Friday, May 3, 2024
Home Punjab ਅਕਾਲੀ ਦਲ ਨੇ 6 ਹੋਰ ਉਮੀਦਵਾਰ ਐਲਾਨੇ, ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ

ਅਕਾਲੀ ਦਲ ਨੇ 6 ਹੋਰ ਉਮੀਦਵਾਰ ਐਲਾਨੇ, ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ

ਅਕਾਲੀ ਦਲ ਨੇ 6 ਹੋਰ ਉਮੀਦਵਾਰ ਐਲਾਨੇ, ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ

ਜਲੰਧਰ : ਸ਼੍ਰੋਮਣੀ ਅਕਾਲੀ ਦਲ ਨੇ ਸੋਮਵਾਰ ਨੂੰ 6 ਲੋਕ ਸਭਾ ਸੀਟਾਂ ਲਈ ਉਮੀਦਵਾਰ ਐਲਾਨੇ ਹਨ। ਪੰਜਾਬ ਦੀਆਂ ਪੰਜ ਤੇ ਚੰਡੀਗੜ੍ਹ ਦੀ ਇਕ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਾਨੇ ਹਨ। ਅਕਾਲੀ ਦਲ ਨੇ ਜਲੰਧਰ ਤੋਂ ਮੋਹਿੰਦਰ ਸਿੰਘ ਕੇਪੀ, ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਹੁਸ਼ਿਆਰਪੁਰ ਤੋਂ ਸੋਹਣ ਸਿੰਘ ਠੰਡਲ, ਫਿਰੋਜ਼ਪੁਰ ਤੋਂ ਨਰਦੇਵ ਸਿੰਘ ਬੌਬੀ ਮਾਨ ‘ਤੇ ਦਾਅ ਖੇਡਿਆ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਹਰਦੀਪ ਸਿੰਘ ਨੂੰ ਉਮੀਵਦਾਰ ਐਲਾਨਿਆ ਹੈ। ਜ਼ਿਕਰਯੋਗ ਹੈ ਕਿ ਮਹਿੰਦਰ ਸਿੰਘ ਕੇਪੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਕਾਂਗਰਸ ਸਰਕਾਰ ‘ਚ ਦੋ ਵਾਰ ਮੰਤਰੀ ਵੀ ਰਹੇ ਹਨ।

ਸਾਬਕਾ ਕੈਬਨਿਟ ਮੰਤਰੀ ਤੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਨੂੰ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਕਰਨ ਲਈ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੇ ਤੇ ਪਾਰਟੀ ਦਾ ਹਿੱਸਾ ਬਣਾਇਆ। ਸੁਖਬੀਰ ਬਾਦਲ ਨੇ ਕਿਹਾ ਕਿ ਕੇਪੀ ਹੀ ਜਲੰਧਰ ਤੋਂ ਉਮੀਦਵਾਰ ਹੋਣਗੇ। ਇਸ ਮੌਕੇ ਕੇਪੀ ਨੇ ਕਿਹਾ ਕਿ ਕਾਂਗਰਸ ਨੇ ਉਨ੍ਹਾਂ ਦੇ ਟਕਸਾਲੀ ਪਰਿਵਾਰ ਨੂੰ ਲਗਾਤਾਰ ਅਣਗੌਲਿਆ ਜਿਸ ਕਾਰਨ ਉਨ੍ਹਾਂ ਇਹ ਫੈਸਲਾ ਲਿਆ।

RELATED ARTICLES

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਚੰਡੀਗੜ੍ਹ/ਅੰਮ੍ਰਿਤਸਰ: ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ...

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਚੰਡੀਗੜ੍ਹ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ ਟੋਰਾਂਟੋ: ਕੈਨੇਡਾ ’ਚ ਘੁੰਮਣ ਆਏ ਭਾਰਤੀ ਜੋੜੇ ਅਤੇ ਉਨ੍ਹਾਂ ਦੇ ਤਿੰਨ ਮਹੀਨਿਆਂ ਦੇ ਪੋਤੇ...

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ ਅਮੇਠੀ (ਯੂਪੀ): ਰਾਏਬਰੇਲੀ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਾਹੁਲ ਗਾਂਧੀ...

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਚੰਡੀਗੜ੍ਹ/ਅੰਮ੍ਰਿਤਸਰ: ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ...

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

Recent Comments