Saturday, April 27, 2024
Home Health & Fitness Morning Walking: ਉਮਰ ਦੇ ਹਿਸਾਬ ਨਾਲ ਕਿੰਨੇ ਘੰਟੇ ਸੈਰ ਕਰਨੀ ਰਹਿੰਦੀ ਸਹੀ?...

Morning Walking: ਉਮਰ ਦੇ ਹਿਸਾਬ ਨਾਲ ਕਿੰਨੇ ਘੰਟੇ ਸੈਰ ਕਰਨੀ ਰਹਿੰਦੀ ਸਹੀ? ਜਾਣੋ ਸਿਹਤ ਮਾਹਿਰ ਦੀ ਰਾਏ

How much walking is good for a day: ਅੱਜ ਦੇ ਸਮੇਂ ਵਿੱਚ ਖੁਦ ਨੂੰ ਫਿੱਟ ਰੱਖਣਾ ਬਹੁਤ ਹੀ ਜ਼ਰੂਰੀ ਹੋ ਗਿਆ ਹੈ। ਜਿਸ ਕਰਕੇ ਲੋਕਾਂ ਦੇ ਵਿੱਚ ਜਿੰਮ ਦਾ ਰੁਝਾਨ ਵੱਧ ਗਿਆ ਹੈ। ਕਈ ਲੋਕ ਘਰ ਦੇ ਵਿੱਚ ਹੀ ਯੋਗਾ ਕਰਦੇ ਹਨ ਅਤੇ ਕਈ ਆਪਣੇ ਆਪ ਨੂੰ ਫਿੱਟ ਰੱਖਣ ਲਈ ਜਿੰਮ ਜਾਂ ਯੋਗਾ ਕਰਨ ਦੀ ਬਜਾਏ ਸੈਰ ਕਰਨ ਨੂੰ ਤਰਜੀਹ ਦਿੰਦੇ ਹਨ। ਸਿਹਤ ਮਾਹਿਰਾਂ ਅਨੁਸਾਰ ਤੰਦਰੁਸਤ ਸਰੀਰ ਅਤੇ ਦਿਮਾਗ ਲਈ ਰੋਜ਼ਾਨਾ ਸੈਰ ਕਰਨਾ ਬਹੁਤ ਜ਼ਰੂਰੀ ਹੈ।

ਸੈਰ ਕਰਨਾ ਸਭ ਤੋਂ ਵਧੀਆ ਮੰਨਿਆ ਜਾਂਦਾ ਹੈ (Walking is considered best) ਕਿਉਂਕਿ ਪੈਦਲ ਚੱਲਣ ਨਾਲ ਪੂਰੇ ਸਰੀਰ ਨੂੰ ਕਸਰਤ ਮਿਲਦੀ ਹੈ ਅਤੇ ਸਰੀਰ ਕਿਰਿਆਸ਼ੀਲ ਰਹਿੰਦਾ ਹੈ।

ਦੱਸ ਦੇਈਏ ਕਿ ਜੋ ਲੋਕ ਹਰ ਰੋਜ਼ ਸੈਰ ਕਰਦੇ ਹਨ ਉਨ੍ਹਾਂ ਨੂੰ ਕੋਈ ਵੱਖਰੀ ਕਸਰਤ ਕਰਨ ਦੀ ਜ਼ਰੂਰਤ ਨਹੀਂ ਹੁੰਦੀ ਹੈ। ਪਰ ਸਵਾਲ ਪੈਦਾ ਹੁੰਦਾ ਹੈ ਕਿ ਇੱਕ ਦਿਨ ਵਿੱਚ ਕਿੰਨੀ ਦੇਰ ਤੱਕ ਤੁਰਨਾ ਚਾਹੀਦਾ ਹੈ? ਅੱਜ ਅਸੀਂ ਤੁਹਾਨੂੰ ਆਪਣੇ ਆਰਟੀਕਲ ਰਾਹੀਂ ਦੱਸਾਂਗੇ ਕਿ ਕਿਸ ਉਮਰ ਦੇ ਲੋਕਾਂ ਨੂੰ ਕਿੰਨੀ ਦੇਰ ਤੱਕ ਪੈਦਲ ਚੱਲਣਾ ਚਾਹੀਦਾ ਹੈ? ਜਿਸ ਨਾਲ ਸਰੀਰ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ। ਹਾਲ ਵਿੱਚ ਇਸ ਗੱਲ ਨੂੰ ਲੈ ਕੇ ਰਿਸਰਚ ਕੀਤੀ ਗਈ ਹੈ। ਆਓ ਜਾਣਦੇ ਹਾਂ…..

