Saturday, May 4, 2024
Home India ਸੁਪਰੀਮ ਕੋਰਟ ਨੇ ਈਵੀਐੱਮ ਦੀ ਕਾਰਜ ਪ੍ਰਣਾਲੀ ਬਾਰੇ ਚੋਣ ਕਮਿਸ਼ਨ ਤੋਂ ਸਪਸ਼ਟੀਕਰਨ...

ਸੁਪਰੀਮ ਕੋਰਟ ਨੇ ਈਵੀਐੱਮ ਦੀ ਕਾਰਜ ਪ੍ਰਣਾਲੀ ਬਾਰੇ ਚੋਣ ਕਮਿਸ਼ਨ ਤੋਂ ਸਪਸ਼ਟੀਕਰਨ ਮੰਗਿਆ

ਸੁਪਰੀਮ ਕੋਰਟ ਨੇ ਈਵੀਐੱਮ ਦੀ ਕਾਰਜ ਪ੍ਰਣਾਲੀ ਬਾਰੇ ਚੋਣ ਕਮਿਸ਼ਨ ਤੋਂ ਸਪਸ਼ਟੀਕਰਨ ਮੰਗਿਆ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਚੋਣ ਕਮਿਸ਼ਨ ਤੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐੱਮ) ਦੇ ਕੰਮਕਾਜ ਸਬੰਧੀ ਕੁਝ ਪਹਿਲੂਆਂ ‘ਤੇ ਸਪੱਸ਼ਟੀਕਰਨ ਮੰਗਿਆ ਅਤੇ ਚੋਣ ਕਮਿਸ਼ਨ ਦੇ ਉੱਚ ਅਧਿਕਾਰੀ ਨੂੰ ਬਾਅਦ ਦੁਪਹਿਰ 2 ਵਜੇ ਤਲਬ ਕੀਤਾ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਕਿ ਇਸ ਨੂੰ ਕੁਝ ਪਹਿਲੂਆਂ ‘ਤੇ ਸਪੱਸ਼ਟੀਕਰਨ ਦੀ ਲੋੜ ਹੈ ਕਿਉਂਕਿ ਚੋਣ ਕਮਿਸ਼ਨ ਵੱਲੋਂ ਈਵੀਐੱਮ ‘ਤੇ ਅਕਸਰ ਪੁੱਛੇ ਜਾਣ ਵਾਲੇ ਸਵਾਲ ਬਾਰੇ ਦਿੱਤੇ ਗਏ ਜਵਾਬਾਂ ਵਿੱਚ ਕੁਝ ਭੰਬਲਭੂਸਾ ਹੈ।

RELATED ARTICLES

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ ਅਮੇਠੀ (ਯੂਪੀ): ਰਾਏਬਰੇਲੀ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਾਹੁਲ ਗਾਂਧੀ...

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ ਗੁਰਦੁਆਰਾ ਹੇਮਕੁੰਟ ਸਾਹਿਬ:  ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਬਹੁਤ...

ਕੇਜਰੀਵਾਲ ਨਾਲ ਜੇਲ੍ਹ ’ਚ ਮੁਲਾਕਾਤ ਮਗਰੋਂ ਮਾਨ ਨੇ ਕਿਹਾ,‘ਦਿੱਲੀ ਦੇ ਮੁੱਖ ਮੰਤਰੀ ਦੀ ਸਿਹਤ ਠੀਕ’

ਕੇਜਰੀਵਾਲ ਨਾਲ ਜੇਲ੍ਹ ’ਚ ਮੁਲਾਕਾਤ ਮਗਰੋਂ ਮਾਨ ਨੇ ਕਿਹਾ,‘ਦਿੱਲੀ ਦੇ ਮੁੱਖ ਮੰਤਰੀ ਦੀ ਸਿਹਤ ਠੀਕ’ ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ ਟੋਰਾਂਟੋ: ਕੈਨੇਡਾ ’ਚ ਘੁੰਮਣ ਆਏ ਭਾਰਤੀ ਜੋੜੇ ਅਤੇ ਉਨ੍ਹਾਂ ਦੇ ਤਿੰਨ ਮਹੀਨਿਆਂ ਦੇ ਪੋਤੇ...

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ ਅਮੇਠੀ (ਯੂਪੀ): ਰਾਏਬਰੇਲੀ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਾਹੁਲ ਗਾਂਧੀ...

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਚੰਡੀਗੜ੍ਹ/ਅੰਮ੍ਰਿਤਸਰ: ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ...

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

Recent Comments