Thursday, May 16, 2024
Home Punjab ਕਾਂਗਰਸ ਨੇ ਐਲਾਨੇ ਉਮੀਦਵਾਰ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੂੰ...

ਕਾਂਗਰਸ ਨੇ ਐਲਾਨੇ ਉਮੀਦਵਾਰ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਇਆ

ਕਾਂਗਰਸ ਨੇ ਐਲਾਨੇ ਉਮੀਦਵਾਰ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਇਆ

ਲੁਧਿਆਣਾ: ਪੰਜਾਬ ਕਾਂਗਰਸ ਨੇ ਪੰਜਾਬ ਦੇ ਉਮੀਦਵਾਰਾਂ ਦੀ ਅਗਲੀ ਸੂਚੀ ਜਾਰੀ ਕਰ ਦਿੱਤੀ ਹੈ। ਖਡੂਰ ਸਾਹਿਬ ਤੋਂ ਕੁਲਬੀਰ ਜ਼ੀਰਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਲੁਧਿਆਣਾ ਤੋਂ ਰਾਜਾ ਵੜਿੰਗ ਨੂੰ ਟਿਕਟ ਦਿੱਤੀ ਗਈ ਹੈ। ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਟਿਕਟ ਦਿੱਤੀ ਹੈ। ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਇਆ ਹੈ।

ਇਸ ਤੋਂ ਪਹਿਲਾਂ ਕਾਂਗਰਸ ਨੇ ਹਲਕਾ ਫ਼ਰੀਦਕੋਟ (ਰਾਖਵਾਂ) ਤੋਂ ਅਮਰਜੀਤ ਕੌਰ ਸਾਹੋਕੇ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ ਜਦੋਂ ਕਿ ਹਲਕਾ ਹੁਸ਼ਿਆਰਪੁਰ (ਰਾਖਵਾਂ) ਤੋਂ ਯਾਮਿਨੀ ਗੋਮਰ ਨੂੰ ਉਮੀਦਵਾਰ ਬਣਾਇਆ ਹੈ। ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਵਾਲੀ ਸੂਚੀ ਵਿੱਚ ਅੰਮ੍ਰਿਤਸਰ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਫਤਿਹਗੜ੍ਹ ਸਾਹਿਬ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਅਮਰ ਸਿੰਘ, ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਅਤੇ ਪਟਿਆਲਾ ਤੋਂ ਡਾਕਟਰ ਧਰਮਵੀਰ ਗਾਂਧੀ ਪਾਰਟੀ ਉਮੀਦਵਾਰ ਐਲਾਨੇ ਗਏ ਹਨI ਚੰਡੀਗੜ੍ਹ ਦੀ ਲੋਕ ਸਭਾ ਸੀਟ ਤੋਂ ਮਨੀਸ਼ ਤਿਵਾੜੀ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਜੇ ਲੁਧਿਆਣਾ ਸੀਟ ਦੀ ਗੱਲ ਕੀਤੀ ਜਾਵੇ ਤਾਂ ਰਵਨੀਤ ਬਿੱਟੂ ਦੇ ਭਾਰਤੀ ਜਨਤਾ ਪਾਰਟੀ ਵਿੱਚ ਜਾਣ ਕਾਰਨ ਲੁਧਿਆਣਾ ਸੀਟ ‘ਤੇ ਕਾਂਗਰਸ ਕਾਫੀ ਜ਼ੋਰ ਲਗਾ ਰਹੀ ਹੈ ਜਿਸ ਕਾਰਨ ਉਹ ਕਿਸੇ ਵੀ ਕੀਮਤ ‘ਤੇ ਲੁਧਿਆਣਾ ਸੀਟ ਨਹੀਂ ਗੁਆਉਣਾ ਚਾਹੁੰਦੇ। ਇਸ ਦੇ ਨਾਲ ਹੀ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕੱਲ੍ਹ ਕਿਹਾ ਸੀ ਕਿ ਜੇਕਰ ਬਿੱਟੂ ਲੁਧਿਆਣਾ ਸੀਟ ਤੋਂ ਜਿੱਤਦੇ ਹਨ ਤਾਂ ਉਹ ਸਿਆਸਤ ਛੱਡ ਦੇਣਗੇ।

RELATED ARTICLES

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਡਾ. ਸੁਰਜੀਤ ਪਾਤਰ ਦੇ ਅੰਤਿਮ ਸੰਸਕਾਰ 'ਚ ਸ਼ਾਮਿਲ...

LEAVE A REPLY

Please enter your comment!
Please enter your name here

- Advertisment -

Most Popular

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

Recent Comments