Friday, May 3, 2024
Home India 17 ਭਾਰਤੀ ਨਾਗਰਿਕਾਂ ਦੀ ਸੁਰੱਖਿਅਤ ਰਿਹਾਈ ਲਈ ਇਰਾਨ ਦੇ ਸੰਪਰਕ ’ਚ ਭਾਰਤ

17 ਭਾਰਤੀ ਨਾਗਰਿਕਾਂ ਦੀ ਸੁਰੱਖਿਅਤ ਰਿਹਾਈ ਲਈ ਇਰਾਨ ਦੇ ਸੰਪਰਕ ’ਚ ਭਾਰਤ

17 ਭਾਰਤੀ ਨਾਗਰਿਕਾਂ ਦੀ ਸੁਰੱਖਿਅਤ ਰਿਹਾਈ ਲਈ ਇਰਾਨ ਦੇ ਸੰਪਰਕ ’ਚ ਭਾਰਤ
ਨਵੀਂ ਦਿੱਲੀ: ਇਰਾਨ ਵੱਲੋਂ ਬੇੜੇ ’ਤੇ ਕੀਤੇ ਗਏ ਕਬਜ਼ੇ ਮਗਰੋਂ ਉਸ ’ਤੇ ਸਵਾਰ 17 ਭਾਰਤੀਆਂ ਦੀ ਸੁਰੱਖਿਅਤ ਰਿਹਾਈ ਲਈ ਮੋਦੀ ਸਰਕਾਰ ਸਰਗਰਮ ਹੋ ਗਈ ਹੈ। ਜਾਣਕਾਰੀ ਮੁਤਾਬਕ ਇਰਾਨ ਵੱਲੋਂ ਜ਼ਬਤ ਕੀਤੇ ਗਏ ਜਹਾਜ਼ ’ਤੇ ਸਵਾਰ ਅਮਲੇ ਦੇ 25 ਮੈਂਬਰਾਂ ਵਿੱਚੋਂ 17 ਭਾਰਤੀ ਮੱਲਾਹ ਹਨ। ਉਨ੍ਹਾਂ ਦੀ ਸੁਰੱਖਿਅਤ ਰਿਹਾਈ ਲਈ ਭਾਰਤ ਸਰਕਾਰ ਨੇ ਯਤਨ ਸ਼ੁਰੂ ਕਰ ਦਿੱਤੇ ਹਨ।

ਸੂਤਰਾਂ ਨੇ ਕਿਹਾ ਕਿ ਭਾਰਤ ਆਪਣੇ ਨਾਗਰਿਕਾਂ ਦੀ ਸੁਰੱਖਿਅਤ ਅਤੇ ਫੌਰੀ ਰਿਹਾਈ ਲਈ ਤਹਿਰਾਨ ਅਤੇ ਦਿੱਲੀ ਸਥਿਤ ਡਿਪਲੋਮੈਟਿਕ ਚੈਨਲਾਂ ਰਾਹੀਂ ਇਰਾਨੀ ਅਧਿਕਾਰੀਆਂ ਦੇ ਸੰਪਰਕ ’ਚ ਹੈ। ਇਕ ਸੂਤਰ ਨੇ ਕਿਹਾ ਕਿ ਸਰਕਾਰ ਇਸ ਗੱਲ ਤੋਂ ਜਾਣੂ ਹੈ ਕਿ ਮਾਲਵਾਹਕ ਜਹਾਜ਼ ਐੱਮਐੱਸਸੀ ਏਰੀਜ਼ ’ਤੇ ਇਰਾਨ ਨੇ ਕਬਜ਼ਾ ਕਰ ਲਿਆ ਹੈ। ‘ਸਾਨੂੰ ਇਹ ਵੀ ਪਤਾ ਲੱਗਾ ਹੈ ਕਿ ਉਸ ’ਤੇ 17 ਭਾਰਤੀ ਨਾਗਰਿਕ ਸਵਾਰ ਹਨ। ਅਸੀਂ ਇਰਾਨ ਦੇ ਅਧਿਕਾਰੀਆਂ ਦੇ ਸੰਪਰਕ ’ਚ ਹਾਂ।’

ਉਨ੍ਹਾਂ ਕਿਹਾ ਕਿ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਉਨ੍ਹਾਂ ਦੀ ਫੌਰੀ ਰਿਹਾਈ ਦੇ ਯਤਨ ਕੀਤੇ ਜਾ ਰਹੇ ਹਨ।

RELATED ARTICLES

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ ਟੋਰਾਂਟੋ: ਕੈਨੇਡਾ ’ਚ ਘੁੰਮਣ ਆਏ ਭਾਰਤੀ ਜੋੜੇ ਅਤੇ ਉਨ੍ਹਾਂ ਦੇ ਤਿੰਨ ਮਹੀਨਿਆਂ ਦੇ ਪੋਤੇ...

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ ਅਮੇਠੀ (ਯੂਪੀ): ਰਾਏਬਰੇਲੀ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਾਹੁਲ ਗਾਂਧੀ...

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਚੰਡੀਗੜ੍ਹ/ਅੰਮ੍ਰਿਤਸਰ: ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ ਟੋਰਾਂਟੋ: ਕੈਨੇਡਾ ’ਚ ਘੁੰਮਣ ਆਏ ਭਾਰਤੀ ਜੋੜੇ ਅਤੇ ਉਨ੍ਹਾਂ ਦੇ ਤਿੰਨ ਮਹੀਨਿਆਂ ਦੇ ਪੋਤੇ...

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ ਅਮੇਠੀ (ਯੂਪੀ): ਰਾਏਬਰੇਲੀ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਾਹੁਲ ਗਾਂਧੀ...

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਚੰਡੀਗੜ੍ਹ/ਅੰਮ੍ਰਿਤਸਰ: ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ...

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

Recent Comments