Saturday, April 27, 2024
Home India ਪੀਏਯੂ ’ਚ ਕੌਮੀ ਯੁਵਕ ਮੇਲੇ ਦਾ ਆਗਾਜ਼

ਪੀਏਯੂ ’ਚ ਕੌਮੀ ਯੁਵਕ ਮੇਲੇ ਦਾ ਆਗਾਜ਼

ਪੀਏਯੂ ’ਚ ਜਾਹੋ-ਜਲਾਲ ਨਾਲ ਕੌਮੀ ਯੁਵਕ ਮੇਲੇ ਦਾ ਆਗਾਜ਼

ਲੁਧਿਆਣਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਅੱਜ ਅੰਤਰ-ਯੂਨੀਵਰਸਿਟੀ ਕੌਮੀ ਯੁਵਕ ਮੇਲਾ ਸ਼ੁਰੂ ਹੋ ਗਿਆ ਹੈ। ਮੇਲੇ ਦੇ ਪਹਿਲੇ ਦਿਨ ਦੇਸ਼ ਭਰ ’ਚੋਂ 120 ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਸਮਾਮ ਵਿੱਚ ਸ਼ਿਰਕਤ ਕਰਦਿਆਂ ਭਾਰਤ ਦੇ ਅਮੀਰ ਸੱਭਿਆਚਾਰ ਦੀ ਝਲਕ ਪੇਸ਼ ਕੀਤੀ।

ਥਾਪਰ ਹਾਲ ਤੋਂ ਓਪਨ ਏਅਰ ਥੀਏਟਰ ਤੱਕ ਸੱਭਿਆਚਾਰਕ ਵੰਨਗੀਆਂ ਪੇਸ਼ ਕਰਦੇ ਹੋਏ ਵਿਦਿਆਰਥੀ ਮੁੱਖ ਪੰਡਾਲ ਵਿੱਚ ਪਹੁੰਚੇ। ਯੁਵਕ ਮੇਲੇ ਦੇ ਆਰੰਭਕ ਸੈਸ਼ਨ ਦੀ ਪ੍ਰਧਾਨਗੀ ਪੀਏਯੂ ਦੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ। ਵਿਸ਼ੇਸ਼ ਮਹਿਮਾਨਾਂ ਵਜੋਂ ਭਾਰਤੀ ਯੂਨੀਵਰਸਿਟੀ ਸੰਘ ਦੇ ਜਨਰਲ ਸਕੱਤਰ ਪੰਕਜ ਮਿੱਤਲ, ਸੰਘ ਦੇ ਸੱਭਿਆਚਾਰਕ ਮਾਮਲਿਆਂ ਦੇ ਜੁਆਇੰਟ ਸਕੱਤਰ ਬਲਜੀਤ ਸਿੰਘ ਸੇਖੋਂ ਅਤੇ ਪੰਜਾਬੀ ਗਾਇਕ ਜਸਬੀਰ ਜੱਸੀ ਮੌਜੂਦ ਸਨ।

RELATED ARTICLES

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ ‘ਚ ਜਿੱਤਿਆ ਚਾਂਦੀ ਦਾ ਤਗ਼ਮਾ

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ 'ਚ ਜਿੱਤਿਆ ਚਾਂਦੀ ਦਾ ਤਗ਼ਮਾ ਫਾਜ਼ਿਲਕਾ : ਰੇਲਵੇ ਦੇ ਆਰ.ਪੀ.ਐੱਫ. ਵਿਚ ਤਾਇਨਾਤ ਹਾਕਮ ਕੰਬੋਜ ਦੀ ਬੇਟੀ...

ਭਰੀ ਸਭਾ ‘ਚ ਨੌਜਵਾਨ ਦੇ ਸਿਰ ‘ਤੇ ਮਾਰੀ ਕੁਹਾੜੀ, ਜਗਰਾਤੇ ‘ਚ ਪਹੁੰਚੇ ਵਿਅਕਤੀ ਨੇ ਕੀਤੀ ‘ਜਲਾਦ’ ਵਰਗੀ ਹਰਕਤ, ਦੇਖੋ VIDEO

ਭਰੀ ਸਭਾ 'ਚ ਨੌਜਵਾਨ ਦੇ ਸਿਰ 'ਤੇ ਮਾਰੀ ਕੁਹਾੜੀ, ਜਗਰਾਤੇ 'ਚ ਪਹੁੰਚੇ ਵਿਅਕਤੀ ਨੇ ਕੀਤੀ 'ਜਲਾਦ' ਵਰਗੀ ਹਰਕਤ ਬੂੰਦੀ : ਰਾਜਸਥਾਨ ਦੇ ਬੂੰਦੀ ਜ਼ਿਲ੍ਹੇ ਤੋਂ...

