Saturday, May 4, 2024
Home Canada ਔਰਤ ਸਣੇ ਤਿੰਨ ਜਣਿਆਂ ਨੇ ਲੁੱਟਿਆ ਸ਼ਰਾਬ ਦਾ ਠੇਕਾ

ਔਰਤ ਸਣੇ ਤਿੰਨ ਜਣਿਆਂ ਨੇ ਲੁੱਟਿਆ ਸ਼ਰਾਬ ਦਾ ਠੇਕਾ

ਔਰਤ ਸਣੇ ਤਿੰਨ ਜਣਿਆਂ ਨੇ ਲੁੱਟਿਆ ਸ਼ਰਾਬ ਦਾ ਠੇਕਾ

ਵੈਨਕੂਵਰ: ਕੈਨੇਡਾ ਦੇ ਵੈਨਕੂਵਰ ਵਿਚ ਔਰਤ ਸਮੇਤ ਤਿੰਨ ਜਣਿਆਂ ਵੱਲੋਂ ਠੇਕੇ ਤੋਂ ਸ਼ਰਾਬ ਲੁੱਟਣ ਦੀ ਘਟਨਾ ਸਾਹਮਣੇ ਆਈ ਹੈ। ਪੰਜਾਬੀ ਟ੍ਰਿਬਿਊਨ ਦੀ ਖ਼ਬਰ ਮੁਤਾਬਿਕ, ਇਸ ਘਟਨਾ ਸਬੰਧੀ ਲੰਘੇ ਦਿਨ ਤੋਂ ਵੀਡੀਓ ਵਾਇਰਲ ਹੋਈ ਹੈ, ਜਿਸ ’ਚ ਦੋ ਪੁਰਸ਼ ਤੇ ਇਕ ਔਰਤ ਸ਼ਰਾਬ ਸਟੋਰ (ਠੇਕਾ) ਲੁੱਟਦੇ ਹੋਏ ਦਿਖਾਈ ਦੇ ਰਹੇ ਹਨ।

ਵੀਡੀਓ ਮੁਤਾਬਕ ਤਿੰਨੋਂ ਜਣੇ ਵੱਡੇ ਬੈਗ ਵਿੱਚ ਸ਼ਰਾਬ ਦੀਆਂ ਬੋਤਲਾਂ ਪਾ ਕੇ ਬਿਨਾਂ ਅਦਾਇਗੀ ਕੀਤੇ ਜਬਰੀ ਲਿਜਾਣ ਲੱਗਦੇ ਹਨ ਤਾਂ ਉੱਥੇ ਖੜ੍ਹਾ ਇੱਕ ਗੋਰਾ ਗਾਹਕ ਉਨ੍ਹਾਂ ਦੋਵਾਂ ਪੁਰਸ਼ਾਂ ਨੂੰ ਘਸੁੰਨ ਮਾਰ ਕੇ ਰੋਕਣ ਦਾ ਯਤਨ ਕਰਦਾ ਹੈ।

ਇਸ ਦੌਰਾਨ ਔਰਤ ਭਰੇ ਹੋਏ ਬੈਗ ਸਟੋਰ ’ਚੋਂ ਬਾਹਰ ਲਿਜਾਂਦੀ ਵਿਖਾਈ ਦਿੰਦੀ ਹੈ ਤੇ ਸਟੋਰ ਦਾ ਮੈਨੇਜਰ ਸਰੀਰਕ ਨੁਕਸਾਨ ਦੇ ਡਰੋਂ ਕੁੱਟਮਾਰ ਕਰਨ ਵਾਲੇ ਨੌਜਵਾਨਾਂ ਨੂੰ ਉਥੋਂ ਜਾਣ ਦੇਣ ਲਈ ਆਖਦਾ ਹੈ। ਵੀਡੀਓ ’ਚ ਦਿਖਾਈ ਦੇ ਰਹੇ ਤਿੰਨੋਂ ਜਣੇ ਹਰਕਤਾਂ ਤੋਂ ਦੱਖਣ ਏਸ਼ਿਆਈ ਲੱਗਦੇ ਹਨ, ਜਦਕਿ ਵੀਡੀਓ ’ਤੇ ਟਿੱਪਣੀਆਂ ਕਰਨ ਵਾਲਿਆਂ ’ਚੋਂ ਕੁਝ ਉਨ੍ਹਾਂ ਨੂੰ ਪਛਾਣਦੇ ਹੋਏ ਪੰਜਾਬੀ ਮੂਲ ਦੇ ਦੱਸ ਰਹੇ ਹਨ।

RELATED ARTICLES

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ ਟੋਰਾਂਟੋ: ਕੈਨੇਡਾ ’ਚ ਘੁੰਮਣ ਆਏ ਭਾਰਤੀ ਜੋੜੇ ਅਤੇ ਉਨ੍ਹਾਂ ਦੇ ਤਿੰਨ ਮਹੀਨਿਆਂ ਦੇ ਪੋਤੇ...

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ ਅਮੇਠੀ (ਯੂਪੀ): ਰਾਏਬਰੇਲੀ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਾਹੁਲ ਗਾਂਧੀ...

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਚੰਡੀਗੜ੍ਹ/ਅੰਮ੍ਰਿਤਸਰ: ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ ਟੋਰਾਂਟੋ: ਕੈਨੇਡਾ ’ਚ ਘੁੰਮਣ ਆਏ ਭਾਰਤੀ ਜੋੜੇ ਅਤੇ ਉਨ੍ਹਾਂ ਦੇ ਤਿੰਨ ਮਹੀਨਿਆਂ ਦੇ ਪੋਤੇ...

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ ਅਮੇਠੀ (ਯੂਪੀ): ਰਾਏਬਰੇਲੀ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਾਹੁਲ ਗਾਂਧੀ...

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਚੰਡੀਗੜ੍ਹ/ਅੰਮ੍ਰਿਤਸਰ: ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ...

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

Recent Comments