ਸਵੀਡਨ ਦੀ ਕੋਲਮਰ ਯੂਨੀਵਰਸਿਟੀ ਵਿੱਚ ਪ੍ਰਕਾਸ਼ਿਤ ਇੱਕ ਅਧਿਐਨ ਅਨੁਸਾਰ ਵਿਅਕਤੀ ਨੂੰ ਆਪਣੀ ਉਮਰ ਦੇ ਹਿਸਾਬ ਨਾਲ ਸੈਰ ਕਰਨੀ ਚਾਹੀਦੀ ਹੈ। ਕਿਉਂਕਿ ਇਸ ਨਾਲ ਭਾਰ ਕੰਟਰੋਲ ‘ਚ ਰਹਿੰਦਾ ਹੈ। ਇਸ ਦੇ ਨਾਲ ਹੀ ਜੀਵਨਸ਼ੈਲੀ ਨਾਲ ਸਬੰਧਤ ਬਿਮਾਰੀਆਂ ਦਾ ਖ਼ਤਰਾ ਵੀ ਘੱਟ ਰਹਿੰਦਾ ਹੈ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਅਤੇ ਦਿਲ ਨਾਲ ਜੁੜੀਆਂ ਬਿਮਾਰੀਆਂ ਦਾ ਖ਼ਤਰਾ ਵੀ ਘੱਟ ਜਾਂਦਾ ਹੈ।

RELATED ARTICLES

ਏਮਜ਼ ਦੀ ਸਲਾਹ ’ਤੇ ਤਿਹਾੜ ’ਚ ਕੇਜਰੀਵਾਲ ਨੂੰ ਦਿੱਤੀ ਇਨਸੁਲਿਨ

ਏਮਜ਼ ਦੀ ਸਲਾਹ ’ਤੇ ਤਿਹਾੜ ’ਚ ਕੇਜਰੀਵਾਲ ਨੂੰ ਦਿੱਤੀ ਇਨਸੁਲਿਨ ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬਲੱਡ ਸ਼ੂਗਰ ਵਧਣ ਤੋਂ ਬਾਅਦ ਇਨਸੁਲਿਨ ਦਿੱਤੀ...

ਗ਼ਲਤੀਆਂ ਲਈ ਬਗ਼ੈਰ ਸ਼ਰਤ ਮੁਆਫ਼ੀ ਮੰਗੀ: ਰਾਮਦੇਵ ਤੇ ਬਾਲਕ੍ਰਿਸ਼ਨ ਨੇ ਸੁਪਰੀਮ ਕੋਰਟ ’ਚ ਕਿਹਾ

ਗ਼ਲਤੀਆਂ ਲਈ ਬਗ਼ੈਰ ਸ਼ਰਤ ਮੁਆਫ਼ੀ ਮੰਗੀ: ਰਾਮਦੇਵ ਤੇ ਬਾਲਕ੍ਰਿਸ਼ਨ ਨੇ ਸੁਪਰੀਮ ਕੋਰਟ ’ਚ ਕਿਹਾ ਨਵੀਂ ਦਿੱਲੀ: ਯੋਗ ਗੁਰੂ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ...

