Sunday, May 19, 2024
Home India ਭਾਜਪਾ ਨੇ ਪੰਜਾਬ ਦੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਭਾਜਪਾ ਨੇ ਪੰਜਾਬ ਦੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਭਾਜਪਾ ਨੇ ਪੰਜਾਬ ਦੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
ਫਿਰੋਜ਼ਪੁਰ: ਭਾਜਪਾ ਨੇ ਪੰਜਾਬ ਵਿੱਚ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ‘ਚ ਤਿੰਨ ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ ਦੇ ਮੁਤਾਬਕ ਸ੍ਰੀ ਅਨੰਦਪੁਰ ਸਾਹਿਬ ਤੋਂ – ਡਾ ਸੁਭਾਸ਼ ਸ਼ਰਮਾ, ਫਿਰੋਜ਼ਪੁਰ ਤੋਂ – ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸੰਗਰੂਰ ਤੋਂ – ਅਰਵਿੰਦ ਖੰਨਾ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ।

ਤੁਹਾਨੂੰ ਦੱਸ ਦਈਏ ਕਿ ਹੁਣ ਤੱਕ ਬੀਜੇਪੀ ਵੱਲੋ 12 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ। ਪਰ ਅਜੇ ਸ੍ਰੀ ਫਤਿਹਗੜ੍ਹ ਸਾਹਿਬ ਸੀਟ ‘ਤੇ ਉਮੀਦਵਾਰ ਦਾ ਐਲਾਨ ਹੋਣਾ ਬਾਕੀ ਹੈ।

RELATED ARTICLES

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments