Monday, April 29, 2024
Home India ਜੇਲ੍ਹ ’ਚ ਕੇਜਰੀਵਾਲ ਨਾਲ ਅਪਰਾਧੀਆਂ ਵਰਗਾ ਸਲੂਕ ਕੀਤਾ ਜਾ ਰਿਹੈ: ਮਾਨ

ਜੇਲ੍ਹ ’ਚ ਕੇਜਰੀਵਾਲ ਨਾਲ ਅਪਰਾਧੀਆਂ ਵਰਗਾ ਸਲੂਕ ਕੀਤਾ ਜਾ ਰਿਹੈ: ਮਾਨ

ਜੇਲ੍ਹ ’ਚ ਕੇਜਰੀਵਾਲ ਨਾਲ ਅਪਰਾਧੀਆਂ ਵਰਗਾ ਸਲੂਕ ਕੀਤਾ ਜਾ ਰਿਹੈ: ਮਾਨ
ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ‘ਚ ਮੁਲਾਕਾਤ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨਾਲ ਅਪਰਾਧੀ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਇੱਕ ਘੰਟੇ ਤੱਕ ਚੱਲੀ ਮੁਲਕਾਤ ਬਾਰੇ ਸ੍ਰੀ ਮਾਨ ਨੇ ਕਿਹਾ ਕਿ ਕੇਜਰੀਵਾਲ ਨੂੰ ਉਹ ਸਹੂਲਤਾਂ ਵੀ ਨਹੀਂ ਮਿਲ ਰਹੀਆਂ ਜਿਹੜੀਆਂ ਕੱਟੜ ਅਪਰਾਧੀਆਂ ਨੂੰ ਮਿਲਦੀਆਂ ਹਨ।

ਉਨ੍ਹਾਂ ਦਾਅਵਾ ਕੀਤਾ ਕਿ 4 ਜੂਨ ਨੂੰ ਆਮ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਵੱਡੀ ਸਿਆਸੀ ਧਿਰ ਬਣਕੇ ਉਭਰੇਗੀ। ਸ੍ਰੀ ਮਾਨ ਨੇ ਕਿਹਾ,‘ਸ੍ਰੀ ਕੇਜਰੀਵਾਲ ਨੇ ਮੈਨੂੰ ਜ਼ਿੰਮੇਵਾਰੀ ਸੌਂਪੀ ਹੈ ਕਿ ਮੈਂ ਚੋਣਾਂ ਦੌਰਾਨ ਇੰਡੀਆ ਗਠਜੋੜ ਦੇ ਪ੍ਰਚਾਲ ਲਈ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਜਾਵਾਂ।’ ਇਸ ਦੌਰਾਨ ਪਾਰਟੀ ਦੇ ਸੰਸਦ ਮੈਂਬਰ ਸੰਦੀਪ ਪਾਠਕ ਨੇ ਕਿਹਾ ਕਿ ਅਗਲੇ ਹਫ਼ਤੇ ਤੋਂ ਸ੍ਰੀ ਕੇਜਰੀਵਾਲ ਦੋ ਮੰਤਰੀਆਂ ਨੂੰ ਮੁਲਾਕਾਤ ਲਈ ਸੱਦਣਗੇ ਤੇ ਵੱਖ ਵੱਖ ਮਸਲਿਆਂ ’ਤੇ ਚਰਚਾ ਕਰਨਗੇ।

ਜ਼ਿਕਰਯੋਗ ਹੈ ਕਿ ਸਰਕਾਰੀ ਹਸਪਤਾਲਾਂ ਦਾ ਗਰਮੀਆਂ ਦਾ ਸਮਾਂ (15 ਅਪ੍ਰੈਲ ਤੋਂ 15 ਅਕਤੂਬਰ) ਸਵੇਰੇ 8 ਤੋਂ ਦੁਪਹਿਰ 2 ਵਜੇ ਤਕ ਹੁੰਦਾ ਹੈ ਜਦਕਿ ਸਰਦੀਆਂ ਦਾ ਸਮਾਂ (15 ਅਕਤੂਬਰ ਤੋਂ 15 ਅਪ੍ਰੈਲ) ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤਕ ਹੁੰਦਾ ਹੈ।

