Wednesday, June 26, 2024
Home Canada ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ਵਿਚ ਹੋਈ ਮੌਤ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ਵਿਚ ਹੋਈ ਮੌਤ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ਵਿਚ ਹੋਈ ਮੌਤ
ਮੋਹਾਲੀ: ਮੋਹਾਲੀ ਦੇ ਫੇਸ 11 ਵਿਚ ਦੇਰ ਰਾਤ ਓਵਰ ਸਪੀਡ ਗੱਡੀ ਇਕ ਦਰਖਤ ਨਾਲ ਟਕਰਾ ਗਈ। ਹਾਦਸੇ ਵਿਚ 28 ਸਾਲਾਂ ਨੌਜਵਾਨ ਦੀ ਸਿਰ ਚ ਸੱਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਗੁਰਜੰਟ ਸਿੰਘ ਉਮਰ 28 ਸਾਲ ਵਾਸੀ ਪਿੰਡ ਕੰਬਾਲੀ ਵਜੋਂ ਹੋਈ ਹੈ। ਨੌਜਵਾਨ ਇੱਕ ਸਾਲ ਪਹਿਲਾਂ ਹੀ ਕੈਨੇਡਾ ਵਾਪਸ ਘਰ ਪਰਤਿਆ ਸੀ ਅਤੇ ਹਜੇ ਤੱਕ ਕਵਾਰਾ ਸੀ।

ਲੋਕਾਂ ਦੇ ਦੱਸਣ ਮੁਤਾਬਕ ਸ਼ੈਵਲੇ ਕਰੂਜ ਕਾਰ ਬਹੁਤ ਹੀ ਜ਼ਿਆਦਾ ਓਵਰ ਸਪੀਡ ਸੀ ਜਿਸਦਾ ਸੰਤੁਲਨ ਵਿਗੜਨ ਕਾਰਨ ਉਹ ਇੱਕ ਰੋਡ ‘ਤੇ ਖੜੇ ਦਰਖਤ ਨਾਲ ਟਕਰਾ ਗਈ। ਉਸ ਤੋਂ ਬਾਅਦ ਲੋਕਾਂ ਨੇ ਕਾਰ ਚਾਲਕ ਨੂੰ ਬੜੀ ਮੁਸ਼ਕਿਲ ਨਾਲ ਬਾਹਰ ਕੱਢਿਆ ਅਤੇ ਉਸ ਦੇ ਸਿਰ ‘ਤੇ ਜ਼ਿਆਦਾ ਸੱਟ ਲੱਗਣ ਹੋਣ ਕਾਰਨ ਪੁਲਿਸ ਨੂੰ ਸੂਚਨਾ ਦਿੱਤੀ। ਮੌਕੇ ‘ਤੇ ਪੁਲਿਸ ਨੇ ਪਹੁੰਚ ਕੇ ਕਾਰ ਚਾਲਕ ਨੂੰ ਨੇੜੇ ਦੇ ਹਸਪਤਾਲ ਲਿਜਾਇਆ ਗਿਆ ਜਿਥੇ ਇਲਾਜ ਦੇ ਦਰਮਿਆਨ ਉਸ ਦੀ ਮੌਤ ਹੋ ਗਈ।

ਗੁਰਜੰਟ ਸਿੰਘ ਅਤੇ ਉਹਦੀਆਂ ਭੈਣਾਂ ਕੈਨੇਡਾ ਸਿਟੀਜਨ ਸਨ ਅਤੇ ਇੱਕ ਸਾਲ ਪਹਿਲਾਂ ਹੀ ਉਹ ਕੈਨੇਡਾ ਤੋਂ ਵਾਪਸ ਘਰ ਪਰਤਿਆ ਸੀ ਅਤੇ ਹੁਣ ਉਹ ਪ੍ਰੋਪਰਟੀ ਡੀਲਿੰਗ ਦਾ ਕੰਮ ਕਰਨ ਲੱਗ ਪਿਆ ਸੀ। ਕੈਨੇਡਾ ਤੋਂ ਭੈਣਾਂ ਦੇ ਆਉਣ ਤੋਂ ਬਾਅਦ ਹੀ ਉਸ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਪੁੱਤ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ

RELATED ARTICLES

ਵਤਨੋ ਪਾਰ ਪੰਜਾਬੀ ਦੀ ਗਾਇਕ ਯਾਕੂਬ ਨਾਲ ਮੁਲਾਕਾਤ

ਵਤਨੋ ਪਾਰ ਪੰਜਾਬੀ ਦੀ ਗਾਇਕ ਯਾਕੂਬ ਨਾਲ ਮੁਲਾਕਾਤ ਬਰੈਂਪਟਨ ਪੰਜਾਬੀ ਗਾਇਕ ਯਾਕੂਬ ਦਿਨ-ਬ-ਦਿਨ ਮਸ਼ਹੂਰ ਹੋ ਰਿਹਾ ਹੈ। ਇਸ ਮੌਕੇ 'ਤੇ ਉਸ ਦੀ ਜ਼ਿੰਦਗੀ ਦੇ ਕੁਝ ਅਣਛੂਹੇ...

