Friday, May 3, 2024
Home India ਅਮਰੀਕਾ ’ਚ ਸੜਕ ਹਾਦਸੇ ਕਾਰਨ ਤਿਲੰਗਾਨਾ ਦੇ ਦੋ ਵਿਦਿਆਰਥੀਆਂ ਦੀ ਮੌਤ

ਅਮਰੀਕਾ ’ਚ ਸੜਕ ਹਾਦਸੇ ਕਾਰਨ ਤਿਲੰਗਾਨਾ ਦੇ ਦੋ ਵਿਦਿਆਰਥੀਆਂ ਦੀ ਮੌਤ

ਅਮਰੀਕਾ ’ਚ ਸੜਕ ਹਾਦਸੇ ਕਾਰਨ ਤਿਲੰਗਾਨਾ ਦੇ ਦੋ ਵਿਦਿਆਰਥੀਆਂ ਦੀ ਮੌਤ

ਐਰੀਜ਼ੋਨਾ: ਅਮਰੀਕਾ ਵਿੱਚ ਪੜ੍ਹ ਰਹੇ ਤਿਲੰਗਾਨਾ ਦੇ ਦੋ ਵਿਦਿਆਰਥੀਆਂ ਦੀ ਅਮਰੀਕੀ ਰਾਜ ਐਰੀਜ਼ੋਨਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ| 19 ਸਾਲਾਂ ਦੇ ਨਿਵੇਸ਼ ਮੱਕਾ ਅਤੇ ਗੌਤਮ ਕੁਮਾਰ ਪਾਰਸੀ ਦੀ ਕਾਰ ਇੱਕ ਹੋਰ ਕਾਰ ਨਾਲ ਸਿੱਧੀ ਟਕਰਾਅ ਗਈ। ਨਿਵੇਸ਼ ਕਰੀਮਨਗਰ ਜ਼ਿਲ੍ਹੇ ਦੇ ਹੁਜ਼ੁਰਾਬਾਦ ਕਸਬੇ ਦਾ ਰਹਿਣ ਵਾਲਾ ਸੀ, ਜਦੋਂਕਿ ਗੌਤਮ ਕੁਮਾਰ ਜਨਗਾਂਵ ਜ਼ਿਲ੍ਹੇ ਦੇ ਘਨਪੁਰ ਦਾ ਵਾਸੀ ਸੀ।

ਦੋਵੇਂ ਐਰੀਜ਼ੋਨਾ ਸਟੇਟ ਯੂਨੀਵਰਸਿਟੀ ‘ਚ ਕੰਪਿਊਟਰ ਸਾਇੰਸ ਇੰਜਨੀਅਰਿੰਗ ਦੀ ਪੜ੍ਹਾਈ ਕਰ ਰਹੇ ਸਨ। ਦੋਵੇਂ ਯੂਨੀਵਰਸਿਟੀ ਤੋਂ ਆਪਣੇ ਦੋਸਤਾਂ ਨਾਲ ਘਰ ਪਰਤ ਰਹੇ ਸਨ। ਨਿਵੇਸ਼ ਅਤੇ ਗੌਤਮ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੋਵੇਂ ਕਾਰਾਂ ਦੇ ਡਰਾਈਵਰ ਜ਼ਖਮੀ ਹੋ ਗਏ।

ਨਿਵੇਸ਼ ਡਾਕਟਰ ਜੋੜੇ ਨਵੀਨ ਅਤੇ ਸਵਾਤੀ ਦਾ ਪੁੱਤਰ ਸੀ। ਦੋਵਾਂ ਵਿਦਿਆਰਥੀਆਂ ਦੇ ਪਰਿਵਾਰ ਵਾਲਿਆਂ ਨੇ ਭਾਰਤ ਸਰਕਾਰ ਤੋਂ ਲਾਸ਼ਾਂ ਨੂੰ ਦੇਸ਼ ਲਈ ਮਦਦ ਦੀ ਅਪੀਲ ਕੀਤੀ ਹੈ।

RELATED ARTICLES

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ ਗੁਰਦੁਆਰਾ ਹੇਮਕੁੰਟ ਸਾਹਿਬ:  ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਬਹੁਤ...

ਕੇਜਰੀਵਾਲ ਨਾਲ ਜੇਲ੍ਹ ’ਚ ਮੁਲਾਕਾਤ ਮਗਰੋਂ ਮਾਨ ਨੇ ਕਿਹਾ,‘ਦਿੱਲੀ ਦੇ ਮੁੱਖ ਮੰਤਰੀ ਦੀ ਸਿਹਤ ਠੀਕ’

ਕੇਜਰੀਵਾਲ ਨਾਲ ਜੇਲ੍ਹ ’ਚ ਮੁਲਾਕਾਤ ਮਗਰੋਂ ਮਾਨ ਨੇ ਕਿਹਾ,‘ਦਿੱਲੀ ਦੇ ਮੁੱਖ ਮੰਤਰੀ ਦੀ ਸਿਹਤ ਠੀਕ’ ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ...

19 ਸਾਲਾ ਪਤਨੀ ਦੀ ਹੱਤਿਆ ਦੇ ਦੋਸ਼ੀ ਭਾਰਤੀ ਮੂਲ ਦੇ ਨਾਗਰਿਕ ਨੂੰ ਉਮਰ ਕੈਦ

19 ਸਾਲਾ ਪਤਨੀ ਦੀ ਹੱਤਿਆ ਦੇ ਦੋਸ਼ੀ ਭਾਰਤੀ ਮੂਲ ਦੇ ਨਾਗਰਿਕ ਨੂੰ ਉਮਰ ਕੈਦ ਲੰਡਨ: ਆਪਣੀ 19 ਸਾਲਾ ਭਾਰਤੀ ਨਾਗਰਿਕ ਪਤਨੀ ਮਹਿਕ ਸ਼ਰਮਾ ਦੇ ਕਤਲ...

LEAVE A REPLY

Please enter your comment!
Please enter your name here

- Advertisment -

Most Popular

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ ਗੁਰਦੁਆਰਾ ਹੇਮਕੁੰਟ ਸਾਹਿਬ:  ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਬਹੁਤ...

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਚੰਡੀਗੜ੍ਹ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ...

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ ਵੈਨਕੂਵਰ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ...

Recent Comments