Friday, November 15, 2024
Home Canada ਕੈਨੇਡਾ ਪਹੁੰਚਣ ਤੋਂ ਪਹਿਲਾਂ ਉੱਜੜ ਗਿਆ ਪਰਿਵਾਰ... ਸੜਕ ਹਾਦਸੇ ’ਚ 3 ਦੀ...

ਕੈਨੇਡਾ ਪਹੁੰਚਣ ਤੋਂ ਪਹਿਲਾਂ ਉੱਜੜ ਗਿਆ ਪਰਿਵਾਰ… ਸੜਕ ਹਾਦਸੇ ’ਚ 3 ਦੀ ਮੌਤ

ਕੈਨੇਡਾ ਪਹੁੰਚਣ ਤੋਂ ਪਹਿਲਾਂ ਉੱਜੜ ਗਿਆ ਪਰਿਵਾਰ… ਸੜਕ ਹਾਦਸੇ ’ਚ 3 ਦੀ ਮੌਤ
ਭਿੱਖੀਵਿੰਡ: ਹਰੀਕੇ ਭਿੱਖੀਵਿੰਡ ਰੋਡ ਤੇ ਦੇਰ ਸ਼ਾਮ ਕਾਰ ਦੇ ਅਣਪਛਾਤੇ ਵਾਹਨ ਨਾਲ ਹੋਏ ਹਾਦਸੇ ਦੌਰਾਨ ਪਤੀ ਪਤਨੀ ਅਤੇ ਉਹਨਾਂ ਦੇ ਬੇਟੇ ਦੀ ਮੌਤ ਹੋ ਗਈ ਜਦੋ ਕਿ ਉਹਨਾਂ ਦਾ ਭਾਣਜਾ ਜ਼ਖ਼ਮੀ ਹੋ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖਚੇ ਉੱਡ ਗਏ। ਮੌਕੇ ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਨੇ ਲਾਸ਼ਾਂ ਨੂੰ ਸਿਵਲ ਹਸਪਤਾਲ ਪੱਟੀ ਭੇਜਿਆ ਅਤੇ ਜਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ।
ਕਾਰ ਸਵਾਰ ਨੇੜਲੇ ਪਿੰਡ ਠੱਕਰਪੁਰਾ ਦੇ ਵਸਨੀਕ ਹਨ। ਜਾਣਕਾਰੀ ਅਨੁਸਾਰ ਕਾਰ ਸਵਾਰ ਨਿਸ਼ਾਨ ਸਿੰਘ ਆਪਣੀ ਪਤਨੀ ਰਜਵੰਤ ਕੌਰ ਆਪਣੇ ਬੇਟੇ ਨਵਦੀਪ ਸਿੰਘ ਅਤੇ ਭਾਣਜੇ ਜਗਜੀਤ ਸਿੰਘ ਸਮੇਤ ਸੰਗਰੂਰ ਤੋ ਠੱਕਰਪੁਰਾ ਆ ਰਹੇ ਸਨ ਕਿ ਪਿੰਡ ਬੂਹ ਹਵੇਲੀਆਂ ਦੇ ਮੋੜ ਤੇ ਅਣਪਛਾਤੇ ਵਾਹਨ ਨਾਲ ਟੱਕਰ ਹੋ ਜਾਣ ਤੇ ਨਿਸ਼ਾਨ ਸਿੰਘ ,ਪਤਨੀ ਰਜਵੰਤ ਕੌਰ, ਬੇਟਾ ਨਵਦੀਪ ਸਿੰਘ ਦੀ ਮੌਕੇ ਤੇ ਮੌਤ ਹੋ ਗਈ ਜਦ ਕਿ ਗੰਭੀਰ ਰੂਪ ’ਚ ਜਖਮੀ ਜਗਜੀਤ ਸਿੰਘ ਨੂੰ ਸੜਕ ਸੁਰੱਖਿਆ ਫੋਰਸ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ। ਹਾਦਸੇ ਬਾਰੇ ਪਤਾ ਲੱਗਣ ਤੇ ਪਿੰਡ ਬੂਹ ਹਵੇਲੀਆਂ ਦੇ ਲੋਕਾਂ ਨੇ ਭਾਰੀ ਮੁਸ਼ੱਕਤ ਨਾਲ ਲਾਸ਼ਾਂ ਨੂੰ ਬਾਹਰ ਕੱਢਿਆ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments