Thursday, May 2, 2024
Home Canada ‘ਕੈਨੇਡਾ ਸਰਕਾਰ ਆਪਣੇ ਦੇਸ਼ ਵਾਸੀਆਂ ਲਈ ਦ੍ਰਿੜਤਾ ਨਾਲ ਖੜ੍ਹੀ ਹੈ’: ਟਰੂਡੋ

‘ਕੈਨੇਡਾ ਸਰਕਾਰ ਆਪਣੇ ਦੇਸ਼ ਵਾਸੀਆਂ ਲਈ ਦ੍ਰਿੜਤਾ ਨਾਲ ਖੜ੍ਹੀ ਹੈ’: ਟਰੂਡੋ

‘ਕੈਨੇਡਾ ਸਰਕਾਰ ਆਪਣੇ ਦੇਸ਼ ਵਾਸੀਆਂ ਲਈ ਦ੍ਰਿੜਤਾ ਨਾਲ ਖੜ੍ਹੀ ਹੈ’: ਟਰੂਡੋ
ਓਟਵਾ: ਕੈਨੇਡਾ ‘ਚ ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਸਰਕਾਰ ਕੈਨੇਡੀਅਨਾਂ ਦੀ ਸੁਰੱਖਿਆ ਦੇ ਮੁੱਦੇ ‘ਤੇ ਹਮੇਸ਼ਾ ਦ੍ਰਿੜਤਾ ਨਾਲ ਖੜ੍ਹੀ ਹੈ ਅਤੇ ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਮੁੱਦਾ ਚੁੱਕ ਕੇ ਉਸ ਨੇ ਇਹ ਸਾਬਤ ਕੀਤਾ ਹੈ। ਦਰਅਸਲ ਕੈਨੇਡਾ ‘ਚ ਚੋਣ ਪ੍ਰਕਿਰਿਆ ‘ਚ ਵਿਦੇਸ਼ੀ ਦਖਲ ਦੀ ਜਾਂਚ ਚੱਲ ਰਹੀ ਹੈ ਤੇ ਟਰੂਡੋ ਨੇ ਇਸ ਵਿੱਚ ਗਵਾਹੀ ਦਿੱਤੀ ਹੈ।

ਨਿੱਝਰ ਦੀ ਪਿਛਲੇ ਸਾਲ ਜੂਨ ਵਿੱਚ ਸਰੀ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।ਟਰੂਡੋ ਨੇ ਇਸ ਕਤਲ ਵਿੱਚ ਭਾਰਤ ਸਰਕਾਰ ਦੀ ਸ਼ਮੂਲੀਅਤ ਦੇ ਦੋਸ਼ ਲਾਏ ਸਨ, ਜਿਨ੍ਹਾਂ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਰੱਦ ਕਰ ਦਿੱਤਾ ਸੀ। ਕਿਊਬਿਕ ਦੀ ਜੱਜ ਮੈਰੀ-ਜੋਸੀ ਹੋਗ ਦੀ ਅਗਵਾਈ ਵਾਲੇ ਵਿਦੇਸ਼ੀ ਦਖਲ ਕਮਿਸ਼ਨ ਦੀ ਸੁਣਵਾਈ ਦੌਰਾਨ ਟਰੂਡੋ ਨੇ ਦੇਸ਼ ਦੀ ਪਿਛਲੀ ਕੰਜ਼ਰਵੇਟਿਵ ਸਰਕਾਰ ‘ਤੇ ਮੌਜੂਦਾ ਭਾਰਤ ਸਰਕਾਰ ਪ੍ਰਤੀ ਨਰਮ ਰਵੱਈਏ ਦਾ ਦੋਸ਼ ਲਾਇਆ।

ਟਰੂਡੋ ਨੇ ਕਿਹਾ ਕਿ ਸਾਡੀ ਸਰਕਾਰ ਕੈਨੇਡਾ ਵਿੱਚ ਘੱਟ ਗਿਣਤੀਆਂ ਅਤੇ ਘੱਟ ਗਿਣਤੀਆਂ ਦੇ ਬੋਲਣ ਦੇ ਅਧਿਕਾਰਾਂ ਦੀ ਰਾਖੀ ਲਈ ਹਮੇਸ਼ਾ ਖੜ੍ਹੀ ਰਹੀ ਹੈ।

RELATED ARTICLES

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ ਵੈਨਕੂਵਰ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ...

19 ਸਾਲਾ ਪਤਨੀ ਦੀ ਹੱਤਿਆ ਦੇ ਦੋਸ਼ੀ ਭਾਰਤੀ ਮੂਲ ਦੇ ਨਾਗਰਿਕ ਨੂੰ ਉਮਰ ਕੈਦ

19 ਸਾਲਾ ਪਤਨੀ ਦੀ ਹੱਤਿਆ ਦੇ ਦੋਸ਼ੀ ਭਾਰਤੀ ਮੂਲ ਦੇ ਨਾਗਰਿਕ ਨੂੰ ਉਮਰ ਕੈਦ ਲੰਡਨ: ਆਪਣੀ 19 ਸਾਲਾ ਭਾਰਤੀ ਨਾਗਰਿਕ ਪਤਨੀ ਮਹਿਕ ਸ਼ਰਮਾ ਦੇ ਕਤਲ...

ਕੈਨੇਡਾ ’ਚ ਕੌਮਾਂਤਰੀ ਵਿਦਿਆਰਥੀ ਹਫ਼ਤੇ ’ਚ 24 ਘੰਟੇ ਹੀ ਕਰ ਸਕਣਗੇ ਕੰਮ, ਨਵਾਂ ਨਿਯਮ ਸਤੰਬਰ ਤੋਂ ਲਾਗੂ

ਕੈਨੇਡਾ ’ਚ ਕੌਮਾਂਤਰੀ ਵਿਦਿਆਰਥੀ ਹਫ਼ਤੇ ’ਚ 24 ਘੰਟੇ ਹੀ ਕਰ ਸਕਣਗੇ ਕੰਮ, ਨਵਾਂ ਨਿਯਮ ਸਤੰਬਰ ਤੋਂ ਲਾਗੂ ਓਟਵਾ: ਕੈਨੇਡਾ ਸਰਕਾਰ ਨੇ ਭਾਰਤ ਸਣੇ ਸਾਰੇ ਅੰਤਰਰਾਸ਼ਟਰੀ...

LEAVE A REPLY

Please enter your comment!
Please enter your name here

- Advertisment -

Most Popular

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ ਗੁਰਦੁਆਰਾ ਹੇਮਕੁੰਟ ਸਾਹਿਬ:  ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਬਹੁਤ...

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਚੰਡੀਗੜ੍ਹ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ...

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ ਵੈਨਕੂਵਰ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ...

Recent Comments