Friday, May 3, 2024
Home Punjab Farmer Protest: ਇੱਜ਼ਤ ਦੀ ਰੋਟੀ ਲਈ ਲੜ ਰਹੇ ਕਿਸਾਨ ਦੁਸ਼ਮਣ ਨਹੀਂ, ਕਿਸਾਨਾਂ...

Farmer Protest: ਇੱਜ਼ਤ ਦੀ ਰੋਟੀ ਲਈ ਲੜ ਰਹੇ ਕਿਸਾਨ ਦੁਸ਼ਮਣ ਨਹੀਂ, ਕਿਸਾਨਾਂ ‘ਤੇ ਹੋਏ ਤਸ਼ੱਦਦ ਤੋਂ ਭੜਕਿਆ ਸਿੱਧੂ

Navjot Singh Sidhu: 13 ਫਰਵਰੀ ਤੋਂ ਸ਼ੰਭੂ ਤੇ ਖਨੌਰੀ ਸਰਹੱਦਾਂ ਉੱਤੇ ਡਟੇ ਕਿਸਾਨਾਂ ‘ਤੇ ਆਏ ਦਿਨ ਹਰਿਆਣਾ ਪੁਲਿਸ ਤੇ ਅਰਧ ਸੈਨਿਕ ਬਲਾਂ ਵੱਲੋਂ ‘ਅੱਤਿਆਚਾਰ’ ਕੀਤਾ ਜਾ ਰਿਹਾ ਹੈ। ਬੀਤੇ ਦਿਨ (21 ਫਰਵਰੀ) ਨੂੰ ਕਿਸਾਨਾਂ ਤੇ ਸਰਕਾਰ ਦੇ ਟਕਰਾਅ ਦੇ ਵਿਚਾਲੇ ਇੱਕ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਇਸ ਤੋਂ ਬਾਅਦ ਕਿਸਾਨ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਨ।

ਇਸ ਮੌਕੇ ਵਿਰੋਧੀ ਧਿਰਾਂ ਤੇ ਪੰਜਾਬ ਸਰਕਾਰ ਵੱਲੋਂ ਹਰਿਆਣਾ ਸਰਕਾਰ ਦੀ ਇਸ ਕਾਰਵਾਈ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਇਸ ਮੌਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਜਿਹੜਾ ਕਿਸਾਨ ਤੁਹਾਡਾ ਵਿਰੋਧ ਕਰਦਾ ਹੈ ਉਹ ਤੁਹਾਡਾ ਦੁਸ਼ਮਣ ਨਹੀਂ ਹੈ, ਸਗੋਂ “ਇੱਜ਼ਤ ਦੀ ਰੋਟੀ” ਲਈ ਲੜ ਰਹੇ ਬੁਨਿਆਦੀ ਅਧਿਕਾਰਾਂ ਦੀ ਵਰਤੋਂ ਕਰਨ ਵਾਲਾ ਭਾਰਤੀ ਹੈ – ਇਹ ਉਹ ਹੈ ਜਿਸ ਨੇ ਭਾਰਤ ਦਾ ਅਨਾਜ ਭੰਡਾਰ, ਪੀਡੀਐਸ ਅਤੇ ਭੋਜਨ ਸੁਰੱਖਿਆ ਬਣਾਇਆ ਹੈ! ਰਾਜ ਸੰਘ (ਕੇਂਦਰ) ਬਣਾਉਂਦੇ ਹਨ ਅਤੇ ਤੁਹਾਨੂੰ ਦੇਸ਼ ਚਲਾਉਣ ਦੀ ਬੁਨਿਆਦੀ ਤਾਕਤ ਟੈਕਸ ਅਤੇ ਇਕਾਈ ਪ੍ਰਦਾਨ ਕਰਦੇ ਹਨ!

RELATED ARTICLES

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਚੰਡੀਗੜ੍ਹ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ...

19 ਸਾਲਾ ਪਤਨੀ ਦੀ ਹੱਤਿਆ ਦੇ ਦੋਸ਼ੀ ਭਾਰਤੀ ਮੂਲ ਦੇ ਨਾਗਰਿਕ ਨੂੰ ਉਮਰ ਕੈਦ

19 ਸਾਲਾ ਪਤਨੀ ਦੀ ਹੱਤਿਆ ਦੇ ਦੋਸ਼ੀ ਭਾਰਤੀ ਮੂਲ ਦੇ ਨਾਗਰਿਕ ਨੂੰ ਉਮਰ ਕੈਦ ਲੰਡਨ: ਆਪਣੀ 19 ਸਾਲਾ ਭਾਰਤੀ ਨਾਗਰਿਕ ਪਤਨੀ ਮਹਿਕ ਸ਼ਰਮਾ ਦੇ ਕਤਲ...

LEAVE A REPLY

Please enter your comment!
Please enter your name here

- Advertisment -

Most Popular

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ ਗੁਰਦੁਆਰਾ ਹੇਮਕੁੰਟ ਸਾਹਿਬ:  ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਬਹੁਤ...

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਚੰਡੀਗੜ੍ਹ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ...

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ ਵੈਨਕੂਵਰ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ...

Recent Comments