Friday, May 3, 2024
Home AAP ਏਮਜ਼ ਦੀ ਸਲਾਹ ’ਤੇ ਤਿਹਾੜ ’ਚ ਕੇਜਰੀਵਾਲ ਨੂੰ ਦਿੱਤੀ ਇਨਸੁਲਿਨ

ਏਮਜ਼ ਦੀ ਸਲਾਹ ’ਤੇ ਤਿਹਾੜ ’ਚ ਕੇਜਰੀਵਾਲ ਨੂੰ ਦਿੱਤੀ ਇਨਸੁਲਿਨ

ਏਮਜ਼ ਦੀ ਸਲਾਹ ’ਤੇ ਤਿਹਾੜ ’ਚ ਕੇਜਰੀਵਾਲ ਨੂੰ ਦਿੱਤੀ ਇਨਸੁਲਿਨ

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬਲੱਡ ਸ਼ੂਗਰ ਵਧਣ ਤੋਂ ਬਾਅਦ ਇਨਸੁਲਿਨ ਦਿੱਤੀ ਗਈ ਹੈ। ਤਿਹਾੜ ਦੇ ਅਧਿਕਾਰੀ ਨੇ ਕਿਹਾ, ‘ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਦੇ ਡਾਕਟਰਾਂ ਦੀ ਸਲਾਹ ‘ਤੇ ਕੇਜਰੀਵਾਲ ਨੂੰ ਸੋਮਵਾਰ ਸ਼ਾਮ ਨੂੰ ਘੱਟ-ਡੋਜ਼ ਵਾਲੀ ਇਨਸੁਲਿਨ ਦੀਆਂ ਦੋ ਯੂਨਿਟਾਂ ਦਿੱਤੀਆਂ ਗਈਆਂ।

ਅਧਿਕਾਰੀ ਨੇ ਦੱਸਿਆ ਕਿ ਸ਼ਾਮ 7 ਵਜੇ ਕੇਜਰੀਵਾਲ ਦਾ ਸ਼ੂਗਰ ਲੈਵਲ 217 ਨਿਕਲਿਆ, ਜਿਸ ਤੋਂ ਬਾਅਦ ਤਿਹਾੜ ਵਿੱਚ ਉਨ੍ਹਾਂ ਦੀ ਦੇਖਭਾਲ ਕਰ ਰਹੇ ਡਾਕਟਰਾਂ ਨੇ ਇਨਸੁਲਿਨ ਦੇਣ ਦਾ ਫੈਸਲਾ ਕੀਤਾ।

RELATED ARTICLES

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ ਅਮੇਠੀ (ਯੂਪੀ): ਰਾਏਬਰੇਲੀ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਾਹੁਲ ਗਾਂਧੀ...

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ ਗੁਰਦੁਆਰਾ ਹੇਮਕੁੰਟ ਸਾਹਿਬ:  ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਬਹੁਤ...

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਚੰਡੀਗੜ੍ਹ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ ਟੋਰਾਂਟੋ: ਕੈਨੇਡਾ ’ਚ ਘੁੰਮਣ ਆਏ ਭਾਰਤੀ ਜੋੜੇ ਅਤੇ ਉਨ੍ਹਾਂ ਦੇ ਤਿੰਨ ਮਹੀਨਿਆਂ ਦੇ ਪੋਤੇ...

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ ਅਮੇਠੀ (ਯੂਪੀ): ਰਾਏਬਰੇਲੀ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਾਹੁਲ ਗਾਂਧੀ...

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਚੰਡੀਗੜ੍ਹ/ਅੰਮ੍ਰਿਤਸਰ: ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ...

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

Recent Comments