Friday, May 3, 2024
Home India 1 ਮਾਰਚ ਤੋਂ ਸ਼ੁਰੂ ਹੋਵੇਗਾ ਪੰਜਾਬ ਬਜਟ ਸੈਸ਼ਨ, ਕੈਬਨਿਟ ਮੀਟਿੰਗ 'ਚ ਲਏ...

1 ਮਾਰਚ ਤੋਂ ਸ਼ੁਰੂ ਹੋਵੇਗਾ ਪੰਜਾਬ ਬਜਟ ਸੈਸ਼ਨ, ਕੈਬਨਿਟ ਮੀਟਿੰਗ ‘ਚ ਲਏ ਗਏ ਹੋਰ ਵੀ ਵੱਡੇ ਫੈਸਲੇ

Punjab Budget session: ਪੰਜਾਬ ਕੈਬਨਿਟ ਦੀ ਮੀਟਿੰਗ ਚ 1 ਮਾਰਚ ਤੋਂ 15 ਮਾਰਚ ਤੱਕ ਚੱਲਣ ਵਾਲੇ ਬਜਟ ਸੈਸ਼ਨ ਲਈ ਤਰੀਕ ਦਾ ਐਲਾਨ ਕੀਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਚੀਮ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ, ਸੈਸ਼ਨ 1 ਤੋਂ 15 ਮਾਰਚ ਤੱਕ ਚੱਲੇਗਾ। ਪੰਜਾਬ ਕੈਬਨਿਟ ਦੀ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਅਹਿਮ ਫੈਸਲੇ ਲਏ ਗਏ ਹਨ।

ਇਸ ਮੀਟਿੰਗ ਵਿੱਚ ਪਿੱਛਲੇ ਸਾਲ ਸੁਲਤਾਨਪੁਰ ਲੋਧੀ ਵਿੱਚ ਸ਼ਹੀਦ ਹੋਏ ਹੋਮਗਾਰਡ ਜਸਪਾਲ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੇਣ ਦਾ ਫੈਸਲਾ ਕੀਤਾ ਗਿਆ ਸੀ। ਜਦੋਂ ਵੀ ਪੰਜਾਬ ਦਾ ਕੋਈ ਸਿਪਾਹੀ ਸ਼ਹੀਦ ਹੁੰਦਾ ਹੈ ਤਾਂ ਉਹ ਰਾਹਤ ਰਾਸ਼ੀ ਦਿੰਦੇ ਹਨ, ਇਸ ਲਈ ਹੌਗਾਰਡ ਦੇ ਸਿਪਾਹੀ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ।

ਸਨਅਤ ਲਈ ਫੈਸਲੇ

ਪੰਜਾਬ ਵਿੱਚ ਸਨਅਤ ਨੂੰ ਬਚਾਉਣ ਲਈ ਐਮਐਸਐਮਈ ਨੂੰ ਵਧੀਆ ਮਾਹੌਲ ਪ੍ਰਦਾਨ ਕਰਨ ਲਈ ਇੱਕ ਨਵਾਂ ਐਮਐਸਐਮਈ ਵਿੰਗ ਬਣਾਇਆ ਗਿਆ ਹੈ। ਇੱਥੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ ਅਤੇ ਇਸ ਦੀ ਸਥਾਪਨਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਪੰਜਾਬ ਵਿੱਚ ਅਧਿਆਪਕਾਂ ਦੀ ਬਦਲੀ ਨੀਤੀ ਸਬੰਧੀ ਬਦਲਾਅ ਕੀਤੇ ਗਏ ਹਨ, ਜਿਸ ਵਿੱਚ ਕਈ ਚੀਜ਼ਾਂ ਨੂੰ ਬਦਲ ਕੇ ਸ਼ਾਮਲ ਕੀਤਾ ਗਿਆ ਹੈ ਅਤੇ ਨਵੀਂ ਤਬਾਦਲਾ ਨੀਤੀ ਬਣਾਈ ਗਈ ਹਨ। ਪੰਜਾਬ ਵਿੱਚ ਪਹਿਲਾਂ ਜੰਗੀ ਜਾਗੀਰ ਜੋ 10 ਹਜ਼ਾਰ ਰੁਪਏ ਸਾਲਾਨਾ ਮਿਲਦੀ ਸੀ, ਹੁਣ ਉਸ ਨੂੰ 20 ਹਜ਼ਾਰ ਰੁਪਏ ਸਾਲਾਨਾ ਦਿੱਤੀ ਜਾਵੇਗੀ।

ਚੀਮਾ ਨੇ ਕਿਹਾ ਕਿ ਵਿਭਾਗਾਂ ‘ਚ ਚੰਗਾ ਕੰਮ ਕਰਨ ਵਾਲੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਚੰਗੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਸਲਾਹਕਾਰ ਸੇਵਾਵਾਂ ਦੀ ਵਿਵਸਥਾ ਕੀਤੀ ਗਈ ਹੈ। ਉਹ ਕਰਮਚਾਰੀ ਦੂਜੇ ਰਾਜਾਂ ‘ਚ ਜਾ ਕੇ ਉਹ ਸੇਵਾ ਪ੍ਰਦਾਨ ਕਰ ਸਕਣ। ਇਸ ਨਾਲ ਸਰਕਾਰ ਅਤੇ ਅਧਿਕਾਰੀਆਂ ਨੂੰ ਵੀ ਲਾਭ ਹੋਵੇਗਾ।

RELATED ARTICLES

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ ਗੁਰਦੁਆਰਾ ਹੇਮਕੁੰਟ ਸਾਹਿਬ:  ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਬਹੁਤ...

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਚੰਡੀਗੜ੍ਹ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ...

LEAVE A REPLY

Please enter your comment!
Please enter your name here

- Advertisment -

Most Popular

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ ਗੁਰਦੁਆਰਾ ਹੇਮਕੁੰਟ ਸਾਹਿਬ:  ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਬਹੁਤ...

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਚੰਡੀਗੜ੍ਹ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ...

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ ਵੈਨਕੂਵਰ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ...

Recent Comments