Friday, November 15, 2024
Home Canada ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ
ਟੋਰਾਂਟੋ: ਕੈਨੇਡਾ ’ਚ ਘੁੰਮਣ ਆਏ ਭਾਰਤੀ ਜੋੜੇ ਅਤੇ ਉਨ੍ਹਾਂ ਦੇ ਤਿੰਨ ਮਹੀਨਿਆਂ ਦੇ ਪੋਤੇ ਸਮੇਤ ਚਾਰ ਵਿਅਕਤੀ ਸੜਕ ਹਾਦਸੇ ’ਚ ਉਦੋਂ ਮਾਰੇ ਗਏ, ਜਦੋਂ ਓਨਟਾਰੀਓ ਪੁਲੀਸ ਦੀ ਗੱਡੀ ਨੇ ਸ਼ਰਾਬ ਦੀ ਦੁਕਾਨ ਲੁੱਟਣ ਵਾਲੇ ਸ਼ੱਕੀ ਨੂੰ ਫੜਨ ਲਈ ਉਲਟੀ ਦਿਸ਼ਾ ਵੱਲ ਗੱਡੀ ਮੋੜ ਲਈ।

ਇਸ ਕਾਰਨ ਕਈ ਵਾਹਨ ਆਪਸ ਵਿੱਚ ਟਕਰਾਅ ਗਏ। ਹਾਦਸੇ ਵਿੱਚ ਚਾਰਾਂ ਦੀ ਮੌਕੇ ’ਤੇ ਮੌਤ ਹੋ ਗਈ ਤੇ ਕਈ ਵਾਹਨਾਂ ਨੂੰ ਨੁਕਸਾਨ ਪਹੁੰਚਿਆ। ਹਾਦਸੇ ਵਿੱਚ ਮਰਨ ਵਾਲਿਆਂ ਵਿੱਚ 60 ਸਾਲਾ ਵਿਅਕਤੀ ਅਤੇ 55 ਸਾਲਾ ਔਰਤ ਸ਼ਾਮਲ ਹੈ, ਜੋ ਭਾਰਤ ਤੋਂ ਆਏ ਸਨ।

ਮ੍ਰਿਤਕਾਂ ਦੇ ਨਾਂ ਜਾਰੀ ਨਹੀਂ ਕੀਤੇ ਗਏ। ਹਾਦਸੇ ਵਿੱਚ ਜੋੜੇ ਦੇ ਤਿੰਨ ਮਹੀਨਿਆਂ ਦੇ ਪੋਤੇ ਦੀ ਵੀ ਮੌਤ ਹੋ ਗਈ। ਸੋਮਵਾਰ ਨੂੰ ਹੋਏ ਹਾਦਸੇ ਤੋਂ ਬਾਅਦ ਹਾਈਵੇਅ 401 ਕਈ ਘੰਟਿਆਂ ਤੱਕ ਬੰਦ ਰਿਹਾ। ਨਵਜੰਮੇ ਬੱਚੇ ਦੇ 33 ਸਾਲਾ ਪਿਤਾ ਅਤੇ 27 ਸਾਲਾ ਮਾਂ ਜ਼ਖ਼ਮੀ ਹੋ ਗਏ। ਔਰਤ ਦੀ ਹਾਲਤ ਗੰਭੀਰ ਹੈ। ਹਾਦਸੇ ਵਿੱਚ ਲੁੱਟ ਕਰਨ ਵਾਲੇ 21 ਸਾਲਾ ਨੌਜਵਾਨ ਦੀ ਮੌਤ ਹੋ ਗਈ।

RELATED ARTICLES

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ -ਫੌਜ ਨੇ ਅੰਤਰਿਮ ਸਰਕਾਰ ਦੀ ਕਮਾਨ ਸੰਭਾਲੀ Dhaka ਢਾਕਾ: ਬੰਗਲਾਦੇਸ਼ ਵਿੱਚ ਰਾਖਵਾਂਕਰਨ ਵਿਰੋਧੀ ਪ੍ਰਦਰਸ਼ਨਾਂ ਅਤੇ ਹਿੰਸਕ...

Paris ਓਲੰਪਿਕ 2024: ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ, ਸ਼ੂਟ ਆਊਟ ‘ਚ ਬ੍ਰਿਟੇਨ ਨੂੰ 4-2 ਨਾਲ ਹਰਾਇਆ

Paris ਓਲੰਪਿਕ 2024: ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ, ਸ਼ੂਟ ਆਊਟ ‘ਚ ਬ੍ਰਿਟੇਨ ਨੂੰ 4-2 ਨਾਲ ਹਰਾਇਆ ਪੈਰਿਸ: ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ ਵਿੱਚ...

3rd Medal: ਪੈਰਿਸ ਓਲੰਪਿਕ ‘ਚ ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਜਿੱਤਿਆ ਕਾਂਸੀ ਦਾ ਤਗ਼ਮਾ

3rd Medal: ਪੈਰਿਸ ਓਲੰਪਿਕ ‘ਚ ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਜਿੱਤਿਆ ਕਾਂਸੀ ਦਾ ਤਗ਼ਮਾ Paris: ਪੈਰਿਸ ਓਲੰਪਿਕ ਸ਼ੁਰੂ ਹੋਏ 5 ਦਿਨ ਹੋ ਗਏ ਹਨ। ਪੈਰਿਸ ਓਲੰਪਿਕ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments