Thursday, May 2, 2024
Home International ਨਕਲੀ ਬੰਦੂਕ ਦਿਖਾ ਕੇ ਲੰਡਨ ਦੇ ਡਾਕਖਾਨੇ 'ਚ ਲੁੱਟ, 41 ਸਾਲਾ ਪੰਜਾਬੀ...

ਨਕਲੀ ਬੰਦੂਕ ਦਿਖਾ ਕੇ ਲੰਡਨ ਦੇ ਡਾਕਖਾਨੇ ‘ਚ ਲੁੱਟ, 41 ਸਾਲਾ ਪੰਜਾਬੀ ਗ੍ਰਿਫ਼ਤਾਰ

ਨਕਲੀ ਬੰਦੂਕ ਦਿਖਾ ਕੇ ਲੰਡਨ ਦੇ ਡਾਕਖਾਨੇ ‘ਚ ਲੁੱਟ, 41 ਸਾਲਾ ਪੰਜਾਬੀ ਗ੍ਰਿਫ਼ਤਾਰ

ਲੰਡਨ: ਬਰਤਾਨੀਆ ਦੀ ਰਾਜਧਾਨੀ ਲੰਡਨ ‘ਚ ਨਕਲੀ ਬੰਦੂਕ ਦਿਖਾ ਕੇ ਇਕ ਡਾਕਘਰ ਨੂੰ ਲੁੱਟਣ ਦੇ ਦੋਸ਼ ‘ਚ ਇਕ ਭਾਰਤੀ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸਕਾਟਲੈਂਡ ਯਾਰਡ ਨੇ ਸੋਮਵਾਰ ਨੂੰ ਦੱਸਿਆ ਕਿ 41 ਸਾਲਾ ਰਾਜਵਿੰਦਰ ਕਾਹਲੋਂ 1 ਅਪ੍ਰੈਲ ਨੂੰ ਪੱਛਮੀ ਲੰਡਨ ਦੇ ਹਾਊਂਸਲੋ ਸਥਿਤ ਡਾਕਖਾਨੇ ‘ਚ ਦਾਖਲ ਹੋਇਆ ਸੀ। ਉਸ ਨੇ ਉਥੇ ਮੌਜੂਦ ਦੋ ਮੁਲਾਜ਼ਮਾਂ ਨੂੰ ਨਕਲੀ ਬੰਦੂਕ ਦਿਖਾ ਕੇ ਡਰਾਇਆ ਅਤੇ ਭਾਰੀ ਮਾਤਰਾ ਵਿਚ ਨਕਦੀ ਲੁੱਟ ਕੇ ਫ਼ਰਾਰ ਹੋ ਗਿਆ।

ਹੈਵਾਨੀਅਤ ਦੀ ਹੱਦ ਟੱਪਿਆ ਪਤੀ ! ਪਤਨੀ ਦੇ ਕੀਤੇ 200 ਤੋਂ ਜ਼ਿਆਦਾ ਟੁਕੜੇ, ਵਾਸ਼ਿੰਗ ਮਸ਼ੀਨ-ਮਾਈਕ੍ਰੋਵੇਵ ‘ਚ ਪਾ ਕੇ ਪਾਲਤੂ ਜਾਨਵਰਾਂ ਨੂੰ ਵੀ ਮਾਰ ਮੁਕਾਇਆਹੈਵਾਨੀਅਤ ਦੀ ਹੱਦ ਟੱਪਿਆ ਪਤੀ ! ਪਤਨੀ ਦੇ ਕੀਤੇ 200 ਤੋਂ ਜ਼ਿਆਦਾ ਟੁਕੜੇ, ਵਾਸ਼ਿੰਗ ਮਸ਼ੀਨ-ਮਾਈਕ੍ਰੋਵੇਵ ‘ਚ ਪਾ ਕੇ ਪਾਲਤੂ ਜਾਨਵਰਾਂ ਨੂੰ ਵੀ ਮਾਰ ਮੁਕਾਇਆ

ਮੈਟਰੋਪੋਲੀਟਨ ਪੁਲਿਸ ਨੇ ਕਿਹਾ ਕਿ ਜਾਸੂਸਾਂ ਦੀ ਮਦਦ ਨਾਲ ਉਸਦੀ ਪਛਾਣ ਕੀਤੀ ਗਈ ਅਤੇ ਰਾਜਵਿੰਦਰ ਨੂੰ ਵੀਰਵਾਰ ਨੂੰ ਹਾਉਂਸਲੋ ਸਥਿਤ ਉਸਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਰਾਜਵਿੰਦਰ ਲੁੱਟ-ਖੋਹ ਅਤੇ ਨਕਲੀ ਹਥਿਆਰ ਰੱਖਣ ਦੇ ਦੋਸ਼ਾਂ ਤਹਿਤ ਸ਼ਨੀਵਾਰ ਨੂੰ ਐਕਸਬ੍ਰਿਜ ਮੈਜਿਸਟ੍ਰੇਟ ਅਦਾਲਤ ਵਿੱਚ ਪੇਸ਼ ਹੋਇਆ। ਉਹ ਹਿਰਾਸਤ ਵਿੱਚ ਹੈ ਅਤੇ 6 ਮਈ ਨੂੰ ਆਇਲਵਰਥ ਕਰਾਊਨ ਕੋਰਟ ਵਿੱਚ ਪੇਸ਼ ਹੋਵੇਗਾ।

RELATED ARTICLES

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ ਗੁਰਦੁਆਰਾ ਹੇਮਕੁੰਟ ਸਾਹਿਬ:  ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਬਹੁਤ...

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ ਵੈਨਕੂਵਰ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ...

LEAVE A REPLY

Please enter your comment!
Please enter your name here

- Advertisment -

Most Popular

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ ਗੁਰਦੁਆਰਾ ਹੇਮਕੁੰਟ ਸਾਹਿਬ:  ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਬਹੁਤ...

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਚੰਡੀਗੜ੍ਹ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ...

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ ਵੈਨਕੂਵਰ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ...

Recent Comments