Saturday, April 27, 2024
Home AAP ਜਲੰਧਰ ਤੋਂ ‘ਆਪ’ ਦੇ ਲੋਕ ਸਭਾ ਮੈਂਬਰ ਰਿੰਕੂ ਤੇ ਵਿਧਾਇਕ ਅੰਗੂਰਾਲ ਭਾਜਪਾ...

ਜਲੰਧਰ ਤੋਂ ‘ਆਪ’ ਦੇ ਲੋਕ ਸਭਾ ਮੈਂਬਰ ਰਿੰਕੂ ਤੇ ਵਿਧਾਇਕ ਅੰਗੂਰਾਲ ਭਾਜਪਾ ’ਚ ਸ਼ਾਮਲ

ਜਲੰਧਰ ਤੋਂ ‘ਆਪ’ ਦੇ ਲੋਕ ਸਭਾ ਮੈਂਬਰ ਰਿੰਕੂ ਤੇ ਵਿਧਾਇਕ ਅੰਗੂਰਾਲ ਭਾਜਪਾ ’ਚ ਸ਼ਾਮਲ

ਜਲੰਧਰ: ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਨੇ ਅੱਜ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਅਤੇ ਭਾਜਪਾ ’ਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਪਾਰਟੀ ਦੇ ਕੌਮੀ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਮੌਜੂਦਗੀ ਵਿੱਚ ਇੱਥੇ ਹੈੱਡਕੁਆਰਟਰ ਵਿੱਚ ਭਾਜਪਾ ਵਿੱਚ ਸ਼ਾਮਲ ਕੀਤਾ ਗਿਆ। ਇਸ ਦੌਰਾਨ ਜਲੰਧਰ ਪੱਛਮੀ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੂਰਾਲ ਵੀ ਭਾਜਪਾ ’ਚ ਸ਼ਾਮਲ ਹੋ ਗਏ ਹਨ।

ਇਸ ਤੋਂ ਪਹਿਲਾਂ ਦਿਨ ‘ਚ ਅੰਗੂਰਾਲ ਨੇ ਫੇਸਬੁੱਕ ‘ਤੇ ਇਕ ਪੋਸਟ ‘ਚ ਕਿਹਾ ਸੀ ਕਿ ਉਹ ‘ਆਪ’ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਅਸਤੀਫਾ ਦੇ ਰਹੇ ਹਨ। ਰਿੰਕੂ ਕਾਂਗਰਸ ਛੱਡ ਕੇ ਆਪ ’ਚ ਸ਼ਾਮਲ ਹੋਏ ਸਨ। ਲੋਕ ਸਭਾ ਚੋਣਾਂ ਦੌਰਾਨ ਭਾਜਪਾ ਉਨ੍ਹਾਂ ਨੂੰ ਜਲੰਧਰ ਤੋਂ ਉਮੀਦਵਾਰ ਬਣਾ ਸਕਦੀ ਹੈ। ਉਹ ਜਲੰਧਰ ਤੋਂ ਇਸ ਵੇਲੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਨ। ਹਾਲੇ ਬੀਤੇ ਦਿਨ ਹੀ ਕਾਂਗਰਸ ਦੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਵੀ ਭਾਜਪਾ ’ਚ ਚਲੇ ਗਏ ਹਨ।

RELATED ARTICLES

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ ‘ਚ ਜਿੱਤਿਆ ਚਾਂਦੀ ਦਾ ਤਗ਼ਮਾ

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ 'ਚ ਜਿੱਤਿਆ ਚਾਂਦੀ ਦਾ ਤਗ਼ਮਾ ਫਾਜ਼ਿਲਕਾ : ਰੇਲਵੇ ਦੇ ਆਰ.ਪੀ.ਐੱਫ. ਵਿਚ ਤਾਇਨਾਤ ਹਾਕਮ ਕੰਬੋਜ ਦੀ ਬੇਟੀ...

ਭਰੀ ਸਭਾ ‘ਚ ਨੌਜਵਾਨ ਦੇ ਸਿਰ ‘ਤੇ ਮਾਰੀ ਕੁਹਾੜੀ, ਜਗਰਾਤੇ ‘ਚ ਪਹੁੰਚੇ ਵਿਅਕਤੀ ਨੇ ਕੀਤੀ ‘ਜਲਾਦ’ ਵਰਗੀ ਹਰਕਤ, ਦੇਖੋ VIDEO

ਭਰੀ ਸਭਾ 'ਚ ਨੌਜਵਾਨ ਦੇ ਸਿਰ 'ਤੇ ਮਾਰੀ ਕੁਹਾੜੀ, ਜਗਰਾਤੇ 'ਚ ਪਹੁੰਚੇ ਵਿਅਕਤੀ ਨੇ ਕੀਤੀ 'ਜਲਾਦ' ਵਰਗੀ ਹਰਕਤ ਬੂੰਦੀ : ਰਾਜਸਥਾਨ ਦੇ ਬੂੰਦੀ ਜ਼ਿਲ੍ਹੇ ਤੋਂ...

