Wednesday, May 1, 2024
Home India ਢਾਈ ਸਾਲਾ ਬੱਚੀ ਦਿਲਰੋਜ਼ ਨੂੰ ਜ਼ਿੰਦਾ ਦਫ਼ਨਾਉਣ ਦੇ ਦੋਸ਼ ’ਚ ਗੁਆਂਢਣ ਨੂੰ...

ਢਾਈ ਸਾਲਾ ਬੱਚੀ ਦਿਲਰੋਜ਼ ਨੂੰ ਜ਼ਿੰਦਾ ਦਫ਼ਨਾਉਣ ਦੇ ਦੋਸ਼ ’ਚ ਗੁਆਂਢਣ ਨੂੰ ਸਜ਼ਾ-ਏ-ਮੌਤ

ਢਾਈ ਸਾਲਾ ਬੱਚੀ ਦਿਲਰੋਜ਼ ਨੂੰ ਜ਼ਿੰਦਾ ਦਫ਼ਨਾਉਣ ਦੇ ਦੋਸ਼ ’ਚ ਗੁਆਂਢਣ ਨੂੰ ਸਜ਼ਾ-ਏ-ਮੌਤ
ਲੁਧਿਆਣਾ: ਇਥੇ ਢਾਈ ਸਾਲਾ ਬੱਚੀ ਦਿਲਰੋਜ਼ ਨੂੰ ਜ਼ਿੰਦਾ ਦਫਨਾਉਣ ਦੇ ਮਾਮਲੇ ਵਿਚ ਅਦਾਲਤ ਨੇ ਉਸ ਦੀ ਗੁਆਂਢਣ ਨੀਲਮ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਅਦਾਲਤ ਵਿਚ ਇਸ ਦੋਸ਼ ਨੂੰ ਸਾਬਤ ਕਰਨ ਲਈ 25 ਤੋਂ ਵੱਧ ਗਵਾਹ ਪੇਸ਼ ਕੀਤੇ ਗਏ ਸਨ। ਮੁਲਜ਼ਮ ਨੀਲਮ ਨੇ 28 ਨਵੰਬਰ ਨੂੰ ਸ਼ਿਮਲਾਪੁਰੀ ਇਲਾਕੇ ’ਚੋਂ ਬੱਚੀ ਦਿਲਰੋਜ਼ ਨੂੰ ਸਕੂਟਰੀ ’ਤੇ ਅਗਵਾ ਕਰਕੇ ਸਲੇਮ ਟਾਬਰੀ ਇਲਾਕੇ ’ਚ ਟੋਆ ਪੁੱਟ ਕੇ ਜਿਊਂਦੇ ਹੀ ਦੱਬ ਕੇ ਕਤਲ ਕਰ ਦਿੱਤਾ ਸੀ।

ਇਸ ਦੌਰਾਨ ਦਿਲਰੋਜ਼ ਦੇ ਪਿਤਾ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਆਪਣੇ ਬੱਚੇ ਲਈ ਬਾਜ਼ਾਰ ਤੋਂ ਖਿਡੌਣੇ ਲਿਆਉਂਦਾ ਸੀ, ਨੀਲਮ ਨੂੰ ਇਹ ਪਸੰਦ ਨਹੀਂ ਸੀ। ਇਹੀ ਕਾਰਨ ਹੈ ਕਿ ਉਸ ਨੇ ਦਿਲਰੋਜ਼ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।

RELATED ARTICLES

ਕੇਜਰੀਵਾਲ ਨਾਲ ਜੇਲ੍ਹ ’ਚ ਮੁਲਾਕਾਤ ਮਗਰੋਂ ਮਾਨ ਨੇ ਕਿਹਾ,‘ਦਿੱਲੀ ਦੇ ਮੁੱਖ ਮੰਤਰੀ ਦੀ ਸਿਹਤ ਠੀਕ’

ਕੇਜਰੀਵਾਲ ਨਾਲ ਜੇਲ੍ਹ ’ਚ ਮੁਲਾਕਾਤ ਮਗਰੋਂ ਮਾਨ ਨੇ ਕਿਹਾ,‘ਦਿੱਲੀ ਦੇ ਮੁੱਖ ਮੰਤਰੀ ਦੀ ਸਿਹਤ ਠੀਕ’ ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ...

19 ਸਾਲਾ ਪਤਨੀ ਦੀ ਹੱਤਿਆ ਦੇ ਦੋਸ਼ੀ ਭਾਰਤੀ ਮੂਲ ਦੇ ਨਾਗਰਿਕ ਨੂੰ ਉਮਰ ਕੈਦ

19 ਸਾਲਾ ਪਤਨੀ ਦੀ ਹੱਤਿਆ ਦੇ ਦੋਸ਼ੀ ਭਾਰਤੀ ਮੂਲ ਦੇ ਨਾਗਰਿਕ ਨੂੰ ਉਮਰ ਕੈਦ ਲੰਡਨ: ਆਪਣੀ 19 ਸਾਲਾ ਭਾਰਤੀ ਨਾਗਰਿਕ ਪਤਨੀ ਮਹਿਕ ਸ਼ਰਮਾ ਦੇ ਕਤਲ...

ਕਾਂਗਰਸ ਨੇ ਐਲਾਨੇ ਉਮੀਦਵਾਰ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਇਆ

ਕਾਂਗਰਸ ਨੇ ਐਲਾਨੇ ਉਮੀਦਵਾਰ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਇਆ ਲੁਧਿਆਣਾ: ਪੰਜਾਬ ਕਾਂਗਰਸ ਨੇ ਪੰਜਾਬ ਦੇ ਉਮੀਦਵਾਰਾਂ ਦੀ ਅਗਲੀ ਸੂਚੀ ਜਾਰੀ...

LEAVE A REPLY

Please enter your comment!
Please enter your name here

- Advertisment -

Most Popular

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ ਵੈਨਕੂਵਰ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ...

ਕੇਜਰੀਵਾਲ ਨਾਲ ਜੇਲ੍ਹ ’ਚ ਮੁਲਾਕਾਤ ਮਗਰੋਂ ਮਾਨ ਨੇ ਕਿਹਾ,‘ਦਿੱਲੀ ਦੇ ਮੁੱਖ ਮੰਤਰੀ ਦੀ ਸਿਹਤ ਠੀਕ’

ਕੇਜਰੀਵਾਲ ਨਾਲ ਜੇਲ੍ਹ ’ਚ ਮੁਲਾਕਾਤ ਮਗਰੋਂ ਮਾਨ ਨੇ ਕਿਹਾ,‘ਦਿੱਲੀ ਦੇ ਮੁੱਖ ਮੰਤਰੀ ਦੀ ਸਿਹਤ ਠੀਕ’ ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ...

19 ਸਾਲਾ ਪਤਨੀ ਦੀ ਹੱਤਿਆ ਦੇ ਦੋਸ਼ੀ ਭਾਰਤੀ ਮੂਲ ਦੇ ਨਾਗਰਿਕ ਨੂੰ ਉਮਰ ਕੈਦ

19 ਸਾਲਾ ਪਤਨੀ ਦੀ ਹੱਤਿਆ ਦੇ ਦੋਸ਼ੀ ਭਾਰਤੀ ਮੂਲ ਦੇ ਨਾਗਰਿਕ ਨੂੰ ਉਮਰ ਕੈਦ ਲੰਡਨ: ਆਪਣੀ 19 ਸਾਲਾ ਭਾਰਤੀ ਨਾਗਰਿਕ ਪਤਨੀ ਮਹਿਕ ਸ਼ਰਮਾ ਦੇ ਕਤਲ...

ਕੈਨੇਡਾ ’ਚ ਕੌਮਾਂਤਰੀ ਵਿਦਿਆਰਥੀ ਹਫ਼ਤੇ ’ਚ 24 ਘੰਟੇ ਹੀ ਕਰ ਸਕਣਗੇ ਕੰਮ, ਨਵਾਂ ਨਿਯਮ ਸਤੰਬਰ ਤੋਂ ਲਾਗੂ

ਕੈਨੇਡਾ ’ਚ ਕੌਮਾਂਤਰੀ ਵਿਦਿਆਰਥੀ ਹਫ਼ਤੇ ’ਚ 24 ਘੰਟੇ ਹੀ ਕਰ ਸਕਣਗੇ ਕੰਮ, ਨਵਾਂ ਨਿਯਮ ਸਤੰਬਰ ਤੋਂ ਲਾਗੂ ਓਟਵਾ: ਕੈਨੇਡਾ ਸਰਕਾਰ ਨੇ ਭਾਰਤ ਸਣੇ ਸਾਰੇ ਅੰਤਰਰਾਸ਼ਟਰੀ...

Recent Comments