Wednesday, May 8, 2024
Home International ਆਸਟਰੇਲਿਆਈ ਪ੍ਰਧਾਨ ਮੰਤਰੀ ਵੱਲੋਂ ਵਿਸਾਖੀ ਦੇ ਸਮਾਗਮ ’ਚ ਸ਼ਮੂਲੀਅਤ

ਆਸਟਰੇਲਿਆਈ ਪ੍ਰਧਾਨ ਮੰਤਰੀ ਵੱਲੋਂ ਵਿਸਾਖੀ ਦੇ ਸਮਾਗਮ ’ਚ ਸ਼ਮੂਲੀਅਤ

ਆਸਟਰੇਲਿਆਈ ਪ੍ਰਧਾਨ ਮੰਤਰੀ ਵੱਲੋਂ ਵਿਸਾਖੀ ਦੇ ਸਮਾਗਮ ’ਚ ਸ਼ਮੂਲੀਅਤ

ਮੈਲਬਰਨ: ਆਸਟਰੇਲਿਆਈ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੇ ਅੱਜ ਇੱਥੇ ‘ਸਿੱਖ ਵਾਲੰਟੀਅਰਜ਼ ਆਸਟਰੇਲੀਆ’ ਸੰਸਥਾ ਵੱਲੋਂ ਕਰਵਾਏ ਗਏ ਭਾਈਚਾਰਕ ਸਮਾਗਮ ’ਚ ਸ਼ਿਰਕਤ ਕੀਤੀ। ਸ਼ਹਿਰ ਦੇ ਦੱਖਣੀ ਖੇਤਰ ਨੈਰੇ ਵੈਰਨ ਦੇ ਹਾਲ ’ਚ ਕਰਵਾਏ ਗਏ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨੇ ਸਿੱਖ ਭਾਈਚਾਰੇ ਨੂੰ ਵਿਸਾਖੀ ਦੀ ਵਧਾਈ ਦਿੱਤੀ। ਉਕਤ ਸੰਸਥਾ ਬਾਰੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਨਿਸ਼ਕਾਮ ਸੇਵਾ ਦੇ ਵੱਡੇ ਕਾਰਜਾਂ ਨੇ ਆਸਟਰੇਲੀਆ ਦੀ ਮਹਾਨਤਾ ਨੂੰ ਹੋਰ ਵਡੇਰਾ ਕੀਤਾ ਹੈ।

ਕੁਦਰਤੀ ਆਫਤਾਂ ਸਣੇ ਸਮਾਜ ਦੇ ਗਰੀਬ ਤੇ ਲੋੜਵੰਦ ਵਰਗਾਂ ’ਚ ਲੰਗਰ ਸਣੇ ਹੋਰ ਜ਼ਰੂਰੀ ਸੇਵਾਵਾਂ ਮੁਹੱਈਆ ਕਰਦੀ ਇਹ ਸੰਸਥਾ ਇੱਕ ਦਹਾਕੇ ਬਾਅਦ ਵੀ ਉਸੇ ਊਰਜਾ ਨਾਲ ਕੰਮ ਕਰ ਰਹੀ ਹੈ। ਪ੍ਰਧਾਨ ਮੰਤਰੀ ਨੇ ਇਸ ਮੌਕੇ ਵੱਖ ਵੱਖ ਵਿੱਦਿਅਕ ਖੇਤਰਾਂ ’ਚ ਹਿੱਸਾ ਲੈਣ ਵਾਲੇ ਬੱਚਿਆਂ ਦਾ ਸਨਮਾਨ ਵੀ ਕੀਤਾ। ਕੇਸਰੀ ਪੱਗ ਬੰਨ੍ਹ ਕੇ ਇਨ੍ਹਾਂ ਸਮਾਗਮਾਂ ’ਚ ਹਿੱਸਾ ਲੈ ਰਹੇ ਪ੍ਰਧਾਨ ਮੰਤਰੀ ਨੇ ਸਿੱਖ ਭਾਈਚਾਰੇ ਦੇ ਪਰਿਵਾਰਾਂ ਨਾਲ ਗੱਲਬਾਤ ਵੀ ਕੀਤੀ।

RELATED ARTICLES

ਹੁਣ ਕਿਲ੍ਹਾ ਰਾਏਪੁਰ ‘ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

ਹੁਣ ਕਿਲ੍ਹਾ ਰਾਏਪੁਰ 'ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ: ਪੰਜਾਬ ਵਿੱਚ ਮਿੰਨੀ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਪਿੰਡ ਦੀਆਂ...

ਰਾਕਟ ‘ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ

ਰਾਕਟ 'ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ ਵਾਸ਼ਿੰਗਟਨ: ਬੋਇੰਗ ਦੇ ਸਟਾਰਲਾਈਨਰ ਦੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪੁਲਾੜ ਯਾਤਰਾ ਰਾਕੇਟ...

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ ਵੈਨਕੂਵਰ: ਕੈਨੇਡਾ ਦੀਆਂ 2019 ਤੇ 2021 ਦੀਆਂ ਫੈਡਰਲ ਚੋਣਾਂ ਉੱਤੇ ਵਿਦੇਸ਼ੀ ਦਖਲ ਦੀਆਂ ਉਂਗਲਾਂ ਉੱਠਣ ਤੋਂ...

LEAVE A REPLY

Please enter your comment!
Please enter your name here

- Advertisment -

Most Popular

ਭਾਜਪਾ ਨੇ ਪੰਜਾਬ ਦੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਭਾਜਪਾ ਨੇ ਪੰਜਾਬ ਦੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ ਫਿਰੋਜ਼ਪੁਰ: ਭਾਜਪਾ ਨੇ ਪੰਜਾਬ ਵਿੱਚ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ।...

ਹੁਣ ਕਿਲ੍ਹਾ ਰਾਏਪੁਰ ‘ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

ਹੁਣ ਕਿਲ੍ਹਾ ਰਾਏਪੁਰ 'ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ: ਪੰਜਾਬ ਵਿੱਚ ਮਿੰਨੀ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਪਿੰਡ ਦੀਆਂ...

ਰਾਕਟ ‘ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ

ਰਾਕਟ 'ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ ਵਾਸ਼ਿੰਗਟਨ: ਬੋਇੰਗ ਦੇ ਸਟਾਰਲਾਈਨਰ ਦੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪੁਲਾੜ ਯਾਤਰਾ ਰਾਕੇਟ...

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ ਵੈਨਕੂਵਰ: ਕੈਨੇਡਾ ਦੀਆਂ 2019 ਤੇ 2021 ਦੀਆਂ ਫੈਡਰਲ ਚੋਣਾਂ ਉੱਤੇ ਵਿਦੇਸ਼ੀ ਦਖਲ ਦੀਆਂ ਉਂਗਲਾਂ ਉੱਠਣ ਤੋਂ...

Recent Comments