Friday, May 17, 2024
Home International ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ
ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ ਦੀ ਹੱਤਿਆ ਨਾਲ ਸਬੰਧਤ ਨਹੀਂ ਹੈ। ਗੋਲੀਬਾਰੀ ਵਿੱਚ ਕਰਨ ਵਾਲੇ ਦੀ ਪਛਾਣ 37 ਸਾਲਾ ਜ਼ੇਵੀਅਰ ਗਲੇਡਨੀ ਵਜੋਂ ਹੋਈ ਹੈ।

ਫਰਿਜ਼ਨੋ ਦੇ ਅਧਿਕਾਰੀਆਂ ਦਾ ਇਹ ਸਪੱਸ਼ਟੀਕਰਨ ਕਈ ਸੋਸ਼ਲ ਮੀਡੀਆ ਰਿਪੋਰਟਾਂ ਤੋਂ ਬਾਅਦ ਆਇਆ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਗੋਲੀਬਾਰੀ ਦਾ ਸ਼ਿਕਾਰ ਭਾਰਤੀ ਗੈਂਗਸਟਰ ਗੋਲਡੀ ਬਰਾੜ ਹੈ, ਜੋ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦਾ ਮੁਲਜ਼ਮ ਹੈ। ਅੱਜ ਫਰਿਜ਼ਨੋ ਪੁਲੀਸ ਨੇ ਮੰਗਲਵਾਰ ਨੂੰ ਫਰਿਜ਼ਨੋ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਦੌਰਾਨ ਗਲੇਡਨੀ ਦੀ ਪਛਾਣ ਮ੍ਰਿਤਕ ਵਜੋਂ ਕੀਤੀ।

RELATED ARTICLES

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments