Wednesday, May 8, 2024
Home Canada ਐਡਮਿੰਟਨ ’ਚ ਗੁਰਦੁਆਰੇ ਦੇ ਮੁਖੀ ਤੇ ਉੱਘੇ ਬਿਲਡਰ ਬੂਟਾ ਸਿੰਘ ਗਿੱਲ ਦੀ...

ਐਡਮਿੰਟਨ ’ਚ ਗੁਰਦੁਆਰੇ ਦੇ ਮੁਖੀ ਤੇ ਉੱਘੇ ਬਿਲਡਰ ਬੂਟਾ ਸਿੰਘ ਗਿੱਲ ਦੀ ਕਈ ਗੋਲੀਆਂ ਮਾਰ ਕੇ ਹੱਤਿਆ

ਐਡਮਿੰਟਨ ’ਚ ਗੁਰਦੁਆਰੇ ਦੇ ਮੁਖੀ ਤੇ ਉੱਘੇ ਬਿਲਡਰ ਬੂਟਾ ਸਿੰਘ ਗਿੱਲ ਦੀ ਕਈ ਗੋਲੀਆਂ ਮਾਰ ਕੇ ਹੱਤਿਆ
ਐਡਮਿੰਟਨ: ਕੈਨੇਡਾ ਦੇ ਐਡਮਿੰਟਨ ਸਥਿਤ ਗੁਰੂ ਨਾਨਕ ਸਿੱਖ ਗੁਰਦੁਆਰੇ ਦੇ ਮੁਖੀ ਅਤੇ ਪੰਜਾਬੀ ਮੂਲ ਦੇ ਉੱਘੇ ਬਿਲਡਰ ਬੂਟਾ ਸਿੰਘ ਗਿੱਲ ਦੀ ਅੱਜ ਉਸਾਰੀ ਵਾਲੀ ਥਾਂ ‘ਤੇ ਕਈ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਬੂਟਾ ਸਿੰਘ ਐਡਮਿੰਟਨ ਵਿੱਚ ਲਗਜ਼ਰੀ ਘਰ ਬਣਾਉਣ ਵਾਲੀ ਕੰਪਨੀ ਗਿੱਲ ਬਿਲਟ ਹੋਮਸ ਦਾ ਮਾਲਕ ਸੀ।

ਐਡਮਿੰਟਨ ਪੁਲੀਸ ਨੇ ਪੁਸ਼ਟੀ ਕੀਤੀ ਕਿ 49 ਸਾਲਾ ਅਤੇ 57 ਸਾਲਾ ਵਿਅਕਤੀ ਦੀ ਮੌਤ ਹੋ ਗਈ ਅਤੇ 51 ਸਾਲਾ ਵਿਅਕਤੀ ਨੂੰ ਗੰਭੀਰ ਹਾਲਤ ’ਚ ਹਸਪਤਾਲ ਲਿਜਾਇਆ ਗਿਆ। ਜ਼ਖਮੀ ਦੀ ਪਛਾਣ ਸਰਬਜੀਤ ਸਿੰਘ ਸਿਵਲ ਇੰਜਨੀਅਰ ਵਜੋਂ ਹੋਈ ਹੈ।

ਰਿਪੋਰਟਾਂ ਦੇ ਅਨੁਸਾਰ ਉਸਾਰੀ ਵਾਲੀ ਥਾਂ ‘ਤੇ ਝਗੜਾ ਹੋਇਆ, ਜਿਸ ਕਾਰਨ ਗਿੱਲ ਅਤੇ ਇੱਕ ਹੋਰ ਵਿਅਕਤੀ ਨੂੰ ਭਾਰਤੀ ਮੂਲ ਦੇ ਉਸਾਰੀ ਕਰਮਚਾਰੀ ਨੇ ਗੋਲੀ ਮਾਰ ਦਿੱਤੀ ਗਈ। ਬਾਅਦ ਵਿੱਚ ਹਮਲਾਵਰ ਨੇ ਆਪਣੀ ਜਾਨ ਲੈ ਲਈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਗਿੱਲ ਨੇ ਪਹਿਲਾਂ ਫਿਰੌਤੀ ਅਤੇ ਧਮਕੀਆਂ ਦੀ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਪੁਲੀਸ ਜਾਂਚ ਸ਼ੁਰੂ ਕਰ ਦਿੱਤੀ ਸੀ।

RELATED ARTICLES

ਰਾਕਟ ‘ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ

ਰਾਕਟ 'ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ ਵਾਸ਼ਿੰਗਟਨ: ਬੋਇੰਗ ਦੇ ਸਟਾਰਲਾਈਨਰ ਦੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪੁਲਾੜ ਯਾਤਰਾ ਰਾਕੇਟ...

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ ਵੈਨਕੂਵਰ: ਕੈਨੇਡਾ ਦੀਆਂ 2019 ਤੇ 2021 ਦੀਆਂ ਫੈਡਰਲ ਚੋਣਾਂ ਉੱਤੇ ਵਿਦੇਸ਼ੀ ਦਖਲ ਦੀਆਂ ਉਂਗਲਾਂ ਉੱਠਣ ਤੋਂ...

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ ਪੋਰਟ ਆਫ ਸਪੇਨ: ਵੈਸਟਇੰਡੀਜ਼ ਅਤੇ ਅਮਰੀਕਾ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਅਤਿਵਾਦੀ ਧਮਕੀ ਮਿਲੀ ਹੈ।...

LEAVE A REPLY

Please enter your comment!
Please enter your name here

- Advertisment -

Most Popular

ਰਾਕਟ ‘ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ

ਰਾਕਟ 'ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ ਵਾਸ਼ਿੰਗਟਨ: ਬੋਇੰਗ ਦੇ ਸਟਾਰਲਾਈਨਰ ਦੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪੁਲਾੜ ਯਾਤਰਾ ਰਾਕੇਟ...

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ ਵੈਨਕੂਵਰ: ਕੈਨੇਡਾ ਦੀਆਂ 2019 ਤੇ 2021 ਦੀਆਂ ਫੈਡਰਲ ਚੋਣਾਂ ਉੱਤੇ ਵਿਦੇਸ਼ੀ ਦਖਲ ਦੀਆਂ ਉਂਗਲਾਂ ਉੱਠਣ ਤੋਂ...

ਹਰਿਆਣਾ ‘ਚ ਭਾਜਪਾ ਨੂੰ ਝਟਕਾ, ਤਿੰਨ ਆਜ਼ਾਦ ਵਿਧਾਇਕਾਂ ਨੇ ਵਾਪਸ ਲਈ ਹਮਾਇਤ

ਹਰਿਆਣਾ 'ਚ ਭਾਜਪਾ ਨੂੰ ਝਟਕਾ, ਤਿੰਨ ਆਜ਼ਾਦ ਵਿਧਾਇਕਾਂ ਨੇ ਵਾਪਸ ਲਈ ਹਮਾਇਤ ਰੋਹਤਕ : ਹਰਿਆਣਾ 'ਚ ਤਿੰਨ ਆਜ਼ਾਦ ਵਿਧਾਇਕਾਂ ਨੇ ਆਪਣਾ ਸਮਰਥਨ ਵਾਪਸ ਲੈ ਕੇ...

ਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ  15 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ  15 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ ਚੰਡੀਗੜ੍ਹ :  ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਪੰਜਾਬ...

Recent Comments