RELATED ARTICLES

ਕਾਂਗਰਸ ਨੇ ਐਲਾਨੇ ਉਮੀਦਵਾਰ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਇਆ

ਕਾਂਗਰਸ ਨੇ ਐਲਾਨੇ ਉਮੀਦਵਾਰ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਇਆ ਲੁਧਿਆਣਾ: ਪੰਜਾਬ ਕਾਂਗਰਸ ਨੇ ਪੰਜਾਬ ਦੇ ਉਮੀਦਵਾਰਾਂ ਦੀ ਅਗਲੀ ਸੂਚੀ ਜਾਰੀ...

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ ਖ਼ਬਰਾਂ POSTED ON SATURDAY, 27 APRIL 2024 12:49 ...

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ ਚੰਡੀਗੜ੍ਹ: ਵਿਦੇਸ਼ ਜਾਣ ਵਾਲੇ ਵਿਅਕਤੀ ਹੁਣ ਰਾਤ ਨੂੰ ਵੀ ਚੰਡੀਗੜ੍ਹ ਦੇ ਸ਼ਹੀਦ...

ਸੁਖਪਾਲ ਖਹਿਰਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਕਸਿਆ ਸਿਆਸੀ ਤੰਜ

ਸੁਖਪਾਲ ਖਹਿਰਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਕਸਿਆ ਸਿਆਸੀ ਤੰਜ ਬਰਨਾਲਾ:  ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਸੁਖਪਾਲ ਸਿੰਘ ਖਹਿਰਾ...

LEAVE A REPLY

Please enter your comment!
Please enter your name here

- Advertisment -

Most Popular

ਕਾਂਗਰਸ ਨੇ ਐਲਾਨੇ ਉਮੀਦਵਾਰ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਇਆ

ਕਾਂਗਰਸ ਨੇ ਐਲਾਨੇ ਉਮੀਦਵਾਰ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਇਆ ਲੁਧਿਆਣਾ: ਪੰਜਾਬ ਕਾਂਗਰਸ ਨੇ ਪੰਜਾਬ ਦੇ ਉਮੀਦਵਾਰਾਂ ਦੀ ਅਗਲੀ ਸੂਚੀ ਜਾਰੀ...

ਦਿਲਜੀਤ ਦੁਸਾਂਝ ਦੇ ਕੈਨੇਡਾ ਸ਼ੋਅ ਦੀਆਂ ਤਾਰੀਫ਼ਾਂ ਕਰਦੀ ਨਹੀਂ ਥੱਕਦੀ ਨੀਰੂ ਬਾਜਵਾ, ਵੀਡੀਓ ਕੀਤੀ ਸਾਂਝੀ

ਦਿਲਜੀਤ ਦੁਸਾਂਝ ਦੇ ਕੈਨੇਡਾ ਸ਼ੋਅ ਦੀਆਂ ਤਾਰੀਫ਼ਾਂ ਕਰਦੀ ਨਹੀਂ ਥੱਕਦੀ ਨੀਰੂ ਬਾਜਵਾ, ਵੀਡੀਓ ਕੀਤੀ ਸਾਂਝੀ ਵੈਨਕੂਵਰ: ਪੰਜਾਬ ਫ਼ਿਲਮ ਇੰਡਸਟਰੀ ਦੀ ਪ੍ਰਸਿੱਧ ਅਦਾਕਾਰਾ ਨੀਰੂ ਬਾਜਵਾ ਇਨ੍ਹੀਂ...

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ ਓਂਟਾਰੀਓ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ...

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ ਖ਼ਬਰਾਂ POSTED ON SATURDAY, 27 APRIL 2024 12:49 ...

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ ਚੰਡੀਗੜ੍ਹ: ਵਿਦੇਸ਼ ਜਾਣ ਵਾਲੇ ਵਿਅਕਤੀ ਹੁਣ ਰਾਤ ਨੂੰ ਵੀ ਚੰਡੀਗੜ੍ਹ ਦੇ ਸ਼ਹੀਦ...

Recent Comments