Friday, May 3, 2024
Home Punjab ਕਿਸਾਨ ਅੰਦੋਲਨ ਦਰਮਿਆਨ ਹਰਿਆਣਾ ਸਰਕਾਰ ਦਾ ਵੱਡਾ ਐਲਾਨ

ਕਿਸਾਨ ਅੰਦੋਲਨ ਦਰਮਿਆਨ ਹਰਿਆਣਾ ਸਰਕਾਰ ਦਾ ਵੱਡਾ ਐਲਾਨ

ਚੰਡੀਗੜ੍ਹ : ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਹਰਿਆਣਾ ਦੀਆਂ ਸਰਹੱਦਾਂ ‘ਤੇ ਖੜ੍ਹੀਆਂ ਹਨ ਅਤੇ ਉਹ ਦਿੱਲੀ ਵੱਲ ਮਾਰਚ ਕਰਨਾ ਚਾਹੁੰਦੀਆਂ ਹਨ। ਇਸ ਕਾਰਨ ਸ਼ੰਭੂ ਸਰਹੱਦ ਤੇ ਖਨੌਰੀ ਸਰਹੱਦ ‘ਤੇ ਤਣਾਅ ਦੀ ਸਥਿਤੀ ਬਣੀ ਹੋਈ ਹੈ।

ਇਸ ਦੌਰਾਨ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਲੈ ਕੇ ਬਜਟ ‘ਚ ਵੱਡਾ ਐਲਾਨ ਕੀਤਾ ਹੈ। ਸ਼ੁੱਕਰਵਾਰ ਨੂੰ ਬਜਟ ਪੇਸ਼ ਕਰਦੇ ਹੋਏ ਸਰਕਾਰ ਨੇ ਐਲਾਨ ਕੀਤਾ ਕਿ ਸੂਬੇ ਦੇ ਸਾਰੇ ਕਿਸਾਨਾਂ ਦੇ ਖੇਤੀ ਕਰਜ਼ਿਆਂ ‘ਤੇ ਵਿਆਜ ਮੁਆਫ ਕੀਤਾ ਜਾਵੇਗਾ।

ਸਤੰਬਰ 2023 ਤੱਕ ਲਏ ਗਏ ਕਰਜ਼ਿਆਂ ਦਾ ਵਿਆਜ ਮਾਫ਼ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਜੇਕਰ ਕਿਸੇ ‘ਤੇ ਕੋਈ ਜ਼ੁਰਮਾਨਾ ਲਗਾਇਆ ਗਿਆ ਹੈ ਤਾਂ ਉਹ ਵੀ ਅਦਾ ਨਹੀਂ ਕਰਨਾ ਪਵੇਗਾ। ਇਹ ਸਹੂਲਤ ਇਸ ਸਾਲ ਮਈ ਤੱਕ ਉਪਲਬਧ ਰਹੇਗੀ। ਇਸ ਤੋਂ ਬਾਅਦ ਜੋ ਵੀ ਵਿਆਜ ਜਾਂ ਜੁਰਮਾਨਾ ਨਵੇਂ ਸਿਰੇ ਤੋਂ ਲਗਾਇਆ ਜਾਵੇਗਾ, ਉਸ ਦਾ ਭੁਗਤਾਨ ਕਰਨਾ ਹੋਵੇਗਾ।

RELATED ARTICLES

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਚੰਡੀਗੜ੍ਹ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ...

19 ਸਾਲਾ ਪਤਨੀ ਦੀ ਹੱਤਿਆ ਦੇ ਦੋਸ਼ੀ ਭਾਰਤੀ ਮੂਲ ਦੇ ਨਾਗਰਿਕ ਨੂੰ ਉਮਰ ਕੈਦ

19 ਸਾਲਾ ਪਤਨੀ ਦੀ ਹੱਤਿਆ ਦੇ ਦੋਸ਼ੀ ਭਾਰਤੀ ਮੂਲ ਦੇ ਨਾਗਰਿਕ ਨੂੰ ਉਮਰ ਕੈਦ ਲੰਡਨ: ਆਪਣੀ 19 ਸਾਲਾ ਭਾਰਤੀ ਨਾਗਰਿਕ ਪਤਨੀ ਮਹਿਕ ਸ਼ਰਮਾ ਦੇ ਕਤਲ...

LEAVE A REPLY

Please enter your comment!
Please enter your name here

- Advertisment -

Most Popular

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ ਗੁਰਦੁਆਰਾ ਹੇਮਕੁੰਟ ਸਾਹਿਬ:  ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਬਹੁਤ...

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਚੰਡੀਗੜ੍ਹ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ...

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ ਵੈਨਕੂਵਰ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ...

Recent Comments