Friday, May 3, 2024
Home India ਐੱਨਆਈਏ ਨੇ ਬੰਗਲੌਰ ਕੈਫੇ ’ਚ ਧਮਾਕੇ ਦੇ ਦੋ ਮੁਲਜ਼ਮ ਕੋਲਕਾਤਾ ਤੋਂ ਗ੍ਰਿਫ਼ਤਾਰ...

ਐੱਨਆਈਏ ਨੇ ਬੰਗਲੌਰ ਕੈਫੇ ’ਚ ਧਮਾਕੇ ਦੇ ਦੋ ਮੁਲਜ਼ਮ ਕੋਲਕਾਤਾ ਤੋਂ ਗ੍ਰਿਫ਼ਤਾਰ ਕੀਤੇ

ਐੱਨਆਈਏ ਨੇ ਬੰਗਲੌਰ ਕੈਫੇ ’ਚ ਧਮਾਕੇ ਦੇ ਦੋ ਮੁਲਜ਼ਮ ਕੋਲਕਾਤਾ ਤੋਂ ਗ੍ਰਿਫ਼ਤਾਰ ਕੀਤੇ
ਕੋਲਕਾਤਾ: ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਬੰਗਲੌਰ ਦੇ ਰਾਮੇਸ਼ਵਰਮ ਕੈਫੇ ਧਮਾਕੇ ਦੇ ਮਾਸਟਰਮਾਈਂਡ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਮੁਤਾਬਕ ਮੁਸਾਵੀਰ ਹੁਸੈਨ ਸ਼ਾਜ਼ਿਬ ਅਤੇ ਅਦਬੁਲ ਮਤੀਨ ਅਹਿਮਦ ਤਾਹਾ ਨੂੰ ਕੋਲਕਾਤਾ ਨੇੜੇ ਉਨ੍ਹਾਂ ਦੇ ਲੁਕਣ ਵਾਲੇ ਟਿਕਾਣੇ ਦਾ ਪਤਾ ਲਗਾਇਆ ਗਿਆ ਸੀ ਅਤੇ ਐੱਨਆਈਏ ਦੀ ਟੀਮ ਨੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ।

ਅਧਿਕਾਰੀਆਂ ਨੇ ਦੱਸਿਆ ਕਿ ਸ਼ਾਜ਼ਿਬ ਉਹ ਵਿਅਕਤੀ ਹੈ, ਜਿਸ ਨੇ ਕੈਫੇ ਵਿੱਚ ਆਈਈਡੀ ਰੱਖਿਆ ਸੀ ਅਤੇ ਤਾਹਾ ਧਮਾਕੇ ਦੀ ਸਾਜ਼ਿਸ਼ ਰਚਣ ਅਤੇ ਇਸ ਨੂੰ ਅੰਜਾਮ ਦੇਣ ਵਾਲਾ ਹੈ।

ਏਜੰਸੀ ਅੱਜ ਸਵੇਰ ਕੋਲਕਾਤਾ ਦੇ ਨੇੜੇ ਭਗੌੜੇ ਮੁਲਜ਼ਮਾਂ ਦਾ ਪਤਾ ਲਗਾਉਣ ਵਿੱਚ ਸਫਲ ਰਹੀ, ਜਿੱਥੇ ਉਹ ਫ਼ਰਜ਼ੀ ਪਛਾਣ ਨਾਲ ਲੁਕੇ ਹੋਏ ਸਨ। ਐੱਨਆਈਏ ਨੇ ਪਿਛਲੇ ਮਹੀਨੇ ਇਨ੍ਹਾਂ ਦੋਵਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਸੂਚਨਾ ਦੇਣ ਵਾਲੇ ਨੂੰ 10-10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ।

RELATED ARTICLES

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ ਅਮੇਠੀ (ਯੂਪੀ): ਰਾਏਬਰੇਲੀ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਾਹੁਲ ਗਾਂਧੀ...

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ ਗੁਰਦੁਆਰਾ ਹੇਮਕੁੰਟ ਸਾਹਿਬ:  ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਬਹੁਤ...

ਕੇਜਰੀਵਾਲ ਨਾਲ ਜੇਲ੍ਹ ’ਚ ਮੁਲਾਕਾਤ ਮਗਰੋਂ ਮਾਨ ਨੇ ਕਿਹਾ,‘ਦਿੱਲੀ ਦੇ ਮੁੱਖ ਮੰਤਰੀ ਦੀ ਸਿਹਤ ਠੀਕ’

ਕੇਜਰੀਵਾਲ ਨਾਲ ਜੇਲ੍ਹ ’ਚ ਮੁਲਾਕਾਤ ਮਗਰੋਂ ਮਾਨ ਨੇ ਕਿਹਾ,‘ਦਿੱਲੀ ਦੇ ਮੁੱਖ ਮੰਤਰੀ ਦੀ ਸਿਹਤ ਠੀਕ’ ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ ਟੋਰਾਂਟੋ: ਕੈਨੇਡਾ ’ਚ ਘੁੰਮਣ ਆਏ ਭਾਰਤੀ ਜੋੜੇ ਅਤੇ ਉਨ੍ਹਾਂ ਦੇ ਤਿੰਨ ਮਹੀਨਿਆਂ ਦੇ ਪੋਤੇ...

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ ਅਮੇਠੀ (ਯੂਪੀ): ਰਾਏਬਰੇਲੀ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਾਹੁਲ ਗਾਂਧੀ...

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਚੰਡੀਗੜ੍ਹ/ਅੰਮ੍ਰਿਤਸਰ: ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ...

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

Recent Comments