Monday, April 29, 2024
Home Punjab ਭਾਜਪਾ ਨੇ ਖਡੂਰ ਸਾਹਿਬ ਤੋਂ ਮੰਨਾ, ਹੁਸ਼ਿਆਰਪੁਰ ਤੋਂ ਅਨਿਤਾ ਤੇ ਬਠਿੰਡਾ ਤੋਂ...

ਭਾਜਪਾ ਨੇ ਖਡੂਰ ਸਾਹਿਬ ਤੋਂ ਮੰਨਾ, ਹੁਸ਼ਿਆਰਪੁਰ ਤੋਂ ਅਨਿਤਾ ਤੇ ਬਠਿੰਡਾ ਤੋਂ ਪਰਮਪਾਲ ਕੌਰ ਨੂੰ ਮੈਦਾਨ ’ਚ ਉਤਾਰਿਆ

ਭਾਜਪਾ ਨੇ ਖਡੂਰ ਸਾਹਿਬ ਤੋਂ ਮੰਨਾ, ਹੁਸ਼ਿਆਰਪੁਰ ਤੋਂ ਅਨਿਤਾ ਤੇ ਬਠਿੰਡਾ ਤੋਂ ਪਰਮਪਾਲ ਕੌਰ ਨੂੰ ਮੈਦਾਨ ’ਚ ਉਤਾਰਿਆ
ਚੰਡੀਗੜ੍ਹ: ਭਾਜਪਾ ਨੇ ਪੰਜਾਬ ਵਿੱਚ ਤਿੰਨ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਮੀਆਂਵਿੰਡ, ਹੁਸ਼ਿਆਰਪੁਰ ਤੋਂ ਸ੍ਰੀਮਤੀ ਅਨਿਤਾ ਸੋਮ ਪ੍ਰਕਾਸ਼ ਅਤੇ ਬਠਿੰਡਾ ਤੋਂ ਸ੍ਰੀਮਤੀ ਪਰਮਪਾਲ ਕੌਰ ਸਿੱਧੂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਭਾਜਪਾ ਨੇ ਹੁਣ ਤੱਕ ਪੰਜਾਬ ਦੀਆਂ 13 ਵਿੱਚੋਂ 9 ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਹਾਲੇ ਲੋਕ ਸਭਾ ਹਲਕਾ ਸੰਗਰੂਰ, ਆਨੰਦਪੁਰ ਸਾਹਿਬ, ਫਿਰੋਜ਼ਪੁਰ ਅਤੇ ਫਤਹਿਗੜ੍ਹ ਸਾਹਿਬ ਦੇ ਉਮੀਦਵਾਰਾਂ ਦਾ ਐਲਾਨ ਬਾਕੀ ਹੈ।

RELATED ARTICLES

ਕਾਂਗਰਸ ਨੇ ਐਲਾਨੇ ਉਮੀਦਵਾਰ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਇਆ

ਕਾਂਗਰਸ ਨੇ ਐਲਾਨੇ ਉਮੀਦਵਾਰ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਇਆ ਲੁਧਿਆਣਾ: ਪੰਜਾਬ ਕਾਂਗਰਸ ਨੇ ਪੰਜਾਬ ਦੇ ਉਮੀਦਵਾਰਾਂ ਦੀ ਅਗਲੀ ਸੂਚੀ ਜਾਰੀ...

ਸੁਖਪਾਲ ਖਹਿਰਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਕਸਿਆ ਸਿਆਸੀ ਤੰਜ

ਸੁਖਪਾਲ ਖਹਿਰਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਕਸਿਆ ਸਿਆਸੀ ਤੰਜ ਬਰਨਾਲਾ:  ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਸੁਖਪਾਲ ਸਿੰਘ ਖਹਿਰਾ...

ਹਾਈਕੋਰਟ ਦੀ ਟਿੱਪਣੀ ਤੋਂ ਬਾਅਦ ਮਨਜਿੰਦਰ ਸਿਰਸਾ ਨੇ ਮੰਗਿਆ ਕੇਜਰੀਵਾਲ ਤੋਂ ਅਸਤੀਫ਼ਾ

ਹਾਈਕੋਰਟ ਦੀ ਟਿੱਪਣੀ ਤੋਂ ਬਾਅਦ ਮਨਜਿੰਦਰ ਸਿਰਸਾ ਨੇ ਮੰਗਿਆ ਕੇਜਰੀਵਾਲ ਤੋਂ ਅਸਤੀਫ਼ਾ ਨਵੀਂ ਦਿੱਲੀ : ਦਿੱਲੀ ਸ਼ਰਾਬ ਨੀਤੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਦਿੱਲੀ...

LEAVE A REPLY

Please enter your comment!
Please enter your name here

- Advertisment -

Most Popular

ਕਾਂਗਰਸ ਨੇ ਐਲਾਨੇ ਉਮੀਦਵਾਰ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਇਆ

ਕਾਂਗਰਸ ਨੇ ਐਲਾਨੇ ਉਮੀਦਵਾਰ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਇਆ ਲੁਧਿਆਣਾ: ਪੰਜਾਬ ਕਾਂਗਰਸ ਨੇ ਪੰਜਾਬ ਦੇ ਉਮੀਦਵਾਰਾਂ ਦੀ ਅਗਲੀ ਸੂਚੀ ਜਾਰੀ...

ਦਿਲਜੀਤ ਦੁਸਾਂਝ ਦੇ ਕੈਨੇਡਾ ਸ਼ੋਅ ਦੀਆਂ ਤਾਰੀਫ਼ਾਂ ਕਰਦੀ ਨਹੀਂ ਥੱਕਦੀ ਨੀਰੂ ਬਾਜਵਾ, ਵੀਡੀਓ ਕੀਤੀ ਸਾਂਝੀ

ਦਿਲਜੀਤ ਦੁਸਾਂਝ ਦੇ ਕੈਨੇਡਾ ਸ਼ੋਅ ਦੀਆਂ ਤਾਰੀਫ਼ਾਂ ਕਰਦੀ ਨਹੀਂ ਥੱਕਦੀ ਨੀਰੂ ਬਾਜਵਾ, ਵੀਡੀਓ ਕੀਤੀ ਸਾਂਝੀ ਵੈਨਕੂਵਰ: ਪੰਜਾਬ ਫ਼ਿਲਮ ਇੰਡਸਟਰੀ ਦੀ ਪ੍ਰਸਿੱਧ ਅਦਾਕਾਰਾ ਨੀਰੂ ਬਾਜਵਾ ਇਨ੍ਹੀਂ...

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ ਓਂਟਾਰੀਓ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ...

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ ਖ਼ਬਰਾਂ POSTED ON SATURDAY, 27 APRIL 2024 12:49 ...

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ ਚੰਡੀਗੜ੍ਹ: ਵਿਦੇਸ਼ ਜਾਣ ਵਾਲੇ ਵਿਅਕਤੀ ਹੁਣ ਰਾਤ ਨੂੰ ਵੀ ਚੰਡੀਗੜ੍ਹ ਦੇ ਸ਼ਹੀਦ...

Recent Comments