰਤੀ ਨੂੰ ਕੀਤਾ ਗ੍ਰਿਫਤਾਰ ਟੋਰਾਂਟੋ- ਕੈਨੇਡੀਅਨ ਪੁਲਿਸ ਨੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਕੇਸ ਵਿੱਚ...

ਮੁੱਖ ਚੋਣ ਅਧਿਕਾਰੀ ਨੇ ਬਿੱਟੂ ਦੀ ਰਿਹਾਇਸ਼ ਦੇ ਨੋ ਡਿਊ ਸਰਟੀਫਿਕੇਟ ਬਾਰੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ

ਮੁੱਖ ਚੋਣ ਅਧਿਕਾਰੀ ਨੇ ਬਿੱਟੂ ਦੀ ਰਿਹਾਇਸ਼ ਦੇ ਨੋ ਡਿਊ ਸਰਟੀਫਿਕੇਟ ਬਾਰੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ...

ਪੰਜਾਬ ਪੁਲਿਸ ਨੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਨੈਟਵਰਕ ਦਾ ਕੀਤਾ ਪਰਦਾਫਾਸ਼

ਪੰਜਾਬ ਪੁਲਿਸ ਨੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਨੈਟਵਰਕ ਦਾ ਕੀਤਾ ਪਰਦਾਫਾਸ਼ ਚੰਡੀਗੜ੍ਹ/ਅੰਮ੍ਰਿਤਸਰ: ਫਾਰਮਾ ਓਪੀਓਡਜ਼ ਵਿਰੁੱਧ ਵੱਡੀ ਖੁਫੀਆ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ)...

Recent Comments