Monday, May 20, 2024
Home Lifestyle e ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਕੁੜੀ ਹਰਿਆਣੇ ਵੱਲ ਦੀ’ ਅਗਲੇ...

ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਕੁੜੀ ਹਰਿਆਣੇ ਵੱਲ ਦੀ’ ਅਗਲੇ ਮਹੀਨੇ

ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਕੁੜੀ ਹਰਿਆਣੇ ਵੱਲ ਦੀ’ ਅਗਲੇ ਮਹੀਨੇ
ਮੁੰਬਈ: ਪੰਜਾਬੀ ਅਦਾਕਾਰ ਅਤੇ ਫ਼ਨਕਾਰ ਐਮੀ ਵਿਰਕ ਤੇ ਅਦਾਕਾਰਾ ਸੋਨਮ ਬਾਜਵਾ ਦੀ ਆਉਣ ਵਾਲੀ ਫਿਲਮ ‘ਕੁੜੀ ਹਰਿਆਣੇ ਵੱਲ ਦੀ’ ਅਗਲੇ ਮਹੀਨੇ 14 ਜੂਨ ਨੂੰ ਰਿਲੀਜ਼ ਹੋਵੇਗੀ। ਇਸ ਫਿਲਮ ਦਾ ਦੂਜਾ ਨਾਮ ‘ਛੋਰੀ ਹਰਿਆਣੇ ਆਲੀ’ ਹੈ। ਐਮੀ ਨੇ ਇੰਸਟਾਗ੍ਰਾਮ ’ਤੇ ਫਿਲਮ ਦਾ ਪੋਸਟਰ ਸਾਂਝਾ ਕੀਤਾ ਜਿਸ ਵਿੱਚ ਹਲ਼ ’ਤੇ ਖੜ੍ਹੇ ‘ਜੱਟ’ ਐਮੀ ਵਿਰਕ ਨੂੰ ‘ਜਾਟਨੀ’ ਸੋਨਮ ਖਿੱਚਦੀ ਨਜ਼ਰ ਆ ਰਹੀ ਹੈ। ਉਸ ਨੇ ਆਖਿਆ, ‘‘ਜੱਟ ਅਤੇ ਜਾਟਨੀ… ਮੈਂ ਤੇਰੇ ਨਾਲ ਨਹੀਂ, ਤੇਰੇ ਲਈ ਲੜਨਾ ਚਾਹੁੰਦਾ।’’ ਸੋਨਮ ਨੇ ਵੀ ਇਹੀ ਪੋਸਟਰ ਸਾਂਝਾ ਕਰਦਿਆਂ ਆਖਿਆ, ‘‘ਮੈਂ ਥਾਰੇ ਸੇ ਨਹੀਂ, ਥਾਰੇ ਲੀਏ ਲੜਨਾ ਚਾਹੂੰ।’’

ਫਿਲਮ ਦਾ ਨਿਰਦੇਸ਼ਨ ਰਾਕੇਸ਼ ਧਵਨ ਨੇ ਕੀਤਾ ਹੈ। ਰਾਕੇਸ਼ ਫਿਲਮ ‘ਹੌਸਲਾ ਰੱਖ’ ਅਤੇ ‘ਆਜਾ ਮੈਕਸਿਕੋ ਚੱਲੀਏ’ ਵਰਗੀਆਂ ਫਿਲਮਾਂ ਲਈ ਜਾਣਿਆ ਜਾਂਦਾ ਹੈ।’’

RELATED ARTICLES

ਕਲਰਕ ਜਨਮ ਸਰਟੀਫਿਕੇਟ ਵਿੱਚ ਦਰੁਸਤੀ ਬਦਲੇ 11500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ

ਕਲਰਕ ਜਨਮ ਸਰਟੀਫਿਕੇਟ ਵਿੱਚ ਦਰੁਸਤੀ ਬਦਲੇ 11500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ...

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

LEAVE A REPLY

Please enter your comment!
Please enter your name here

- Advertisment -

Most Popular

ਕਲਰਕ ਜਨਮ ਸਰਟੀਫਿਕੇਟ ਵਿੱਚ ਦਰੁਸਤੀ ਬਦਲੇ 11500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ

ਕਲਰਕ ਜਨਮ ਸਰਟੀਫਿਕੇਟ ਵਿੱਚ ਦਰੁਸਤੀ ਬਦਲੇ 11500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ...

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

Recent Comments