Monday, April 29, 2024
Home International ਸਿਡਨੀ ਦੇ ਸ਼ਾਪਿੰਗ ਮਾਲ ’ਚ ਚਾਕੂਬਾਜ਼ੀ ਕਾਰਨ 6 ਮੌਤਾਂ ਤੇ ਕਈ ਜ਼ਖ਼ਮੀ,...

ਸਿਡਨੀ ਦੇ ਸ਼ਾਪਿੰਗ ਮਾਲ ’ਚ ਚਾਕੂਬਾਜ਼ੀ ਕਾਰਨ 6 ਮੌਤਾਂ ਤੇ ਕਈ ਜ਼ਖ਼ਮੀ, ਪੁਲੀਸ ਨੇ ਹਮਲਾਵਰ ਨੂੰ ਮਾਰਿਆ

ਸਿਡਨੀ ਦੇ ਸ਼ਾਪਿੰਗ ਮਾਲ ’ਚ ਚਾਕੂਬਾਜ਼ੀ ਕਾਰਨ 6 ਮੌਤਾਂ ਤੇ ਕਈ ਜ਼ਖ਼ਮੀ, ਪੁਲੀਸ ਨੇ ਹਮਲਾਵਰ ਨੂੰ ਮਾਰਿਆ
ਸਿਡਨੀ: ਸਿਡਨੀ ਦੇ ਸ਼ਾਪਿੰਗ ਸੈਂਟਰ ਵਿਚ ਅੱਜ ਚਾਕੂ ਨਾਲ ਹਮਲੇ ਵਿਚ 6 ਵਿਅਕਤੀਆਂ ਅਤੇ ਮਸ਼ਕੂਕ ਹਮਲਾਵਰ ਦੀ ਮੌਤ ਹੋ ਗਈ। ਹਮਲੇ ਵਿੱਚ ਬੱਚੇ ਸਮੇਤ ਕਈ ਵਿਅਕੀਆਂ ਜ਼ਖ਼ਮੀ ਹੋ ਗਏ।

ਪੁਲੀਸ ਨੇ ਦੱਸਿਆ ਕਿ ਇੱਕ ਵਿਅਕਤੀ ਨੇ ਮਾਲ ਵਿੱਚ ਚਾਕੂ ਨਾਲ ਹਮਲਾ ਕੀਤਾ ਅਤੇ ਪੁਲੀਸ ਇੰਸਪੈਕਟਰ ਨੇ ਉਸ ਨੂੰ ਗੋਲੀ ਮਾਰ ਦਿੱਤੀ। ਮਸ਼ਕੂਕ ਨੇ ਹਮਲਾ ਇਕੱਲੇ ਨੇ ਕੀਤਾ ਹੈ ਅਤੇ ਹੁਣ ਕੋਈ ਖ਼ਤਰਾ ਨਹੀਂ ਹੈ। ਹਮਲਾ ਕਰਨ ਪਿੱਛੇ ਮਕਸਦ ਦਾ ਪਤਾ ਨਹੀਂ ਲੱਗਿਆ।

RELATED ARTICLES

ਦਿਲਜੀਤ ਦੁਸਾਂਝ ਦੇ ਕੈਨੇਡਾ ਸ਼ੋਅ ਦੀਆਂ ਤਾਰੀਫ਼ਾਂ ਕਰਦੀ ਨਹੀਂ ਥੱਕਦੀ ਨੀਰੂ ਬਾਜਵਾ, ਵੀਡੀਓ ਕੀਤੀ ਸਾਂਝੀ

ਦਿਲਜੀਤ ਦੁਸਾਂਝ ਦੇ ਕੈਨੇਡਾ ਸ਼ੋਅ ਦੀਆਂ ਤਾਰੀਫ਼ਾਂ ਕਰਦੀ ਨਹੀਂ ਥੱਕਦੀ ਨੀਰੂ ਬਾਜਵਾ, ਵੀਡੀਓ ਕੀਤੀ ਸਾਂਝੀ ਵੈਨਕੂਵਰ: ਪੰਜਾਬ ਫ਼ਿਲਮ ਇੰਡਸਟਰੀ ਦੀ ਪ੍ਰਸਿੱਧ ਅਦਾਕਾਰਾ ਨੀਰੂ ਬਾਜਵਾ ਇਨ੍ਹੀਂ...

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ ਖ਼ਬਰਾਂ POSTED ON SATURDAY, 27 APRIL 2024 12:49 ...

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ ਚੰਡੀਗੜ੍ਹ: ਵਿਦੇਸ਼ ਜਾਣ ਵਾਲੇ ਵਿਅਕਤੀ ਹੁਣ ਰਾਤ ਨੂੰ ਵੀ ਚੰਡੀਗੜ੍ਹ ਦੇ ਸ਼ਹੀਦ...

ਪੰਜਾਬੀ ਨੌਜਵਾਨ ਦਾ ਕੈਨੇਡਾ ‘ਚ ਛੁਰਾ ਮਾਰ ਕੇ ਕਤਲ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ ਅਮਰਗੜ੍ਹ : ਕੈਨੇਡਾ ਜੋ ਕਦੇ ਸੁਪਨਿਆਂ ਦਾ ਦੇਸ਼ ਹੋਇਆ ਕਰਦਾ ਸੀ। ਅੱਜ ਕੱਲ ਉਸਨੂੰ ਸਰਾਪ ਲੱਗਦਾ...

LEAVE A REPLY

Please enter your comment!
Please enter your name here

- Advertisment -

Most Popular

ਕਾਂਗਰਸ ਨੇ ਐਲਾਨੇ ਉਮੀਦਵਾਰ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਇਆ

ਕਾਂਗਰਸ ਨੇ ਐਲਾਨੇ ਉਮੀਦਵਾਰ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਇਆ ਲੁਧਿਆਣਾ: ਪੰਜਾਬ ਕਾਂਗਰਸ ਨੇ ਪੰਜਾਬ ਦੇ ਉਮੀਦਵਾਰਾਂ ਦੀ ਅਗਲੀ ਸੂਚੀ ਜਾਰੀ...

ਦਿਲਜੀਤ ਦੁਸਾਂਝ ਦੇ ਕੈਨੇਡਾ ਸ਼ੋਅ ਦੀਆਂ ਤਾਰੀਫ਼ਾਂ ਕਰਦੀ ਨਹੀਂ ਥੱਕਦੀ ਨੀਰੂ ਬਾਜਵਾ, ਵੀਡੀਓ ਕੀਤੀ ਸਾਂਝੀ

ਦਿਲਜੀਤ ਦੁਸਾਂਝ ਦੇ ਕੈਨੇਡਾ ਸ਼ੋਅ ਦੀਆਂ ਤਾਰੀਫ਼ਾਂ ਕਰਦੀ ਨਹੀਂ ਥੱਕਦੀ ਨੀਰੂ ਬਾਜਵਾ, ਵੀਡੀਓ ਕੀਤੀ ਸਾਂਝੀ ਵੈਨਕੂਵਰ: ਪੰਜਾਬ ਫ਼ਿਲਮ ਇੰਡਸਟਰੀ ਦੀ ਪ੍ਰਸਿੱਧ ਅਦਾਕਾਰਾ ਨੀਰੂ ਬਾਜਵਾ ਇਨ੍ਹੀਂ...

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ ਓਂਟਾਰੀਓ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ...

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ ਖ਼ਬਰਾਂ POSTED ON SATURDAY, 27 APRIL 2024 12:49 ...

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ ਚੰਡੀਗੜ੍ਹ: ਵਿਦੇਸ਼ ਜਾਣ ਵਾਲੇ ਵਿਅਕਤੀ ਹੁਣ ਰਾਤ ਨੂੰ ਵੀ ਚੰਡੀਗੜ੍ਹ ਦੇ ਸ਼ਹੀਦ...

Recent Comments