Friday, May 3, 2024
Home Business ਇਸ ਸਾਲ ਅਪਰੈਲ-ਮਈ ਦੌਰਾਨ 6 ਹਜ਼ਾਰ ਭਾਰਤੀ ਕਾਮੇ ਇਜ਼ਰਾਈਲ ਪੁੱਜਣਗੇ

ਇਸ ਸਾਲ ਅਪਰੈਲ-ਮਈ ਦੌਰਾਨ 6 ਹਜ਼ਾਰ ਭਾਰਤੀ ਕਾਮੇ ਇਜ਼ਰਾਈਲ ਪੁੱਜਣਗੇ

ਇਸ ਸਾਲ ਅਪਰੈਲ-ਮਈ ਦੌਰਾਨ 6 ਹਜ਼ਾਰ ਭਾਰਤੀ ਕਾਮੇ ਇਜ਼ਰਾਈਲ ਪੁੱਜਣਗੇ
ਯੇਰੂਸ਼ਲਮ:

ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੇ ਟਕਰਾਅ ਕਾਰਨ ਦੇਸ਼ ਦੇ ਨਿਰਮਾਣ ਖੇਤਰ ਵਿਚ ਮਜ਼ਦੂਰਾਂ ਦੀ ਕਮੀ ਨੂੰ ਪੂਰਾ ਕਰਨ ਲਈ ਅਪਰੈਲ ਅਤੇ ਮਈ ਵਿਚ 6000 ਤੋਂ ਵੱਧ ਭਾਰਤੀ ਕਾਮੇ ਇਜ਼ਰਾਈਲ ਪਹੁੰਚਣਗੇ।

ਦੇਰ ਰਾਤ ਇਜ਼ਰਾਇਲੀ ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦਫ਼ਤਰ, ਵਿੱਤ ਮੰਤਰਾਲੇ ਅਤੇ ਉਸਾਰੀ ਅਤੇ ਰਿਹਾਇਸ਼ ਮੰਤਰਾਲੇ ਨੇ ਸਾਂਝੇ ਤੌਰ ‘ਤੇ ਫੈਸਲਾ ਕੀਤਾ ਹੈ ਕਿ ਇਨ੍ਹਾਂ ਕਾਮਿਆਂ ਨੂੰ ਸਬਸਿਡੀ ਵਾਲੇ ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਜਾਵੇਗਾ।

RELATED ARTICLES

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ ਗੁਰਦੁਆਰਾ ਹੇਮਕੁੰਟ ਸਾਹਿਬ:  ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਬਹੁਤ...

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ ਵੈਨਕੂਵਰ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ...

LEAVE A REPLY

Please enter your comment!
Please enter your name here

- Advertisment -

Most Popular

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ ਗੁਰਦੁਆਰਾ ਹੇਮਕੁੰਟ ਸਾਹਿਬ:  ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਬਹੁਤ...

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਚੰਡੀਗੜ੍ਹ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ...

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ ਵੈਨਕੂਵਰ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ...

Recent Comments