ਸੁਪਰੀਮ ਕੋਰਟ ਨੇ ਈਵੀਐੱਮ ਦੀ ਕਾਰਜ ਪ੍ਰਣਾਲੀ ਬਾਰੇ ਚੋਣ ਕਮਿਸ਼ਨ ਤੋਂ ਸਪਸ਼ਟੀਕਰਨ ਮੰਗਿਆ

ਸੁਪਰੀਮ ਕੋਰਟ ਨੇ ਈਵੀਐੱਮ ਦੀ ਕਾਰਜ ਪ੍ਰਣਾਲੀ ਬਾਰੇ ਚੋਣ ਕਮਿਸ਼ਨ ਤੋਂ ਸਪਸ਼ਟੀਕਰਨ ਮੰਗਿਆ ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਚੋਣ ਕਮਿਸ਼ਨ ਤੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ...

LEAVE A REPLY

Please enter your comment!
Please enter your name here

- Advertisment -

Most Popular

ਪੰਜਾਬੀ ਨੌਜਵਾਨ ਦਾ ਕੈਨੇਡਾ ‘ਚ ਛੁਰਾ ਮਾਰ ਕੇ ਕਤਲ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ ਅਮਰਗੜ੍ਹ : ਕੈਨੇਡਾ ਜੋ ਕਦੇ ਸੁਪਨਿਆਂ ਦਾ ਦੇਸ਼ ਹੋਇਆ ਕਰਦਾ ਸੀ। ਅੱਜ ਕੱਲ ਉਸਨੂੰ ਸਰਾਪ ਲੱਗਦਾ...

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ ‘ਚ ਜਿੱਤਿਆ ਚਾਂਦੀ ਦਾ ਤਗ਼ਮਾ

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ 'ਚ ਜਿੱਤਿਆ ਚਾਂਦੀ ਦਾ ਤਗ਼ਮਾ ਫਾਜ਼ਿਲਕਾ : ਰੇਲਵੇ ਦੇ ਆਰ.ਪੀ.ਐੱਫ. ਵਿਚ ਤਾਇਨਾਤ ਹਾਕਮ ਕੰਬੋਜ ਦੀ ਬੇਟੀ...

ਭਰੀ ਸਭਾ ‘ਚ ਨੌਜਵਾਨ ਦੇ ਸਿਰ ‘ਤੇ ਮਾਰੀ ਕੁਹਾੜੀ, ਜਗਰਾਤੇ ‘ਚ ਪਹੁੰਚੇ ਵਿਅਕਤੀ ਨੇ ਕੀਤੀ ‘ਜਲਾਦ’ ਵਰਗੀ ਹਰਕਤ, ਦੇਖੋ VIDEO

ਭਰੀ ਸਭਾ 'ਚ ਨੌਜਵਾਨ ਦੇ ਸਿਰ 'ਤੇ ਮਾਰੀ ਕੁਹਾੜੀ, ਜਗਰਾਤੇ 'ਚ ਪਹੁੰਚੇ ਵਿਅਕਤੀ ਨੇ ਕੀਤੀ 'ਜਲਾਦ' ਵਰਗੀ ਹਰਕਤ ਬੂੰਦੀ : ਰਾਜਸਥਾਨ ਦੇ ਬੂੰਦੀ ਜ਼ਿਲ੍ਹੇ ਤੋਂ...

ਔਰਤ ਸਣੇ ਤਿੰਨ ਜਣਿਆਂ ਨੇ ਲੁੱਟਿਆ ਸ਼ਰਾਬ ਦਾ ਠੇਕਾ

ਔਰਤ ਸਣੇ ਤਿੰਨ ਜਣਿਆਂ ਨੇ ਲੁੱਟਿਆ ਸ਼ਰਾਬ ਦਾ ਠੇਕਾ ਵੈਨਕੂਵਰ: ਕੈਨੇਡਾ ਦੇ ਵੈਨਕੂਵਰ ਵਿਚ ਔਰਤ ਸਮੇਤ ਤਿੰਨ ਜਣਿਆਂ ਵੱਲੋਂ ਠੇਕੇ ਤੋਂ ਸ਼ਰਾਬ ਲੁੱਟਣ ਦੀ ਘਟਨਾ...

Recent Comments