ਸੁਪਰੀਮ ਕੋਰਟ ਨੇ ਈਵੀਐੱਮ ਦੀ ਕਾਰਜ ਪ੍ਰਣਾਲੀ ਬਾਰੇ ਚੋਣ ਕਮਿਸ਼ਨ ਤੋਂ ਸਪਸ਼ਟੀਕਰਨ ਮੰਗਿਆ

ਸੁਪਰੀਮ ਕੋਰਟ ਨੇ ਈਵੀਐੱਮ ਦੀ ਕਾਰਜ ਪ੍ਰਣਾਲੀ ਬਾਰੇ ਚੋਣ ਕਮਿਸ਼ਨ ਤੋਂ ਸਪਸ਼ਟੀਕਰਨ ਮੰਗਿਆ ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਚੋਣ ਕਮਿਸ਼ਨ ਤੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ...

LEAVE A REPLY

Please enter your comment!
Please enter your name here

- Advertisment -

Most Popular

ਪੰਜਾਬੀ ਨੌਜਵਾਨ ਦਾ ਕੈਨੇਡਾ ‘ਚ ਛੁਰਾ ਮਾਰ ਕੇ ਕਤਲ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ ਅਮਰਗੜ੍ਹ : ਕੈਨੇਡਾ ਜੋ ਕਦੇ ਸੁਪਨਿਆਂ ਦਾ ਦੇਸ਼ ਹੋਇਆ ਕਰਦਾ ਸੀ। ਅੱਜ ਕੱਲ ਉਸਨੂੰ ਸਰਾਪ ਲੱਗਦਾ...

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ ‘ਚ ਜਿੱਤਿਆ ਚਾਂਦੀ ਦਾ ਤਗ਼ਮਾ

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ 'ਚ ਜਿੱਤਿਆ ਚਾਂਦੀ ਦਾ ਤਗ਼ਮਾ ਫਾਜ਼ਿਲਕਾ : ਰੇਲਵੇ ਦੇ ਆਰ.ਪੀ.ਐੱਫ. ਵਿਚ ਤਾਇਨਾਤ ਹਾਕਮ ਕੰਬੋਜ ਦੀ ਬੇਟੀ...

ਭਰੀ ਸਭਾ ‘ਚ ਨੌਜਵਾਨ ਦੇ ਸਿਰ ‘ਤੇ ਮਾਰੀ ਕੁਹਾੜੀ, ਜਗਰਾਤੇ ‘ਚ ਪਹੁੰਚੇ ਵਿਅਕਤੀ ਨੇ ਕੀਤੀ ‘ਜਲਾਦ’ ਵਰਗੀ ਹਰਕਤ, ਦੇਖੋ VIDEO

ਭਰੀ ਸਭਾ 'ਚ ਨੌਜਵਾਨ ਦੇ ਸਿਰ 'ਤੇ ਮਾਰੀ ਕੁਹਾੜੀ, ਜਗਰਾਤੇ 'ਚ ਪਹੁੰਚੇ ਵਿਅਕਤੀ ਨੇ ਕੀਤੀ 'ਜਲਾਦ' ਵਰਗੀ ਹਰਕਤ ਬੂੰਦੀ : ਰਾਜਸਥਾਨ ਦੇ ਬੂੰਦੀ ਜ਼ਿਲ੍ਹੇ ਤੋਂ...

ਔਰਤ ਸਣੇ ਤਿੰਨ ਜਣਿਆਂ ਨੇ ਲੁੱਟਿਆ ਸ਼ਰਾਬ ਦਾ ਠੇਕਾ

ਔਰਤ ਸਣੇ ਤਿੰਨ ਜਣਿਆਂ ਨੇ ਲੁੱਟਿਆ ਸ਼ਰਾਬ ਦਾ ਠੇਕਾ ਵੈਨਕੂਵਰ: ਕੈਨੇਡਾ ਦੇ ਵੈਨਕੂਵਰ ਵਿਚ ਔਰਤ ਸਮੇਤ ਤਿੰਨ ਜਣਿਆਂ ਵੱਲੋਂ ਠੇਕੇ ਤੋਂ ਸ਼ਰਾਬ ਲੁੱਟਣ ਦੀ ਘਟਨਾ...

Recent Comments