Mohali: ਮੋਹਾਲੀ ਪੁਲਿਸ ਵੱਲੋਂ ਕਾਲ ਸੈਂਟਰ ਦੇ ਨਾਮ ‘ਤੇ ਠੱਗੀਆਂ ਮਾਰਨ ਵਾਲੇ ਗਿਰੋਹ ਨਾਲ ਜੁੜੇ 37 ਮੁਲਜ਼ਮ ਗ੍ਰਿਫਤਾਰ

Mohali: ਮੋਹਾਲੀ ਪੁਲਿਸ ਵੱਲੋਂ ਕਾਲ ਸੈਂਟਰ ਦੇ ਨਾਮ 'ਤੇ ਠੱਗੀਆਂ ਮਾਰਨ ਵਾਲੇ ਗਿਰੋਹ ਨਾਲ ਜੁੜੇ 37 ਮੁਲਜ਼ਮ ਗ੍ਰਿਫਤਾਰ Mohali: ਮੋਹਾਲੀ ਪੁਲਿਸ ਨੇ ਕਾਲ ਸੈਂਟਰ ਦੀ...

ਅਮਰੀਕਾ ’ਚ 32 ਸਾਲਾ ਭਾਰਤੀ ਨੂੰ ਗੋਲੀ ਮਾਰ ਕੇ ਮਾਰਨ ਵਾਲਾ ਗ੍ਰਿਫ਼ਤਾਰ

ਅਮਰੀਕਾ ’ਚ 32 ਸਾਲਾ ਭਾਰਤੀ ਨੂੰ ਗੋਲੀ ਮਾਰ ਕੇ ਮਾਰਨ ਵਾਲਾ ਗ੍ਰਿਫ਼ਤਾਰ ਹਿਊਸਟਨ: ਅਮਰੀਕਾ ਦੇ ਟੈਕਸਾਸ ਸੂਬੇ ਦੀ ਪੁਲੀਸ ਨੇ ਡਲਾਸ ਵਿਚ ਰਿਟੇਲ ਸਟੋਰ ਵਿਚ...

LEAVE A REPLY

Please enter your comment!
Please enter your name here

- Advertisment -

Most Popular

ਵਤਨੋ ਪਾਰ ਪੰਜਾਬੀ ਦੀ ਗਾਇਕ ਯਾਕੂਬ ਨਾਲ ਮੁਲਾਕਾਤ

ਵਤਨੋ ਪਾਰ ਪੰਜਾਬੀ ਦੀ ਗਾਇਕ ਯਾਕੂਬ ਨਾਲ ਮੁਲਾਕਾਤ ਬਰੈਂਪਟਨ ਪੰਜਾਬੀ ਗਾਇਕ ਯਾਕੂਬ ਦਿਨ-ਬ-ਦਿਨ ਮਸ਼ਹੂਰ ਹੋ ਰਿਹਾ ਹੈ। ਇਸ ਮੌਕੇ 'ਤੇ ਉਸ ਦੀ ਜ਼ਿੰਦਗੀ ਦੇ ਕੁਝ ਅਣਛੂਹੇ...

Mohali: ਮੋਹਾਲੀ ਪੁਲਿਸ ਵੱਲੋਂ ਕਾਲ ਸੈਂਟਰ ਦੇ ਨਾਮ ‘ਤੇ ਠੱਗੀਆਂ ਮਾਰਨ ਵਾਲੇ ਗਿਰੋਹ ਨਾਲ ਜੁੜੇ 37 ਮੁਲਜ਼ਮ ਗ੍ਰਿਫਤਾਰ

Mohali: ਮੋਹਾਲੀ ਪੁਲਿਸ ਵੱਲੋਂ ਕਾਲ ਸੈਂਟਰ ਦੇ ਨਾਮ 'ਤੇ ਠੱਗੀਆਂ ਮਾਰਨ ਵਾਲੇ ਗਿਰੋਹ ਨਾਲ ਜੁੜੇ 37 ਮੁਲਜ਼ਮ ਗ੍ਰਿਫਤਾਰ Mohali: ਮੋਹਾਲੀ ਪੁਲਿਸ ਨੇ ਕਾਲ ਸੈਂਟਰ ਦੀ...

ਅਮਰੀਕਾ ’ਚ 32 ਸਾਲਾ ਭਾਰਤੀ ਨੂੰ ਗੋਲੀ ਮਾਰ ਕੇ ਮਾਰਨ ਵਾਲਾ ਗ੍ਰਿਫ਼ਤਾਰ

ਅਮਰੀਕਾ ’ਚ 32 ਸਾਲਾ ਭਾਰਤੀ ਨੂੰ ਗੋਲੀ ਮਾਰ ਕੇ ਮਾਰਨ ਵਾਲਾ ਗ੍ਰਿਫ਼ਤਾਰ ਹਿਊਸਟਨ: ਅਮਰੀਕਾ ਦੇ ਟੈਕਸਾਸ ਸੂਬੇ ਦੀ ਪੁਲੀਸ ਨੇ ਡਲਾਸ ਵਿਚ ਰਿਟੇਲ ਸਟੋਰ ਵਿਚ...

ਹਾਈ ਕੋਰਟ ਨੇ ਕੇਜਰੀਵਾਲ ਨੂੰ ਹੇਠਲੀ ਅਦਾਲਤ ਤੋਂ ਮਿਲੀ ਜ਼ਮਾਨਤ ’ਤੇ ਰੋਕ ਲਗਾਈ

ਹਾਈ ਕੋਰਟ ਨੇ ਕੇਜਰੀਵਾਲ ਨੂੰ ਹੇਠਲੀ ਅਦਾਲਤ ਤੋਂ ਮਿਲੀ ਜ਼ਮਾਨਤ ’ਤੇ ਰੋਕ ਲਗਾਈ ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ...

Recent Comments