ਡਾਰਕ ਵੈੱਬ ਰਾਹੀਂ ਪਾਬੰਦੀਸ਼ੁਦਾ ਪਦਾਰਥ ਵੇਚਣ ਵਾਲੇ ਭਾਰਤੀ ਨੂੰ 5 ਸਾਲ ਦੀ ਕੈਦ ਤੇ 15 ਕਰੋੜ ਡਾਲਰ ਜ਼ਬਤ ਕਰਨ ਦਾ ਹੁਕਮ

ਡਾਰਕ ਵੈੱਬ ਰਾਹੀਂ ਪਾਬੰਦੀਸ਼ੁਦਾ ਪਦਾਰਥ ਵੇਚਣ ਵਾਲੇ ਭਾਰਤੀ ਨੂੰ 5 ਸਾਲ ਦੀ ਕੈਦ ਤੇ 15 ਕਰੋੜ ਡਾਲਰ ਜ਼ਬਤ ਕਰਨ ਦਾ ਹੁਕਮ ਵਾਸ਼ਿੰਗਟਨ: ਅਮਰੀਕਾ ਵਿਚ 40...

LEAVE A REPLY

Please enter your comment!
Please enter your name here

- Advertisment -

Most Popular

ਪੰਜਾਬੀ ਨੌਜਵਾਨ ਦਾ ਕੈਨੇਡਾ ‘ਚ ਛੁਰਾ ਮਾਰ ਕੇ ਕਤਲ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ ਅਮਰਗੜ੍ਹ : ਕੈਨੇਡਾ ਜੋ ਕਦੇ ਸੁਪਨਿਆਂ ਦਾ ਦੇਸ਼ ਹੋਇਆ ਕਰਦਾ ਸੀ। ਅੱਜ ਕੱਲ ਉਸਨੂੰ ਸਰਾਪ ਲੱਗਦਾ...

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ ‘ਚ ਜਿੱਤਿਆ ਚਾਂਦੀ ਦਾ ਤਗ਼ਮਾ

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ 'ਚ ਜਿੱਤਿਆ ਚਾਂਦੀ ਦਾ ਤਗ਼ਮਾ ਫਾਜ਼ਿਲਕਾ : ਰੇਲਵੇ ਦੇ ਆਰ.ਪੀ.ਐੱਫ. ਵਿਚ ਤਾਇਨਾਤ ਹਾਕਮ ਕੰਬੋਜ ਦੀ ਬੇਟੀ...

ਭਰੀ ਸਭਾ ‘ਚ ਨੌਜਵਾਨ ਦੇ ਸਿਰ ‘ਤੇ ਮਾਰੀ ਕੁਹਾੜੀ, ਜਗਰਾਤੇ ‘ਚ ਪਹੁੰਚੇ ਵਿਅਕਤੀ ਨੇ ਕੀਤੀ ‘ਜਲਾਦ’ ਵਰਗੀ ਹਰਕਤ, ਦੇਖੋ VIDEO

ਭਰੀ ਸਭਾ 'ਚ ਨੌਜਵਾਨ ਦੇ ਸਿਰ 'ਤੇ ਮਾਰੀ ਕੁਹਾੜੀ, ਜਗਰਾਤੇ 'ਚ ਪਹੁੰਚੇ ਵਿਅਕਤੀ ਨੇ ਕੀਤੀ 'ਜਲਾਦ' ਵਰਗੀ ਹਰਕਤ ਬੂੰਦੀ : ਰਾਜਸਥਾਨ ਦੇ ਬੂੰਦੀ ਜ਼ਿਲ੍ਹੇ ਤੋਂ...

ਔਰਤ ਸਣੇ ਤਿੰਨ ਜਣਿਆਂ ਨੇ ਲੁੱਟਿਆ ਸ਼ਰਾਬ ਦਾ ਠੇਕਾ

ਔਰਤ ਸਣੇ ਤਿੰਨ ਜਣਿਆਂ ਨੇ ਲੁੱਟਿਆ ਸ਼ਰਾਬ ਦਾ ਠੇਕਾ ਵੈਨਕੂਵਰ: ਕੈਨੇਡਾ ਦੇ ਵੈਨਕੂਵਰ ਵਿਚ ਔਰਤ ਸਮੇਤ ਤਿੰਨ ਜਣਿਆਂ ਵੱਲੋਂ ਠੇਕੇ ਤੋਂ ਸ਼ਰਾਬ ਲੁੱਟਣ ਦੀ ਘਟਨਾ...

Recent Comments